news

Jagga Chopra

Articles by this Author

ਸਬਸਿਡੀ ਤੇ ਖੇਤੀ ਮਸ਼ੀਨਰੀ ਲੈਣ ਵਾਲੇ ਕਿਸਾਨ, ਛੋਟੇ ਕਿਸਾਨਾਂ ਦੀ ਪਰਾਲੀ ਦਾ ਪ੍ਰਬੰਧਨ ਵਿਚ ਮਦਦ ਕਰਨ  : ਵਧੀਕ ਡਿਪਟੀ ਕਮਿਸ਼ਨਰ
  • ਖੇਤਾਂ ਵਿਚ ਰੀਪਰ ਜਾਂ ਕਟਰ ਮਾਰਨ ਤੋਂ ਪਹਿਲਾਂ ਬੇਲਰ ਦਾ ਪ੍ਰਬੰਧ ਕਰ ਲਿਆ ਜਾਵੇ

ਫਰੀਦਕੋਟ : 28 ਅਕਤੂਬਰ 2024 : ਜਿਲਾ ਫਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਜ਼ੀਰੋ ਪੱਧਰ ਤੇ ਲਿਆਉਣ ਦੇ ਟੀਚੇ ਦੀ ਪੂਰਤੀ ਲਈ ਜਿ਼ਲਾ ਪ੍ਰਸ਼ਾਸ਼ਨ ਵੱਲੋਂ ਕੀਤੇ ਜਾ ਰਹੇ ਲਗਾਤਾਰ ਉਪਰਾਲਿਆਂ ਤਹਿਤ ਕਿਸਾਨਾਂ ਨੂੰ ਪਿਛਲੇ ਛੇ ਸਾਲਾਂ ਦੌਰਾਨ ਤਕਰੀਬਨ 6500 ਖੇਤੀ ਮਸ਼ੀਨਰੀ ਸਬਸਿਡੀ ਤੇ ਦਿੱਤੀ ਗਈ

ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਾਰਗਰ ਤਰੀਕੇ ਨਾਲ ਕੰਮ ਕਰੋ ਜਾਂ ਫਿਰ ਨਤੀਜੇ ਭੁਗਤਣ ਲਈ ਤਿਆਰ ਰਹੋ  
  • ਡਿਪਟੀ ਕਮਿਸ਼ਨਰ ਦੀ ਕਲੱਸਟਰ ਅਫ਼ਸਰਾਂ, ਨੋਡਲ ਅਧਿਕਾਰੀਆਂ ਅਤੇ ਐੱਸ ਐੱਚ ਓਜ਼ ਨੂੰ ਦੋ ਟੁੱਕ
  • ਘਟਨਾਵਾਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਕਲੱਸਟਰ ਅਫ਼ਸਰਾਂ  ਨਾਲ ਹੰਗਾਮੀ ਮੀਟਿੰਗ
  • ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਨੂੰ ਅਪਣਾਇਆ ਜਾਵੇਗੀ
  • ਸਿਵਲ ਅਤੇ ਪੁਲਿਸ ਅਫ਼ਸਰਾਂ ਨੂੰ ਜ਼ਿਆਦਾ ਸਮਾਂ ਫੀਲਡ ਵਿੱਚ ਰਹਿਣ ਦੇ ਆਦੇਸ਼
  • ਕਿਸਾਨਾਂ
ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੋਗਾ ਦੀ ਪੁਲਿਸ ਵੱਲੋਂ ਟਰੈਫਿਕ ਅਤੇ ਕਾਨੂੰਨ ਵਿਵਸਥਾ ਵਿੱਚ ਸੁਧਾਰ ਲਿਆਉਣ ਲਈ ਵਿਸ਼ੇਸ਼ ਯਤਨ
  • ਵਿਧਾਇਕ ਅਮਨਦੀਪ ਕੌਰ ਅਰੋੜਾ ਨੇ 4 ਨਵੇਂ ਪੀ.ਸੀ.ਆਰ ਮੋਟਰਸਾਇਕਲ ਅਤੇ 4 ਨਵੀਆਂ ਵਿਕਟਰ ਐਕਟਿਵਾ ਨੂੰ ਹਰੀ ਝੰਡੀ ਦਿੱਤੀ

ਮੋਗਾ, 28 ਅਕਤੂਬਰ 2024 : ਮੋਗਾ ਜ਼ਿਲ੍ਹੇ ਵਿੱਚ ਟ੍ਰੈਫਿਕ ਦੀ ਸਥਿਤੀ, ਖਾਸ ਤੌਰ 'ਤੇ ਤਿਉਹਾਰਾਂ ਦੇ ਸੀਜ਼ਨ ਦੌਰਾਨ, ਨਿਵਾਸੀਆਂ ਲਈ ਲੰਬੇ ਸਮੇਂ ਤੋਂ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਸੀ। ਹਾਲਾਂਕਿ, ਹਾਲ ਹੀ ਵਿੱਚ ਸ੍ਰੀ ਅਜੈ ਗਾਂਧੀ, ਆਈ.ਪੀ.ਐਸ, ਦੀ ਨਵੇਂ

