news

Jagga Chopra

Articles by this Author

ਵਿਧਾਨ ਸਭਾ ਇਜਲਾਸ ਦੌਰਾਨ ਡਿਪਟੀ ਸਪੀਕਰ ਰੌੜੀ ਵੱਲੋਂ ਅਨੁਮਾਨ ਕਮੇਟੀ ਦੀ ਰਿਪੋਰਟ ਪੇਸ਼

ਚੰਡੀਗੜ੍ਹ, 24 ਮਾਰਚ 2025 : ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸਰਦਾਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਬਤੌਰ ਚੇਅਰਮੈਂਨ ਅਨੁਮਾਨ ਕਮੇਟੀ, ਵਣ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ (ਪੰਜਾਬ) ਅਤੇ ਮਾਲ ਅਤੇ ਮੁੜ ਵਸੇਬਾ ਵਿਭਾਗ (ਪੰਜਾਬ) ਦੇ ਬਜਟ ਅਨੁਮਾਨਾਂ ਬਾਰੇ ਰਿਪੋਰਟ ਪੇਸ਼ ਕੀਤੀ। ਰਿਪੋਰਟ ਪੇਸ਼ ਕਰਦਿਆਂ ਡਿਪਟੀ ਸਪੀਕਰ ਰੌੜੀ ਨੇ

ਨਸ਼ਿਆਂ ਬਾਰੇ ਜਾਣਕਾਰੀ ਦੇਣ ਵਾਲੇ ਦੇ ਵੇਰਵੇ ਰਹਿਣਗੇ ਪੂਰੀ ਤਰ੍ਹਾਂ ਗੁਪਤ : ਐਸਐਸਪੀ
  • ਹੁਸ਼ਿਆਰਪੁਰ ’ਚ ਨਸ਼ਾ ਸਮਗਲਰਾਂ ਦੀ 25 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਅਟੈਚ
  • ਸਮਾਜਿਕ ਬੁਰਾਈ ਖਿਲਾਫ਼ ਲੋਕਾਂ ਨੂੰ ਜੋੜਨ ਲਈ ਜਲਦ ਸ਼ੁਰੂ ਕਰਾਂਗੇ ਪਬਲਿਕ ਗਰੁੱਪ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 24 ਮਾਰਚ 2025 : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਅਤੇ ਜ਼ੁਰਮਾਂ ਖਿਲਾਫ਼ ਜਾਗਰੂਕ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪੁਲਿਸ

ਸੰਸਦ ਮੈਂਬਰਾਂ ਦੀ ਤਨਖਾਹ ਅਤੇ ਪੈਨਸ਼ਨ 'ਚ ਵਾਧਾ, ਕੇਂਦਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ 

ਨਵੀਂ ਦਿੱਲੀ, 24 ਮਾਰਚ 2025 : ਕੇਂਦਰ ਸਰਕਾਰ ਨੇ ਸੰਸਦ ਮੈਂਬਰਾਂ ਦੀਆਂ ਤਨਖਾਹਾਂ ਵਿੱਚ 24 ਫੀਸਦੀ ਵਾਧੇ ਦਾ ਨੋਟੀਫਿਕੇਸ਼ਨ ਕੀਤਾ ਹੈ। ਇਹ ਵਾਧਾ 1 ਅਪ੍ਰੈਲ, 2023 ਤੋਂ ਲਾਗੂ ਹੋਵੇਗਾ ਅਤੇ ਇਸ ਦਾ ਫੈਸਲਾ ਕੀਮਤ ਵਾਧੇ ਸੂਚਕ ਅੰਕ ਦੇ ਆਧਾਰ 'ਤੇ ਕੀਤਾ ਗਿਆ ਹੈ। ਸੰਸਦੀ ਮਾਮਲਿਆਂ ਦੇ ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਨਾ ਸਿਰਫ ਸੰਸਦ ਮੈਂਬਰਾਂ ਦੀ ਤਨਖਾਹ 'ਚ

