news

Jagga Chopra

Articles by this Author

ਸਰਕਾਰ ਵੱਲੋਂ 16 ਗੋਦ ਲੈਣ ਵਾਲੀਆਂ ਏਜੰਸੀਆਂ ਨੂੰ ਪ੍ਰਵਾਨਗੀ, ਗੋਦ ਲੈਣ ਦੀ ਪ੍ਰਕਿਰਿਆ ਹੋਵੇਗੀ ਹੋਰ ਸੁਚਾਰੂ: ਡਾ. ਬਲਜੀਤ ਕੌਰ
  • ਬੱਚਾ ਗੋਦ ਲੈਣ ਦੀ ਪ੍ਰਕਿਰਿਆ ਤੇਜ਼ ਅਤੇ ਪਾਰਦਰਸ਼ੀ ਬਣਾਉਣ ਲਈ 176 ਨਵੀਆਂ ਅਸਾਮੀਆਂ ਦੀ ਕੀਤੀ ਗਈ ਰਚਨਾ
  • ਅਨਾਥ ਅਤੇ ਬੇਸਹਾਰਾ ਬੱਚਿਆਂ ਨੂੰ ਸੁਰੱਖਿਅਤ ਅਤੇ ਪਿਆਰ ਭਰਿਆ ਵਾਤਾਵਰਣ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵਚਨਬੱਧ

ਚੰਡੀਗੜ੍ਹ, 24 ਮਾਰਚ 2025 : ਸਰਕਾਰ ਨੇ ਅਨਾਥ ਅਤੇ ਬੇਸਹਾਰਾ ਬੱਚਿਆਂ ਦੀ ਕਾਨੂੰਨੀ ਗੋਦ ਲੈਣ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ

ਸ੍ਰੋਮਣੀ ਸ਼ਹੀਦ ਊਧਮ ਸਿੰਘ ਦੇ ਨਾਂਅ ਤੇ ਬਣੇਗਾ ਜਲਾਲਾਬਾਦ ਦਾ ਬਾਈਪਾਸ 
  • ਜੋ ਵੱਡੇ ਆਗੂ ਨਹੀਂ ਕਰ ਸਕੇ, ਆਮ ਘਰ ਦੇ ਮੁੰਡੇ ਨੇ ਕਰ ਵਿਖਾਇਆ
  • ਸਰਕਾਰ ਵੱਲੋਂ 13.28 ਕਰੋੜ ਰੁਪਏ ਦੀ ਪ੍ਰਸ਼ਾਸਨਕੀ ਪ੍ਰਵਾਣਗੀ ਜਾਰੀ
  • ਲੋਕ ਨਿਰਮਾਣ ਮੰਤਰੀ ਨੇ ਵਿਧਾਨ ਸਭਾ ਵਿਚ ਕੀਤਾ ਐਲਾਣ
  • ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਮੁੱਖ ਮੰਤਰੀ ਅਤੇ ਲੋਕ ਨਿਰਮਾਣ ਮੰਤਰੀ ਦਾ ਕੀਤਾ ਧੰਨਵਾਦ

ਜਲਾਲਾਬਾਦ 24 ਮਾਰਚ 2025 : ਜਲਾਲਾਬਾਦ ਦਾ ਜੋ ਕੰਮ ਵੱਡੇ ਲੀਡਰਾਂ ਤੋਂ ਨਹੀਂ

ਡਾ. ਰਵੀ ਭਗਤ ਨੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ
  • ਜਨਤਕ ਸੇਵਾਵਾਂ ਦਾ ਲਾਭ ਆਮ ਲੋਕਾਂ ਤੱਕ ਸਮਾਂਬੱਧ ਢੰਗ ਨਾਲ ਪਹੁੰਚਾਉਣ ਨੂੰ ਯਕੀਨੀ ਬਣਾਉਣ ਪ੍ਰਤੀ ਵਚਨਬੱਧਤਾ ਜ਼ਾਹਰ

ਚੰਡੀਗੜ੍ਹ, 24 ਮਾਰਚ 2025 : ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਆਈ.ਏ.ਐਸ. ਅਧਿਕਾਰੀ ਡਾ. ਰਵੀ ਭਗਤ ਨੇ ਅੱਜ ਆਪਣੇ ਦਫ਼ਤਰ ਵਿਖੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਅਤੇ ਸੇਵਾ ਮੁਕਤੀ ਬਾਰੇ ਬਣਨਗੇ ਨਿਯਮ : ਐਡਵੋਕੇਟ ਧਾਮੀ
  • ਜਥੇਦਾਰਾਂ ਦੀ ਨਿਯੁਕਤੀ ਸਮੇਂ ਇੱਕ ਵਿਅਕਤੀ ਇੱਕ ਆਹੁਦੇ ਦਾ ਸਿਧਾਂਤ ਹੋਵੇਗਾ ਲਾਗੂ