ਵਿਧਾਇਕ ਪਠਾਨਮਾਜਰਾ ਦੀ ਪਤਨੀ ਸਮੇਤ 7 ਖਿਲਾਫ ਧੋਖਾਧੜੀ ਦਾ ਮਾਮਲਾ ਦਰਜ 

ਸੁਧਾਰ, 27 ਅਕਤੂਬਰ 2024 : ਥਾਣਾ ਸੁਧਾਰ ਦੀ ਪੁਲਿਸ ਨੇ ਸਨੌਰ ਤੋਂ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਪਤਨੀ ਗੁਰਪ੍ਰੀਤ ਕੌਰ 'ਤੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਦਰਅਸਲ ਪੁਲਿਸ ਨੇ ਐਨਆਰਆਈ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਗੁਰਪ੍ਰੀਤ ਕੌਰ ਅਤੇ ਉਸ ਦੇ ਸਾਥੀਆਂ ਸਮੇਤ 7 ਖਿਲਾਫ ਇਹ ਕਾਰਵਾਈ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਜਾਅਲੀ ਦਸਤਾਵੇਜ਼ਾਂ ਦੇ ਆਧਾਰ

ਕਿਸਾਨਾਂ ਵੱਲੋਂ ਪੰਜਾਬ 'ਚ 5 ਥਾਵਾਂ ਤੇ ਚੱਲਦੇ ਪ੍ਰਦਰਸ਼ਨ ਦੌਰਾਨ ਜਾਮ ਖੋਲ੍ਹਣ ਅਤੇ ਪ੍ਰਦਰਸ਼ਨ ਨੂੰ ਜਾਰੀ ਰੱਖਣ ਫੈਸਲਾ
  • ਸਰਕਾਰ ਵੱਲੋਂ ਮੰਤਰੀ ਕਟਾਰੂਚੱਕ ਅਤੇ ਮੰਤਰੀ ਖੁੱਡੀਆਂ ਨੇ ਜਥੇਬੰਦੀਆਂ ਦੇ ਆਗੂਆਂ ਨਾਲ ਫਗਵਾੜਾ ਵਿਖੇ ਕੀਤੀ ਮੀਟਿੰਗ 

ਫਗਵਾੜਾ, 27 ਅਕਤੂਬਰ 2024 : ਕਿਸਾਨ ਮਜ਼ਦੂਰ ਮੋਰਚਾ ਅਤੇ ਐਸਕੇਐਮ (ਗ਼ੈਰ-ਰਾਜਨੀਤਕ) ਦੀ ਅਗਵਾਈ ਵਿੱਚ ਝੋਨੇ ਦੀ ਖਰੀਦ ਵਿੱਚ ਚੱਲ ਰਹੀ ਮੁਸ਼ਕਿਲ ਹੱਲ ਕਰਵਾਉਣ ਲਈ ਪੰਜਾਬ 'ਚ ਸੰਗਰੂਰ ਵਿੱਚ ਬਡਰੁੱਖਾਂ, ਮੋਗਾ ਵਿੱਚ ਡਬਰੂ, ਕਪੂਰਥਲਾ ਵਿੱਚ ਫਗਵਾੜਾ

ਮੈਕਸੀਕੋ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 24 ਲੋਕਾਂ ਦੀ ਮੌਤ, 5 ਜ਼ਖ਼ਮੀ 

ਮੈਕਸੀਕੋ ਸਿਟੀ, 27 ਅਕਤੂਬਰ 2024 : ਮੈਕਸੀਕੋ 'ਚ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਸਵਾਰੀਆਂ ਨਾਲ ਭਰੀ ਬੱਸ ਪਿੱਛੇ ਤੋਂ ਮੱਕੀ ਨਾਲ ਭਰੀ ਟਰੈਕਟਰ-ਟਰਾਲੀ ਨਾਲ ਟਕਰਾ ਗਈ। ਟੱਕਰ ਹੁੰਦੇ ਹੀ ਦੋਵੇਂ ਵਾਹਨ ਖੱਡ ਵਿੱਚ ਜਾ ਡਿੱਗੇ। ਇਸ ਹਾਦਸੇ 'ਚ 24 ਲੋਕਾਂ ਦੀ ਮੌਤ ਹੋ ਗਈ ਅਤੇ 5 ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਇਹ ਹਾਦਸਾ ਮੈਕਸੀਕੋ ਸੂਬੇ ਦੇ ਜ਼ਕਾਟੇਕਸ 'ਚ ਨੈਸ਼ਨਲ

ਪੰਜਾਬ ਭਾਜਪਾ ਦੇ ਵਫਦ ਨੇ ਰਾਜਪਾਲ ਪੰਜਾਬ ਨਾਲ ਕੀਤੀ ਮੁਲਾਕਾਤ, ਮੰਡੀਆਂ ਵਿੱਚੋਂ ਝੋਨੇ ਦੀ ਮੁਕੰਮਲ ਖਰੀਦ ਨੂੰ ਯਕੀਨੀ ਬਣਾਉਣ ਦੀ ਕੀਤੀ ਮੰਗ 

