ਅੰਮ੍ਰਿਤਸਰ, 28 ਅਕਤੂਬਰ 2024 : ਸ਼੍ਰੋਮਣੀ ਕਮੇਟੀ ਦੇ ਲਗਾਤਾਰ ਚੌਥੀ ਵਾਰ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਾਦਾ ਰਹਿਣੀ ਅਤੇ ਠਰੰਮੇ ਵਾਲੀ ਸ਼ਖ਼ਸੀਅਤ ਹਨ। ਉਹ ਪਿਛਲੇ ਲੰਮੇ ਸਮੇਂ ਤੋਂ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨਾਲ ਜੁੜੇ ਹੋਏ ਹਨ। 1956 ਵਿਚ ਜਨਮੇ ਐਡਵੋਕੇਟ ਹਰਜਿੰਦਰ ਸਿੰਘ ਬੀਏ, ਐਲਐਲਬੀ ਪਾਸ ਹਨ ਅਤੇ ਚਾਰ ਦਹਾਕਿਆਂ ਤੋਂ ਵਕਾਲਤ ਕਰ ਰਹੇ ਹਨ। ਉਹ
news
Articles by this Author
ਚੰਡੀਗੜ੍ਹ, 28 ਅਕਤੂਬਰ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦਫ਼ਤਰ, ਸਬ ਡਵੀਜ਼ਨ ਸਾਊਥ, ਅੰਮ੍ਰਿਤਸਰ ਵਿਖੇ ਤਾਇਨਾਤ ਮੁੱਖ ਖ਼ਜ਼ਾਨਚੀ ਦਵਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ
ਚੰਡੀਗੜ੍ਹ, 28 ਅਕਤੂਬਰ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਦੇ ਉਦੇਸ਼ ਨਾਲ ਸ੍ਰੀ ਵਰਿੰਦਰ ਕੁਮਾਰ, ਵਿਸ਼ੇਸ਼ ਡੀ.ਜੀ.ਪੀ.-ਕਮ-ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਨੇ ਫ਼ੀਲਡ ਅਧਿਕਾਰੀਆਂ ਨੂੰ ਸ਼ਿਕਾਇਤਾਂ ਦੇ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ
- 600 ਤੋਂ ਵਧੇਰੇ ਕਾਰੀਗਰਾਂ ਤੇ 300 ਸਟਾਲਾਂ ’ਤੇ ਲੋਕਾਂ ਨੇ ਕੀਤੀ ਤਿਉਹਾਰ ਦੇ ਦਿਨਾਂ ’ਚ ਖੂਬ ਖਰੀਦਦਾਰੀ
ਐਸ.ਏ.ਐਸ.ਨਗਰ, 28 ਅਕਤੂਬਰ 2024 : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸਹਿਯੋਗ ਨਾਲ ਮੋਹਾਲੀ ਦੇ ਸੈਕਟਰ 88 ਵਿਖੇ ਪਹਿਲੀ ਵਾਰ ਲਾਇਆ ਗਿਆ ਸਰਸ ਮੇਲਾ ਪਿਛਲੇ 10 ਦਿਨ ਤੋਂ ਲਗਾਤਾਰ ਸੰਗੀਤਕ ਸ਼ਾਮਾਂ ਅਤੇ ਦੇਸ਼ ਭਰ ਦੇ ਹਸਤ ਕਲਾਕਾਰਾਂ ਦੇ
- ‘ਆਪ’ ਨੇ ਪੰਜਾਬ ‘ਚ ਨਸ਼ਿਆਂ ਦਾ ਕਾਰੋਬਾਰ ਕਰਨ ਲਈ ਕਾਂਗਰਸ ਅਤੇ ਭਾਜਪਾ ‘ਤੇ ਬੋਲਿਆ ਹਮਲਾ, ਕਿਹਾ- ਇਨ੍ਹਾਂ ਨੇ ਸਾਡੇ ਨੌਜਵਾਨਾਂ ਨੂੰ ਬਰਬਾਦ ਕਰ ਦਿੱਤਾ ਹੈ
- ਕਾਂਗਰਸ ਤੇ ਬੀਜੇਪੀ ਦੇ ਡਰੱਗ ਮਾਫੀਆ ਦੇ ਨਾਲ ਸਬੰਧਾਂ ਦਾ ਹੋਇਆ ਪਰਦਾਫਾਸ਼, ਭਾਜਪਾ ਆਗੂ ਤੋਂ ਬਾਅਦ ਹੁਣ ਇੱਕ ਕਾਂਗਰਸੀ ਆਗੂ 500 ਕਰੋੜ ਦੀ ਹੈਰੋਇਨ ਸਮੇਤ ਗ੍ਰਿਫਤਾਰ
- ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਵਿੱਚ
- ਐਡਵੋਕੇਟ ਧਾਮੀ ਨੂੰ 107 ਅਤੇ ਬੀਬੀ ਜਗੀਰ ਕੌਰ ਨੂੰ ਮਿਲੀਆਂ 33 ਵੋਟਾਂ