ਅੰਮ੍ਰਿਤਸਰ, 24 ਮਾਰਚ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੌਜੂਦਾ ਸਮੇਂ ਬਣੇ ਹਾਲਾਤਾਂ ਦੇ ਮਦੇਨਜ਼ਰ ਇੱਕ ਅਹਿਮ ਐਲਾਨ ਕਰਦਿਆਂ ਕਿਹਾ ਹੈ ਕਿ ਸਿੱਖ ਪੰਥ ਅੰਦਰ ਸਿੰਘ ਸਾਹਿਬਾਨ ਤੇ ਹਰ ਜਥੇਬੰਦੀ ਦਾ ਸਤਿਕਾਰ ਕਾਇਮ ਰੱਖਿਆ ਜਾਵੇਗਾ

ਕੇਂਦਰ ਸਰਕਾਰ ਨੈਸ਼ਨਲ ਪਾਲਿਸੀ ਫਰੇਮਵਰਕ ਆਨ ਐਗਰੀਕਲਚਰ ਮਾਰਕੀਟਿੰਗ ਨੂੰ ਰੱਦ ਕਰੇ

ਸ੍ਰੀ ਫ਼ਤਹਿਗੜ੍ਹ ਸਾਹਿਬ, 24 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਰਣਜੀਤ ਸਿੰਘ ਚਨਾਰਥਲ ਦੀ ਅਗਵਾਈ ਵਿੱਚ ਕਾਂਗਰਸ ਦੇ ਜ਼ਿਲ੍ਹਾ ਯੂਥ ਪ੍ਰਧਾਨ ਮਨਦੀਪ ਸਿੰਘ ਖੇੜਾ ਰਾਹੀਂ ਜਿਲਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਐਮ ਪੀ ਡਾਕਟਰ ਅਮਰ ਸਿੰਘ ਨੂੰ ਮੰਗ ਪੱਤਰ ਭੇਜਿਆ ਗਿਆ ਮੰਗ ਕੀਤੀ ਗਈ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ, ਸਰਹਿੰਦ ਨੇ ਮਾਤਾ ਗੁਜਰੀ ਕਾਲਜ ਵਿਖੇ ਸੰਗੀਤਕ ਪ੍ਰੋਗਰਾਮ ਕਰਵਾਇਆ 
  • ਜ਼ਿਲ੍ਹਾ ਪੁਲਿਸ ਮੁਖੀ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਸ੍ਰੀ ਫ਼ਤਹਿਗੜ੍ਹ ਸਾਹਿਬ, 24 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੇ ਸਾਰਥਕ ਸਿੱਟੇ ਸਾਹਮਣੇ ਆ ਰਹੇ ਹਨ। ਨੌਜਵਾਨਾਂ ਨੂੰ

ਸਿਹਤ ਵਿਭਾਗ ਨੇ "ਵਿਸ਼ਵ ਟੀਬੀ ਦਿਵਸ" ਦੇ ਮੌਕੇ ਤੇ ਜਾਗਰੂਕਤਾ ਪੋਸਟਰ ਕੀਤਾ ਜਾਰੀ

ਸ੍ਰੀ ਫ਼ਤਹਿਗੜ੍ਹ ਸਾਹਿਬ, 24 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਸਿਵਲ ਸਰਜਨ ਸ੍ਰੀ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਜ਼ਿਲਾ ਸਿਹਤ ਵਿਭਾਗ ਵੱਲੋਂ 'ਵਿਸ਼ਵ ਟੀਬੀ ਦਿਵਸ' ਦੇ ਮੌਕੇ ਤੇ ਜਾਗਰੂਕਤਾ ਪੋਸਟਰ ਜਾਰੀ ਕੀਤਾ ਗਿਆ। ਇਹ ਪੋਸਟਰ ਜਾਰੀ ਕਰਦਿਆਂ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਸਧਾਰਨ ਖੰਗ ਤੇ ਟੀਬੀ ਵਿੱਚ ਕੀ ਫਰਕ ਹੈ ਅਤੇ ਇਸ ਤੋਂ ਕਿਸ