ਟੋਲ ਪਲਾਜ਼ਾ 'ਤੇ ਟਰੱਕ ਦੀ ਹੋਈ ਬ੍ਰੇਕ ਫੇਲ, ਕਈ ਵਾਹਨਾਂ ਨੂੰ ਲਿਆ ਲਪੇਟ ਵਿੱਚ, 2 ਦੀ ਮੌਤ 

ਦੇਹਰਾਦੂਨ, 24 ਮਾਰਚ 2025 : ਉੱਤਰਾਖੰਡ ਦੀ ਰਾਜਧਾਨੀ ਦੇਹਰਾਦੂਨ ਦੇ ਲਛੀਵਾਲਾ ਟੋਲ ਪਲਾਜ਼ਾ 'ਤੇ ਇੱਕ ਟਰੱਕ ਦੀ ਬ੍ਰੇਕ ਫੇਲ ਹੋ ਗਈ ਤਾਂ ਇਸ ਨੇ ਅੱਗੇ ਕਤਾਰ ਵਿੱਚ ਖੜ੍ਹੇ ਵਾਹਨਾਂ ਨੂੰ ਕੁਚਲ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਰੂਹ ਕੰਬਾਉਣ ਵਾਲੀ ਇਹ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਸੋਮਵਾਰ ਸਵੇਰੇ ਵਾਪਰੇ ਇਸ

ਗੁਰੂ ਤੇਗ ਬਹਾਦਰ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਬ-ਕਮੇਟੀ ਦੀ ਹੋਈ ਇਕੱਤਰਤਾ
  • ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ 18 ਅਪ੍ਰੈਲ ਨੂੰ ਅੰਮ੍ਰਿਤਸਰ ਤੋਂ ਹੋਵੇਗੀ ਸ਼ਤਾਬਦੀ ਸਮਾਗਮਾਂ ਦੀ ਆਰੰਭਤਾ
  • 21 ਤੋਂ 29 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ ਸ਼ਤਾਬਦੀ ਦੇ ਮੁੱਖ ਸਮਾਗਮ

ਜੈਤੋ, 24 ਮਾਰਚ 2025 : ਨੌਵੇਂ ਪਾਤਸ਼ਾਹ  ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਦੇ 350 ਸਾਲਾ

ਪਾਕਿ-ਅਫਗਾਨ ਸਰਹੱਦ ਰਾਹੀਂ ਘੁਸਪੈਠ ਕਰਨ ਦੀ ਕੋਸ਼ਿਸ਼, 16 'ਅੱਤਵਾਦੀਆਂ' ਨੂੰ ਮਾਰਿਆ

ਇਸਲਾਮਾਬਾਦ, 24 ਮਾਰਚ 2025 : ਪਾਕਿਸਤਾਨ ਨੇ ਸੋਮਵਾਰ ਨੂੰ ਕਿਹਾ ਕਿ ਉਸਨੇ ਪਾਕਿ-ਅਫਗਾਨ ਤੋਰਖਮ ਸਰਹੱਦ ਖੁੱਲ੍ਹਣ ਤੋਂ ਬਾਅਦ ਘੁਸਪੈਠ ਦੀ ਇੱਕ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ, ਜਿਸ ਵਿੱਚ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ ਰਾਹੀਂ ਦੇਸ਼ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਘੱਟੋ-ਘੱਟ 16 ਅੱਤਵਾਦੀ ਮਾਰੇ ਗਏ। ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ਆਈਐਸਪੀਆਰ)

ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ, ਥਰਮਲ ਪਲਾਂਟ ਘਨੌਲੀ ਲਈ ਪਹੁੰਚ ਮਾਰਗ ਹੋਵੇਗਾ ਦਰੁਸਤ : ਈਟੀਉ
  • ਸਾਰੀਆਂ ਧਿਰਾਂ ਦੀ ਜਲਦ ਉਚ ਪੱਧਰੀ ਮੀਟਿੰਗ ਕੀਤੀ ਜਾਵੇਗੀ : ਈਟੀਉ

ਚੰਡੀਗੜ੍ਹ, 24 ਮਾਰਚ 2025 : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਉ. ਨੇ ਇਕ ਧਿਆਨ ਦਿਵਾਊ ਮਤੇ ਤੇ ਜਵਾਬ ਦਿੰਦਿਆਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਘਨੌਲੀ ਲਈ ਪਹੁੰਚ ਮਾਰਗ ਨੂੰ ਦਰੁਸਤ ਕਰਨ ਲਈ ਸਾਰੀਆਂ ਧਿਰਾਂ ਦੀ ਜਲਦ ਉਚ ਪੱਧਰੀ ਮੀਟਿੰਗ ਕੀਤੀ ਜਾਵੇਗੀ। ਹਲਕਾ

"ਪੰਜਾਬ ਦੀਆਂ ਧੀਆਂ ਦਾ ਹਾਕੀ ਮੇਲਾ" ਜਰਖੜ ਖੇਡ ਸਟੇਡੀਅਮ ਵਿਖੇ ਧੂਮ ਧੜੱਕੇ ਨਾਲ ਸਮਾਪਤ
  • ਰੰਧਾਵਾ  ਇਲੈਵਨ ਮੁਕਤਸਰ ਬਣੀ ਚੈਂਪੀਅਨ 
  • ਪੰਜਾਬ ਵਿੱਚ ਹੋਵੇਗਾ "ਧੀਆਂ ਦਾ ਰਾਜ ਪੱਧਰੀ ਖੇਡ ਮੇਲਾ" : ਬੀਬੀ ਰਜਿੰਦਰਪਾਲ ਕੌਰ ਛੀਨਾ 