- ਸ. ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਸ. ਬਲਦੇਵ ਸਿੰਘ ਕਲਿਆਣ ਜੂਨੀਅਰ ਮੀਤ ਪ੍ਰਧਾਨ ਤੇ ਸ. ਸ਼ੇਰ ਸਿੰਘ ਮੰਡਵਾਲਾ ਬਣੇ ਜਨਰਲ ਸਕੱਤਰ
ਅੰਮ੍ਰਿਤਸਰ, 28 ਅਕਤੂਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਹੋਈ ਸਾਲਾਨਾ ਚੋਣ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਅੰਮ੍ਰਿਤਸਰ, 28 ਅਕਤੂਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਕਈ ਅਹਿਮ ਮਤੇ ਪਾਸ ਕੀਤੇ ਗਏ, ਜਿਨ੍ਹਾਂ ਨੂੰ ਹਾਜ਼ਰ ਮੈਂਬਰ ਸਾਹਿਬਾਨ ਨੇ ਜੈਕਾਰਿਆਂ ਦੀ ਗੂੰਜ ਵਿੱਚ ਪ੍ਰਵਾਨਗੀ ਦਿੱਤੀ। ਇਨ੍ਹਾਂ ਵਿਚ ਸਿੱਖ ਕੌਮ ਨੂੰ ਢਾਅ ਲਾ ਰਹੀਆਂ ਦੁਸ਼ਮਣ ਸ਼ਕਤੀਆਂ ਵਿਰੁੱਧ ਅਵਾਜ਼ ਉਠਾਉਣ, ਸੋਸ਼ਲ ਮੀਡੀਆ ’ਤੇ ਸਿੱਖਾਂ ਦੀ ਕਿਰਦਾਰਕੁਸ਼ੀ ਨੂੰ ਰੋਕਣ
- ਮਾਨ ਸਰਕਾਰ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਲਈ ਵਚਨਬੱਧ, ਚਾਹੇ ਉਹ ਕਿੰਨਾ ਵੀ ਵੱਡਾ ਨਸ਼ਾ ਤਸਕਰ ਕਿਉਂ ਨਾ ਹੋਵੇ, ਸਰਕਾਰ ਉਸ ਖਿਲਾਫ ਕਾਰਵਾਈ ਕਰੇਗੀ ਅਤੇ ਜੇਲ ਭੇਜੇਗੀ – ਗਰਗ
ਚੰਡੀਗੜ੍ਹ, 28 ਅਕਤੂਬਰ 2024 : ਕਾਂਗਰਸੀ ਆਗੂ ਕੋਲੋਂ 105 ਕਿਲੋ ਹੈਰੋਇਨ ਦੀ ਬਰਾਮਦਗੀ ‘ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਅਸੀਂ ਹਮੇਸ਼ਾ
ਨਵਾਂਸ਼ਹਿਰ, 28 ਅਕਤੂਬਰ 20204 : ਦੀਨਦਿਆਲ ਉਪਾਧਿਆਏ ਗ੍ਰਾਮੀਣ ਕੌਸ਼ਲ ਯੋਜਨਾ ਅਧੀਨ ਪੰਜਾਬ ਹੁਨਰ ਵਿਕਾਸ ਮਿਸ਼ਨ ਦੀ ਜ਼ਿਲ੍ਹਾ ਪੱਧਰੀ ਟੀਮ ਵੱਲੋਂ ਹੁਨਰ ਸਿਖਲਾਈ ਲਈ ਚੁਣੇ ਗਏ 10 ਸਿਖਿਆਰਥੀਆਂ ਨੂੰ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਵੱਲੋਂ ਹੁਨਰ ਸਿਖਲਾਈ ਲਈ ਰੂਪਨਗਰ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਖਿਆਰਥੀ ਅਗਲੇ
ਬਟਾਲਾ, 28 ਅਕਤੂਬਰ 2024 : ਐੱਸ.ਐੱਸ.ਪੀ. ਬਟਾਲਾ, ਸ਼੍ਰੀ ਸੁਹੇਲ ਕਾਸਿਮ ਮੀਰ ਦੇ ਦਿਸ਼ਾ- ਨਿਰਦੇਸਾਂ ਹੇਠ ਟ੍ਰੈਫਿਕ ਪੁਲਿਸ ਬਟਾਲਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਰਾਗੜ੍ਹ ਵਿਖੇ ਸੜਕ ਸੁਰੱਖਿਆਂ ਨਿਯਮਾਂ ਨੂੰ ਲੈ ਕੇ ਬੱਚਿਆ ਨੂੰ ਜਾਗਰੂਕ ਕੀਤਾ ਗਿਆ। ਜਿਸ ਵਿੱਚ ਟੈਫ੍ਰਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ ਅਤੇ ਰੋਡ ਲਾਈਨ ਤੇ ਰੋਡ ਸਾਈਨ ਬਾਰੇ ਦੱਸਿਆ ਗਿਆ। ਹੈਲਮਟ