ਚੰਡੀਗੜ੍ਹ, 27 ਅਕਤੂਬਰ 2024 : ਅੱਜ ਪੰਜਾਬ ਭਾਜਪਾ ਦੇ ਵਫਦ ਨੇ ਰਾਜਪਾਲ ਪੰਜਾਬ ਨਾਲ ਮੁਲਾਕਾਤ ਕੀਤੀ।ਕੌਮੀ ਕਾਰਜਕਾਰਨੀ ਮੈਂਬਰ ਅਵਿਨਾਸ਼ ਰਾਏ ਖੰਨਾ, ਸਰਦਾਰ ਹਰਜੀਤ ਸਿੰਘ ਗਰੇਵਾਲ, ਸਰਦਾਰ ਰਾਣਾ ਗੁਰਮੀਤ ਸਿੰਘ ਸੋਢੀ, ਅਮਨਜੋਤ ਕੌਰ ਰਾਮੂਵਾਲੀਆ, ਸਾਬਕਾ ਕੌਮੀ ਐਸਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ, ਸਾਬਕਾ ਕੇਂਦਰੀ ਮੰਤਰੀ ਮਹਾਰਾਣੀ ਪ੍ਰਨੀਤ ਕੌਰ, ਵਿਧਾਇਕ ਜੰਗੀ ਲਾਲ

ਭਾਰਤ ਵਿੱਚ ਹਰ ਦੌਰ ਵਿੱਚ ਨਵੀਂ ਚੁਣੌਤੀ ਆਈ ਹੈ, ਪਰ ਅਸੀਂ ਇਸ ਨੂੰ ਪਾਰ ਕਰ ਲਿਆ ਹੈ : ਪੀਐਮ ਮੋਦੀ

ਨਵੀਂ ਦਿੱਲੀ, 27 ਅਕਤੂਬਰ 2024 : ਪ੍ਰਧਾਨ ਮੰਤਰੀ ਮੋਦੀ 'ਮਨ ਕੀ ਬਾਤ' ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਹਨ। ਇਹ ਪ੍ਰੋਗਰਾਮ ਦਾ 115ਵਾਂ ਐਪੀਸੋਡ ਹੈ। ਪੀਐਮ ਨੇ ਕਿਹਾ ਕਿ ਭਾਰਤ ਵਿੱਚ ਹਰ ਦੌਰ ਵਿੱਚ ਨਵੀਂ ਚੁਣੌਤੀ ਆਈ ਹੈ, ਪਰ ਅਸੀਂ ਇਸ ਨੂੰ ਪਾਰ ਕਰ ਲਿਆ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਕ੍ਰਾਂਤੀਕਾਰੀ ਬਿਰਸਾ ਮੁੰਡਾ ਨੂੰ ਯਾਦ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ

ਪਾਕਿਸਤਾਨ ਵਿੱਚ ਪਿਛਲੇ 48 ਘੰਟਿਆਂ ਵਿੱਚ 15 ਸੁਰੱਖਿਆ ਕਰਮਚਾਰੀਆਂ ਦੀ ਮੌਤ

ਇਸਲਾਮਾਬਾਦ, 27 ਅਕਤੂਬਰ 2024 : ਪਾਕਿਸਤਾਨ ਦੇ ਖੈਬਰ ਪਖਤੂਨਖਵਾ (ਕੇਪੀ) ਸੂਬੇ ਵਿੱਚ ਪਿਛਲੇ 48 ਘੰਟਿਆਂ ਵਿੱਚ ਫੈਲੇ ਹਮਲਿਆਂ ਵਿੱਚ ਘੱਟੋ-ਘੱਟ 15 ਸੁਰੱਖਿਆ ਕਰਮਚਾਰੀ ਮਾਰੇ ਗਏ ਹਨ, ਜਿਸ ਨਾਲ ਅਸ਼ਾਂਤੀ ਨਾਲ ਗ੍ਰਸਤ ਖੇਤਰ ਵਿੱਚ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਹੜਕੰਪ ਮਚ ਗਿਆ ਹੈ। ਸਭ ਤੋਂ ਘਾਤਕ ਹਮਲਾ ਸੂਬੇ ਦੇ ਡੇਰਾ ਇਸਮਾਈਲ (ਡੀਆਈ) ਖਾਨ ਵਿੱਚ ਹੋਇਆ

ਅਕਾਲੀ ਦਲ ਨਾਲ ਸੰਬੰਧਿਤ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਮੀਟਿੰਗ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੁੰਦੜ ਦੀ ਅਗਵਾਈ ਹੇਠ ਹੋਈ 

ਅੰਮ੍ਰਿਤਸਰ, 27 ਅਕਤੂਬਰ 2024 : 28 ਅਕਤੂਬਰ ਨੂੰ ਹੋਣ ਜਾ ਰਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਇੱਕ ਮੀਟਿੰਗ ਬੁਲਾਈ ਗਈ, ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਿਤ ਸਮੂਹ ਐਸਜੀਪੀਸੀ ਮੈਂਬਰ ਹਾਜ਼ਰ