- ‘ਯੁੱਧ ਨਸ਼ਿਆਂ ਵਿਰੁੱਧ’ (ਰੰਗਲਾ ਪੰਜਾਬ)
- ਪਿੰਡ ਨਾਨਕ ਚੱਕ, ਤਪ ਅਸਥਾਨ ਮੰਦਰ ਭਗਵਾਨ ਸ੍ਰੀ ਚੰਦ ਜੀ ਵਿਖੇ ਦੋ ਦਿਨਾਂ ਵਾਲੀਬਾਲ ਟੂਰਨਾਂਮੈਂਟ ਦਾ ਸ਼ਾਨਦਾਰ ਆਗਾਜ਼
- ਕੱਲ੍ਹ 26 ਮਾਰਚ ਨੂੰ ਇਨਾਮ ਵੰਡ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਬਟਾਲਾ ਦੇ ਐਸ.ਐਸ.ਪੀ, ਸ੍ਰੀ ਸੁਹੇਲ ਕਾਸਿਮ ਮੀਰ ਅਤੇ ਵਿਸ਼ੇਸ ਮਹਿਮਾਨ ਵਜੋਂ ਸ੍ਰੀ ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜ)
news
Articles by this Author


ਬਟਾਲਾ, 25 ਮਾਰਚ 2025 : ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖ਼ੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ, ਭਾਰਤ ਸਰਕਾਰ ਵੱਲੋਂ ਰਾਸ਼ਟਰੀ ਖ਼ੁਰਾਕ ਸੁਰੱਖਿਆ ਐਕਟ-2013 ਤਹਿਤ ਰਾਸ਼ਨ ਦਾ ਲਾਭ ਲੈ ਰਹੇ ਲਾਭਪਾਤਰੀਆਂ ਦੀ 31 ਮਾਰਚ 2025 ਤੱਕ ਸੌ ਫ਼ੀਸਦੀ ਈ-ਕੇ.ਵਾਈ.ਸੀ. ਕਰਨ ਬਾਰੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

- ਫੌਜ਼ ਵਿੱਚ ਭਰਤੀ ਹੋਣ ਲਈ ਪ੍ਰੀ-ਰਿਕਰੂਟਮੈਂਟ ਕੋਰਸ 01 ਅਪ੍ਰੈਲ 2025 ਤੋਂ ਸ਼ੁਰੂ ਕੀਤਾ ਜਾਵੇਗਾ
ਤਰਨ ਤਾਰਨ, 25 ਮਾਰਚ 2025 : ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ), ਜਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫਸਰ, ਤਰਨ ਤਾਰਨ ਨੇ ਦੱਸਿਆ ਹੈ ਕਿ ਆਰਮੀ, ਨੇਵੀ, ਏਅਰ ਫੋਰਸ, ਬੀ.ਐਸ.ਐਫ, ਆਈ.ਟੀ.ਬੀ.ਪੀ, ਸੀ.ਆਰ.ਪੀ.ਐਫ., ਸੀ.ਆਈ.ਐਸ.ਐਫ ਵਿੱਚ ਭਰਤੀ ਹੋਣ ਲਈ ਪ੍ਰੀ

ਸ੍ਰੀ ਫ਼ਤਹਿਗੜ੍ਹ ਸਾਹਿਬ, 24 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਸ੍ਰੀ ਫਤਿਹਗੜ੍ਹ ਸਾਹਿਬ ਦੇ ਅੰਗਰੇਜ਼ੀ ਵਿਭਾਗ ਨੇ ਵਿਸ਼ਵ ਜਲ ਦਿਵਸ 2025 ਨੂੰ ਸਮਰਪਿਤ ਇੱਕ ਰੋਜ਼ਾ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਕੀਤਾ। "ਪਾਣੀ ਅਤੇ ਮਨੁੱਖਤਾ: ਸੰਕਟ, ਸੱਭਿਆਚਾਰ ਅਤੇ ਸਥਿਰਤਾ" ਵਿਸ਼ੇ 'ਤੇ ਸੈਮੀਨਾਰ ਨੇ ਉੱਘੇ ਵਿਦਵਾਨਾਂ, ਵਾਤਾਵਰਣ ਪ੍ਰੇਮੀਆਂ

ਨਵੀਂ ਦਿੱਲੀ, 24 ਮਾਰਚ, 2025 : ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਕਿਹਾ ਕਿ ਜੇਕਰ ਆਰਐਸਐਸ ਨੇ ਸਿੱਖਿਆ ਪ੍ਰਣਾਲੀ 'ਤੇ ਪੂਰਾ ਕਬਜ਼ਾ ਕਰ ਲਿਆ ਤਾਂ ਦੇਸ਼ ਬਰਬਾਦ ਹੋ ਜਾਵੇਗਾ। ਇਥੇ ਜੰਤਰ-ਮੰਤਰ ਵਿਖੇ ‘ਭਾਰਤ’ ਗਠਜੋੜ ਦੀਆਂ ਵੱਖ-ਵੱਖ ਸਾਢੇ-ਢੇਰੀਆਂ ਪਾਰਟੀਆਂ ਦੀਆਂ ਵਿਦਿਆਰਥੀ ਇਕਾਈਆਂ ਦੇ ਸਾਂਝੇ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਇਹ ਵੀ ਕਿਹਾ

