news

Jagga Chopra

Articles by this Author

ਹੁਣ ਕੋਈ ਵੀ ਪੁਲੀਸ ਮੁਨਸ਼ੀ ਦੋ ਸਾਲ ਤੋਂ ਵੱਧ ਇੱਕ ਥਾਣੇ ਵਿੱਚ ਨਹੀਂ ਰਹਿ ਸਕੇਗਾ : ਹਰਪਾਲ ਸਿੰਘ ਚੀਮਾ
  • ਇੱਕ ਹੀ ਥਾਣੇ ਵਿੱਚ ਲੰਮਾ ਸਮਾਂ ਰਹਿਣ ਨਾਲ ਭ੍ਰਿਸ਼ਟਾਚਾਰ ਦੀ ਸੰਭਾਵਨਾ ਬਣੀ ਰਹਿੰਦੀ ਹੈ : ਚੀਮਾ
  • ਸੂਬੇ ਦੇ 191 ਥਾਣਿਆਂ ਦੇ ਮੁਨਸ਼ੀਆਂ ਦੇ ਕੀਤੇ ਤਬਾਦਲੇ

ਚੰਡੀਗੜ੍ਹ, 24 ਮਾਰਚ 2025 : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਸਖ਼ਤੀ ਨਾਲ ਕੰਮ ਕਰ ਰਹੀ ਹੈ। ਹਾਲ ਹੀ ਵਿੱਚ ਵੱਡੀ ਗਿਣਤੀ ਵਿੱਚ ਤਹਿਸੀਲਦਾਰਾਂ ਦੇ ਤਬਾਦਲੇ ਤੋਂ

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਸਦਨ ‘ਚ ਹੋਇਆ ਭਾਰੀ ਹੰਗਾਮਾ, ਕਾਂਗਰਸ ਵੱਲੋਂ ਵਾਕਆਊਟ
  • ਅਜਿਹਾ ਕੋਈ ਵਿਧਾਇਕ ਨਹੀਂ ਜਿਸਨੂੰ ਬੋਲਣ ਦਾ ਸਮਾਂ ਨਹੀਂ ਦਿੱਤਾ ਗਿਆ : ਸਪੀਕਰ
  • ਪੰਜਾਬ ਵਿਧਾਨ ਸਭਾ ‘ਚ ਇੱਕ ਵਾਰ ਫਿਰ ਕੇਂਦਰ ਕੋਲ ਆਰਡੀਐਫ ਦਾ ਮੁੱਦਾ ਗੂੰਜਿਆ 

ਚੰਡੀਗੜ੍ਹ, 24 ਮਾਰਚ 2025 : ਪੰਜਾਬ ਵਿਧਾਨ ਸਭਾ ‘ਚ ਬਜਟ 2024-25 ਸੈਸ਼ਨ ਦੇ ਦੂਜੇ ਦਿਨ ਦੀ ਸ਼ੁਰੂਆਤ ਜ਼ੀਰੋ ਆਵਰ ਨਾਲ ਹੋਈ ਹੈ। ਵਿਧਾਨ ਸਭਾ ‘ਚ ਪੰਜਾਬ ਦੇ ਵਿਧਾਇਕ ਆਪੋ-ਆਪਣੇ ਇਲਾਕਿਆਂ ਸੰਬੰਧੀ ਮੁੱਦੇ

ਪੰਜਾਬ ਵਿਧਾਨ ਸਭਾ ‘ਚ ਗੂੰਜਿਆ ਸਰਕਾਰੀ ਬੱਸਾਂ ਦਾ ਮੁੱਦਾ, ਬਾਦਲ ਦੀਆਂ ਬੱਸਾਂ ਦੇ ਪਰਮਿਟ ਹੋਣਗੇ ਰੱਦ

ਚੰਡੀਗੜ੍ਹ, 24 ਮਾਰਚ 2025 : ਪੰਜਾਬ ਵਿਧਾਨ ਸਭਾ ਵਿੱਚ ਸਰਕਾਰੀ ਬੱਸਾਂ ਦਾ ਮੁੱਦਾ ਚੁੱਕਿਆ ਗਿਆ। ਸਦਨ ਵਿੱਚ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਵਾਨਾ ਨੇ ਫਾਜ਼ਿਲਕਾ ਵਿੱਚ ਸਰਕਾਰੀ ਬੱਸਾਂ ਦੀ ਘਾਟ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਇੱਥੇ ਸਰਕਾਰੀ ਬੱਸਾਂ ਨਾ ਚੱਲਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦੌਰਾਨ ਉਨ੍ਹਾਂ ਟਰਾਂਸਪੋਰਟ ਮੰਤਰੀ

ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਵੱਡੇ ਪੱਧਰ 'ਤੇ ਕੀਤਾ ਜਾਵੇਗਾ ਜਾਗਰੂਕ : ਐਸਡੀਐਮ ਹਰਵੀਰ ਕੌਰ    