ਯੁੱਧ ਨਸ਼ਿਆਂ ਵਿਰੁੱਧ’ (ਰੰਗਲਾ ਪੰਜਾਬ) ਮੁਹਿੰਮ ਤਹਿਤ ਦੋ ਦਿਨਾਂ ਵਾਲੀਬਾਲ ਟੂਰਨਾਂਮੈਂਟ 25 ਅਤੇ 26 ਮਾਰਚ ਨੂੰ ਪਿੰਡ ਨਾਨਕ ਚੱਕ, ਤਪ ਅਸਥਾਨ ਮੰਦਰ ਭਗਵਾਨ ਸ੍ਰੀ ਚੰਦ ਜੀ ਵਿਖੇ ਕਰਵਾਇਆ ਜਾਵੇਗਾ
  • ਕੱਲ੍ਹ 25 ਮਾਰਚ ਨੂੰ ਸਵੇਰੇ 10 ਵਜੇ ਵਾਲੀਬਾਲ ਟੂਰਨਾਂਮੈਂਟ ਦੇ ਉਦਘਾਟਨ ਮੌਕੇ ਮੁੱਖ ਮਹਿਮਾਨ ਵਜੋਂ ਚੇਅਰਮੈਨ ਬਲਬੀਰ ਸਿੰਘ ਪਨੂੰ ਅਤੇ ਵਿਸ਼ੇਸ ਮਹਿਮਾਨ ਵਜੋਂ ਸ੍ਰੀਮਤੀ ਵੀਰਪਾਲ ਕੌਰ, ਐਸ.ਡੀ.ਐਮ ਫਤਹਿਗੜ੍ਹ ਚੂੜੀਆਂ ਸ਼ਿਰਕਤ ਕਰਨਗੇ
  • 26 ਮਾਰਚ ਨੂੰ ਇਨਾਮ ਵੰਡ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਬਟਾਲਾ ਦੇ ਐਸ.ਐਸ.ਪੀ, ਸ੍ਰੀ ਸੁਹੇਲ ਕਾਸਿਮ ਮੀਰ ਅਤੇ ਵਿਸ਼ੇਸ ਮਹਿਮਾਨ ਵਜੋਂ
ਸੀ—ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਕਰਵਾਈ ਜਾ ਰਹੀ ਹੈ ਮੁਫਤ ਟਰੇਨਿੰਗ : ਟਰੇਨਿੰਗ ਅਫਸਰ

ਸ੍ਰੀ ਮੁਕਤਸਰ ਸਾਹਿਬ, 24 ਮਾਰਚ 2025 : ਸੀ—ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਗਨੀਵੀਰ ਫੌਜ ਦੀ ਭਰਤੀ ਰੈਲੀ ਦਾ ਆਨਲਾਈਨ ਅਪਲਾਈ ਕਰਨ ਦਾ ਪੋਰਟਲ 10 ਅਪ੍ਰੈਲ 2025 ਤੱਕ ਖੁੱਲ੍ਹਾ ਹੈ ਅਤੇ ਕੰਪਿਊਟਰ ਅਧਾਰਿਤ ਲਿਖਤੀ ਪੇਪਰ ਜੂਨ 2025 ਵਿੱਚ ਹੋਣਾ ਹੈ । ਇਸ ਵਾਰ ਪੇਪਰ

ਸਰਕਾਰੀ ਸਿਵਿਲ ਹਸਪਤਾਲ ਬਾਦਲ ਵਿਖੇ ਪਹਿਲੀ ਸਪੈਸ਼ਲ ਕੈਂਸਰ ਓ.ਪੀ.ਡੀ. ਜਲਦੀ ਹੋਵੇਗੀ ਸ਼ੁਰੂ  : ਚੇਅਰਮੈਨ

ਸ੍ਰੀ ਮੁਕਤਸਰ ਸਾਹਿਬ, 24 ਮਾਰਚ 2025 : ਸ.ਭਗਵੰਤ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ।  ਇਹ ਪ੍ਰਗਟਾਵਾ ਸ੍ਰੀ ਸੁਖਜਿੰਦਰ ਸਿੰਘ ਕੌਣੀ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ੍ਰੀ ਮੁਕਤਸਰ ਸਾਹਿਬ ਨੇ ਕੀਤਾ। ਉਹਨਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ  ਦੇ ਸਰਕਾਰੀ ਸਿਵਿਲ ਹਸਪਤਾਲ ਬਾਦਲ ਵਿਖੇ