ਲੁਧਿਆਣਾ 24 ਮਾਰਚ 2025 : "ਪੰਜਾਬ ਦੀਆਂ ਧੀਆਂ ਦਾ ਹਾਕੀ ਮੇਲਾ " ਮਾਸਟਰਜ਼ ਪੰਜਾਬ ਹਾਕੀ ਨਾਲ ਸਬੰਧਿਤ ਲੜਕੀਆਂ ਵੱਲੋਂ ਜਰਖੜ ਹਾਕੀ ਅਕੈਡਮੀ ਦੇ ਸਹਿਯੋਗ ਨਾਲ  ਜਰਖੜ ਖੇਡ ਸਟੇਡੀਅਮ ਦੇ ਐਸਟਰੋਟਰਫ਼ ਹਾਕੀ ਬਲਾਕ ਉੱਪਰ ਖੱਟੀਆਂ ਮਿੱਠੀਆਂ

ਸਕੂਲ ਸਿੱਖਿਆ ਵਿਭਾਗ ਦੀਆਂ 230 ਬੱਸਾਂ ਦਾ ਲਾਭ ਲੈ ਰਹੇ 12 ਹਜ਼ਾਰ ਤੋਂ ਵੱਧ ਵਿਦਿਆਰਥੀ : ਹਰਜੋਤ ਬੈਂਸ 
  1. ਹਰਜੋਤ ਬੈਂਸ ਨੇ ਵਿਦਿਆਰਥੀਆਂ ਦੇ ‘ਸਿੱਖਿਆ ਤੱਕ ਸਫ਼ਰ’ ਨੂੰ ਆਸਾਨ ਬਣਾਉਣ ਲਈ ਰੋਪੜ ਜ਼ਿਲ੍ਹੇ ਦੇ ਸਕੂਲ ਨੂੰ ਨਵੀਂ ਬੱਸ ਸਮਰਪਿਤ
  2. ਸਿੱਖਿਆ ਮੰਤਰੀ ਬੈਂਸ ਨੇ ਸਾਰੇ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਤੱਕ ਆਸਾਨ ਪਹੁੰਚ ਯਕੀਨੀ ਬਣਾਉਣ ਪ੍ਰਤੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ

ਚੰਡੀਗੜ੍ਹ, 24 ਮਾਰਚ 2025 : ਸੂਬੇ ਦੇ

ਵਿੱਤ ਮੰਤਰੀ ਚੀਮਾ ਵੱਲੋਂ ਕਰ ਵਿਭਾਗ ਨੂੰ GST ਐਮਨੈਸਟੀ ਸਕੀਮ ਵਿੱਚ ਕਰਦਾਤਾਵਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਨਾਉਣ ਦੇ ਨਿਰਦੇਸ਼
  • ਕਾਰਵਾਈ ਦਾ ਮੁੱਖ ਉਦੇਸ਼ ਕਰਦਾਤਾਵਾਂ ਨੂੰ ਜੀ.ਐਸ.ਟੀ ਐਮਨੈਸਟੀ ਸਕੀਮ ਦੇ ਲਾਭ ਪਹੁੰਚਾਉਣਾ, ਅਤੇ ਬਕਾਏ ਮਾਲੀਏ ਦੀ ਪ੍ਰਾਪਤੀ ਯਕੀਨੀ ਬਨਾਉਣਾ
  • ਵਿੱਤ ਮੰਤਰੀ ਵੱਲੋਂ ਜੀਐਸਟੀ ਪ੍ਰਾਪਤੀਆਂ ਦੀ ਸਮੀਖਿਆ; ਲੁਧਿਆਣਾ ਅਤੇ ਅੰਮ੍ਰਿਤਸਰ ਡਿਵੀਜ਼ਨਾਂ ਵੱਲੋਂ ਪਾਇਆ ਗਿਆ ਸੱਭ ਤੋਂ ਵੱਧ ਯੋਗਦਾਨ
  • ਅਧਿਕਾਰੀਆਂ ਨੂੰ ਮੌਜੂਦਾ ਬਕਾਇਆਂ ਦੀ ਤੁਰੰਤ ਵਸੂਲੀ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