ਸ੍ਰੀ ਫ਼ਤਹਿਗੜ੍ਹ ਸਾਹਿਬ, 24 ਮਾਰਚ 2025 : (ਹਰਪ੍ਰੀਤ ਸਿੰਘ ਗੁੱਜਰਵਾਲ) : ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ, ਫ਼ਤਹਿਗੜ੍ਹ ਸਾਹਿਬ ਵੱਲੋਂ ਡਿਪਟੀ ਕਮਿਸ਼ਨਰ, ਡਾ. ਸੋਨਾ ਥਿੰਦ ਦੀ ਸਰਪ੍ਰਸਤੀ ਅਤੇ ਸਮਾਜ ਸੇਵੀ ਸੰਸਥਾਵਾਂ ਯੂਥ ਫੈਡਰੇਸ਼ਨ ਆਫ ਇੰਡੀਆ ਅਤੇ ਪਾਵਰ ਹਾਊਸ ਯੂਥ ਕਲੱਬ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ

ਪੰਜਾਬ ਸਰਕਾਰ ਦਾ ਬੱਚਿਆਂ ਨੂੰ ਗੋਦ ਲੈਣ ਵਾਲੀਆਂ 16 ਏਜੰਸੀਆਂ ਬਾਰੇ ਵੱਡਾ ਫ਼ੈਸਲਾ, ਦਿੱਤੀ ਇਹ ਪ੍ਰਵਾਨਗੀ 
  • ਬੱਚਾ ਗੋਦ ਲੈਣ ਦੀ ਪ੍ਰਕਿਰਿਆ ਤੇਜ਼ ਅਤੇ ਪਾਰਦਰਸ਼ੀ ਬਣਾਉਣ ਲਈ 176 ਨਵੀਆਂ ਅਸਾਮੀਆਂ ਦੀ ਕੀਤੀ ਗਈ ਰਚਨਾ
  • ਅਨਾਥ ਅਤੇ ਬੇਸਹਾਰਾ ਬੱਚਿਆਂ ਨੂੰ ਸੁਰੱਖਿਅਤ ਅਤੇ ਪਿਆਰ ਭਰਿਆ ਵਾਤਾਵਰਣ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵਚਨਬੱਧ

ਚੰਡੀਗੜ੍ਹ, 24 ਮਾਰਚ 2025 : ਪੰਜਾਬ ਸਰਕਾਰ ਨੇ ਅਨਾਥ ਅਤੇ ਬੇਸਹਾਰਾ ਬੱਚਿਆਂ ਦੀ ਕਾਨੂੰਨੀ ਗੋਦ ਲੈਣ ਦੀ ਪ੍ਰਕਿਰਿਆ ਨੂੰ ਹੋਰ

ਨੂਰਪੁਰ ਬੇਦੀ ਦੇ ਪਹਾੜੀ ਖੇਤਰ ਨੂੰ ਸਿੰਜਾਈ ਯੋਗ ਪਾਣੀ ਦੇਣ ਸਬੰਧੀ ਦੋ ਕੰਪਨੀਆਂ ਦੀ ਪ੍ਰਾਜੈਕਟ ਰਿਪੋਰਟ ਵਿਚਾਰ ਅਧੀਨ : ਬਰਿੰਦਰ ਕੁਮਾਰ ਗੋਇਲ
  • ਕਿਹਾ, ਤਕਨੀਕੀ ਸੰਭਾਵਨਾ ਅਤੇ ਫ਼ੰਡਾਂ ਦੀ ਉਪਲਬਧਤਾ ਅਨੁਸਾਰ ਲੋੜੀਂਦੀ ਕਾਰਵਾਈ ਕਰਕੇ ਪ੍ਰਾਜੈਕਟ ਰਿਪੋਰਟ ਕੇਂਦਰੀ ਜਲ ਕਮਿਸ਼ਨ ਦੀ ਪ੍ਰਵਾਨਗੀ ਲਈ ਭੇਜੀ ਜਾਵੇਗੀ

ਚੰਡੀਗੜ੍ਹ, 24 ਮਾਰਚ 2025 : ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਨੂੰ ਜਾਣਕਾਰੀ ਦਿੱਤੀ ਕਿ ਜ਼ਿਲ੍ਹਾ ਰੋਪੜ ਦੇ ਬਲਾਕ ਨੂਰਪੁਰ ਬੇਦੀ ਦੇ 75 ਪਿੰਡਾਂ ਨੂੰ ਸਿੰਜਾਈ ਲਈ