- ਪੰਜਾਬ ਵਿੱਚ ਇਤਿਹਾਸਕ ਯਾਦਗਾਰਾਂ ਤੇ ਟੂਰਿਸਟ ਸਥਾਨਾਂ ਦੀ ਸਾਂਭ-ਸੰਭਾਲ ਅਤੇ ਸੁੰਦਰੀਕਰਨ ਲਈ ਬਹੁਤ ਸਾਰੇ ਕਾਰਜ ਜਾਰੀ
ਬਠਿੰਡਾ/ਚੰਡੀਗੜ੍ਹ, 24 ਮਾਰਚ 2025 : ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿਧਾਨ ਸਭਾ ਵਿਖੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ ਸੈਰ ਸਪਾਟੇ ਨੂੰ ਪ੍ਰਫੁੱਲਤ ਕਰਨ ਲਈ ਸੈਰ ਸਪਾਟਾ

- ਸਵਾਮਿਤਵਾ ਸਕੀਮ ਅਗਲੇ ਸਾਲ ਤੱਕ ਮੁਕੰਮਲ ਹੋਵੇਗੀ
ਚੰਡੀਗੜ੍ਹ, 24 ਮਾਰਚ 2025 : ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਦੇ ਪੇਂਡੂ ਖੇਤਰ ਵਿੱਚ ਲਾਲ ਡੋਰੇ ਜਾਂ ਲਾਲ ਲਕੀਰ ਦੇ ਅੰਦਰ ਆਉਣ ਵਾਲੇ ਪਲਾਟ ਦੇ ਕਬਜ਼ਾ ਧਾਰਕਾਂ ਨੂੰ ਮਾਲਕਾਨਾ ਹੱਕ ਦੇਣ ਲਈ ਸੂਬੇ ਵਿੱਚ ‘ਮੇਰਾ ਘਰ ਮੇਰੇ ਨਾਮ’ (ਸਵਾਮਿਤਵਾ) ਸਕੀਮ ਲਾਗੂ ਕੀਤੀ ਜਾ ਰਹੀ ਹੈ

- ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਣ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਖੁਦ ਨੋਟਿਸ ਲੈ ਕੇ ਕੀਤੀ ਜਾਵੇਗੀ ਸਖ਼ਤ ਕਾਰਵਾਈ: ਜਥੇਦਾਰ ਕੁਲਦੀਪ ਸਿੰਘ ਗੜਗੱਜ
- ਲੁਧਿਆਣਾ ਦੀ ਸਿੰਘ ਸਭਾਵਾਂ ਤੇ ਧਾਰਮਿਕ ਜਥੇਬੰਦੀਆਂ ਵੱਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਕੀਤਾ ਗਿਆ ਭਰਵਾਂ ਸਨਮਾਨ
- ਜਥੇਦਾਰ ਗੜਗੱਜ ਵੱਲੋਂ ਪੰਥਕ ਏਕਤਾ ਲਈ ਸੱਦਾ, ਕਿਹਾ ਸਿੱਖ ਸੰਸਥਾਵਾਂ ਨੂੰ

ਸ੍ਰੀ ਫ਼ਤਹਿਗੜ੍ਹ ਸਾਹਿਬ, 24 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਵੱਲੋਂ ਵਿਦਿਆਰਥੀਆਂ ਲਈ ਗੈਸਟ ਲੈਕਚਰ ਦਾ ਆਯੋਜਨ ਕਰਵਾਇਆ ਗਿਆ ਜਿਸ ਵਿੱਚ ਪੰਜਾਬੀ ਜਾਗਰਣ ਅਖਬਾਰ ਵਿੱਚ ਸਬ-ਐਡੀਟਰ ਵਜੋਂ ਕਾਰਜਸ਼ੀਲ ਸ੍ਰ. ਦਿਲਰਾਜ ਸਿੰਘ ਬਾਜਵਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਲੈਕਚਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ

- ਸੀਨੀਅਰ ਅਕਾਲੀ ਆਗੂ ਗੁਰਪ੍ਰੀਤ ਰਾਜੂ ਖੰਨਾ ਅਤੇ ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਜ਼ਖਮੀ ਕਿਸਾਨਾਂ ਨਾਲ ਕੀਤੀ ਮੁਲਾਕਾਤ
ਪਟਿਆਲਾ, 24 ਮਾਰਚ 2025 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਹਲਕਾ ਘਨੌਰ ਵਿੱਚ ਆਮ ਆਦਮੀ ਪਾਰਟੀ ਦੇ ਗੁੰਡਿਆਂ ਵੱਲੋਂ ਖਨੌਰੀ ਮੋਰਚੇ ਵਿੱਚ ਹਿੱਸਾ ਲੈਣ ਵਾਲੇ ਕਿਸਾਨਾਂ ਦੀਆਂ ਟਰਾਲੀਆਂ ਚੋਰੀ ਕਰਨ