ਪੰਜਾਬ ਸਰਕਾਰ ਨੇ 450 ਹੋਰ ਕਿਸਾਨਾਂ ਨੂੰ ਪੁਲਿਸ ਹਿਰਾਸਤ ਵਿੱਚੋਂ ਕੀਤਾ ਰਿਹਾਅ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਔਰਤਾਂ, ਦਿਵਿਆਂਗ ਵਿਅਕਤੀਆਂ, ਰੋਗ ਗ੍ਰਸਤ ਕਿਸਾਨਾਂ ਅਤੇ 60 ਸਾਲ ਤੋਂ ਵਡੇਰੀ ਉਮਰ ਦੇ ਕਿਸਾਨਾਂ ਨੂੰ ਰਿਹਾਅ ਕਰਨ ਦਾ ਫੈਸਲਾ
  • 800 ਕਿਸਾਨ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ ਰਿਹਾਅ ਅਤੇ 450 ਹੋਰ ਅੱਜ ਕਰ ਦਿੱਤੇ ਜਾਣਗੇ ਰਿਹਾਅ: ਆਈਜੀਪੀ ਸੁਖਚੈਨ ਸਿੰਘ ਗਿੱਲ
  • ਪਟਿਆਲਾ ਪੁਲਿਸ ਨੇ ਕਿਸਾਨਾਂ ਦੇ ਸਾਮਾਨ
ਸਰਕਾਰ ਵੱਲੋਂ 16 ਗੋਦ ਲੈਣ ਵਾਲੀਆਂ ਏਜੰਸੀਆਂ ਨੂੰ ਪ੍ਰਵਾਨਗੀ, ਗੋਦ ਲੈਣ ਦੀ ਪ੍ਰਕਿਰਿਆ ਹੋਵੇਗੀ ਹੋਰ ਸੁਚਾਰੂ: ਡਾ. ਬਲਜੀਤ ਕੌਰ
  • ਬੱਚਾ ਗੋਦ ਲੈਣ ਦੀ ਪ੍ਰਕਿਰਿਆ ਤੇਜ਼ ਅਤੇ ਪਾਰਦਰਸ਼ੀ ਬਣਾਉਣ ਲਈ 176 ਨਵੀਆਂ ਅਸਾਮੀਆਂ ਦੀ ਕੀਤੀ ਗਈ ਰਚਨਾ
  • ਅਨਾਥ ਅਤੇ ਬੇਸਹਾਰਾ ਬੱਚਿਆਂ ਨੂੰ ਸੁਰੱਖਿਅਤ ਅਤੇ ਪਿਆਰ ਭਰਿਆ ਵਾਤਾਵਰਣ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵਚਨਬੱਧ

ਚੰਡੀਗੜ੍ਹ, 24 ਮਾਰਚ 2025 : ਸਰਕਾਰ ਨੇ ਅਨਾਥ ਅਤੇ ਬੇਸਹਾਰਾ ਬੱਚਿਆਂ ਦੀ ਕਾਨੂੰਨੀ ਗੋਦ ਲੈਣ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ

ਸ੍ਰੋਮਣੀ ਸ਼ਹੀਦ ਊਧਮ ਸਿੰਘ ਦੇ ਨਾਂਅ ਤੇ ਬਣੇਗਾ ਜਲਾਲਾਬਾਦ ਦਾ ਬਾਈਪਾਸ 
  • ਜੋ ਵੱਡੇ ਆਗੂ ਨਹੀਂ ਕਰ ਸਕੇ, ਆਮ ਘਰ ਦੇ ਮੁੰਡੇ ਨੇ ਕਰ ਵਿਖਾਇਆ
  • ਸਰਕਾਰ ਵੱਲੋਂ 13.28 ਕਰੋੜ ਰੁਪਏ ਦੀ ਪ੍ਰਸ਼ਾਸਨਕੀ ਪ੍ਰਵਾਣਗੀ ਜਾਰੀ
  • ਲੋਕ ਨਿਰਮਾਣ ਮੰਤਰੀ ਨੇ ਵਿਧਾਨ ਸਭਾ ਵਿਚ ਕੀਤਾ ਐਲਾਣ
  • ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਮੁੱਖ ਮੰਤਰੀ ਅਤੇ ਲੋਕ ਨਿਰਮਾਣ ਮੰਤਰੀ ਦਾ ਕੀਤਾ ਧੰਨਵਾਦ

ਜਲਾਲਾਬਾਦ 24 ਮਾਰਚ 2025 : ਜਲਾਲਾਬਾਦ ਦਾ ਜੋ ਕੰਮ ਵੱਡੇ ਲੀਡਰਾਂ ਤੋਂ ਨਹੀਂ

ਡਾ. ਰਵੀ ਭਗਤ ਨੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ
  • ਜਨਤਕ ਸੇਵਾਵਾਂ ਦਾ ਲਾਭ ਆਮ ਲੋਕਾਂ ਤੱਕ ਸਮਾਂਬੱਧ ਢੰਗ ਨਾਲ ਪਹੁੰਚਾਉਣ ਨੂੰ ਯਕੀਨੀ ਬਣਾਉਣ ਪ੍ਰਤੀ ਵਚਨਬੱਧਤਾ ਜ਼ਾਹਰ

ਚੰਡੀਗੜ੍ਹ, 24 ਮਾਰਚ 2025 : ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਆਈ.ਏ.ਐਸ. ਅਧਿਕਾਰੀ ਡਾ. ਰਵੀ ਭਗਤ ਨੇ ਅੱਜ ਆਪਣੇ ਦਫ਼ਤਰ ਵਿਖੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