news

Jagga Chopra

Articles by this Author

ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਭਾਜਪਾ ਦੇ ਬੁਲਾਰੇ ਆਰ ਪੀ ਸਿੰਘ ਦੇ ਖਿਲਾਫ ਫੌਜਦਾਰੀ ਕੇਸ ਦਰਜ ਕੀਤਾ ਜਾਵੇ : ਸ਼੍ਰੋਮਣੀ ਅਕਾਲੀ ਦਲ
  • ਭਾਜਪਾ ਪ੍ਰਧਾਨ ਤੁਰੰਤ ਆਰਪੀ ਸਿੰਘ ਦੇ ਖਿਲਾਫ ਸਖ਼ਤ ਕਾਰਵਾਈ ਕਰਨ: ਡਾ. ਦਲਜੀਤ ਸਿੰਘ ਚੀਮਾ

ਚੰਡੀਗੜ੍ਹ, 25 ਅਕਤੂਬਰ 2024 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ਼੍ਰੋਮਣੀ ਕ੍ਰਿਸਚੀਅਨ ਕਮੇਟੀ ਦੱਸ ਕੇ ਸਿਵਲ ਸਮਾਜ ਵਿਚ ਨਫਰਤ ਫੈਲਾਉਣ ਲਈ ਭਾਜਪਾ ਦੇ ਕੌਮੀ ਬੁਲਾਰੇ ਆਰ ਪੀ

ਪੁਣੇ 'ਚ ਪਾਣੀ ਦੀ ਟੈਂਕੀ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ, 7 ਜ਼ਖਮੀ 

ਪੁਣੇ, 24 ਅਕਤੂਬਰ 2024 : ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ਵਿੱਚ ਇੱਕ ਵੱਡਾ ਹਾਦਸਾ ਵਾਪਰ ਗਿਆ। ਪਿੰਪਰੀ ਚਿੰਚਵਾੜ ਦੇ ਭੋਸਰੀ ਇਲਾਕੇ 'ਚ ਪਾਣੀ ਦੀ ਟੈਂਕੀ ਡਿੱਗਣ ਕਾਰਨ ਤਿੰਨ ਮਜ਼ਦੂਰਾਂ ਦੀ ਦਰਦਨਾਕ ਮੌਤ ਹੋ ਗਈ ਅਤੇ ਸੱਤ ਜ਼ਖ਼ਮੀ ਹੋ ਗਏ। ਹਾਦਸੇ ਦਾ ਸ਼ਿਕਾਰ ਹੋਏ ਸਾਰੇ ਮਜ਼ਦੂਰ ਬਿਹਾਰ ਅਤੇ ਝਾਰਖੰਡ ਦੇ ਰਹਿਣ ਵਾਲੇ ਹਨ। ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਰਾਜਸਥਾਨ ਦੇ ਸਿਰੋਹੀ ਵਿੱਚ ਵਾਪਰਿਆ ਦਰਦਨਾਕ ਸੜਕ ਹਾਦਸਾ, ਇੱਕੋ ਪਰਿਵਾਰ ਦੇ ਪੰਜ ਲੋਕਾਂ ਦੀ ਮੌਤ

ਸਿਰੋਹੀ, 24 ਅਕਤੂਬਰ 2024 : ਰਾਜਸਥਾਨ ਦੇ ਸਿਰੋਹੀ ਜ਼ਿਲ੍ਹੇ ਵਿੱਚ ਅੱਜ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕੋ ਪਰਿਵਾਰ ਦੇ ਪੰਜ ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਤੇਜ਼ ਰਫਤਾਰ ਕਾਰ ਦਾ ਟਾਇਰ ਫਟਣ ਕਾਰਨ ਪਲਟ ਗਿਆ। ਇਹ ਹਾਦਸਾ ਬੇਵਰ-ਪਿੰਡਵਾੜਾ ਹਾਈਵੇ 'ਤੇ ਵਾਪਰਿਆ। ਕਾਰ ਵਿੱਚ ਸਵਾਰ ਲੋਕ ਜੋਧਪੁਰ ਜਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮਾਨ ਵਿਰੁੱਧ ਕੀਤੀ ਬਿਆਨਬਾਜ਼ੀ ਲਈ ਰਾਜਾ ਵੜਿੰਗ ਮਾਫ਼ੀ ਮੰਗੇ : ਜਥੇਦਾਰ ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ, 24 ਅਕਤੂਬਰ 2024 : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸੱਤਾ ਸੰਪੰਨ ਹਸਤੀ ਅਤੇ ਮਾਣ-ਮਰਿਆਦਾ ਨੂੰ ਠੇਸ ਪਹੁੰਚਾਉਣ ਵਾਲੀ ਗੁੰਮਰਾਹਕੁੰਨ ਬਿਆਨਬਾਜ਼ੀ ਦਾ ਗੰਭੀਰ ਨੋਟਿਸ ਲੈਂਦਿਆਂ ਸਖ਼ਤ ਸ਼ਬਦਾਂ ਵਿਚ ਚਿਤਾਵਨੀ ਦਿੱਤੀ

ਤੁਰਕੀ 'ਚ ਅੱਤਵਾਦੀਆਂ ਨੇ ਏਰੋਸਪੇਸ ਅਤੇ ਰੱਖਿਆ ਕੰਪਨੀ TUSAS ਨੂੰ ਬਣਾਇਆ ਨਿਸ਼ਾਨਾ, ਕਈ ਲੋਕਾਂ ਦੀ ਮੌਤ 

ਅੰਕਾਰਾ, 24 ਅਕਤੂਬਰ 2024 : ਤੁਰਕੀ 'ਚ ਅੱਤਵਾਦੀ ਹਮਲਾ ਹੋਇਆ ਸੀ। ਅੱਤਵਾਦੀਆਂ ਨੇ ਏਰੋਸਪੇਸ ਅਤੇ ਰੱਖਿਆ ਕੰਪਨੀ TUSAS ਨੂੰ ਨਿਸ਼ਾਨਾ ਬਣਾਇਆ। ਅੱਤਵਾਦੀ ਹਮਲੇ ਅਤੇ ਗੋਲੀਬਾਰੀ 'ਚ ਤਿੰਨ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਇਸ ਹਮਲੇ 'ਚ 20 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਕਾਹਰਾਮਨਕਾਜਨ ਜ਼ਿਲ੍ਹੇ ਦੇ ਮੇਅਰ ਸੇਲਿਮ ਸਿਰਪਾਨੋਗਲੂ ਨੇ ਕਿਹਾ ਕਿ ਰਾਜਧਾਨੀ ਅੰਕਾਰਾ ਦੇ

ਟੋਰਾਂਟੋ 'ਚ ਵਾਪਰੇ ਇੱਕ ਭਿਆਨਕ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ 

ਟੋਰਾਂਟੋ, 24 ਅਕਤੂਬਰ 2024 : ਡਾਊਨਟਾਊਨ ਟੋਰਾਂਟੋ ਵਿੱਚ ਲੇਕ ਸ਼ੋਰ ਬੁਲੇਵਾਰਡ ਤੇ ਵਾਪਰੇ ਇੱਕ ਭਿਆਨਕ ਹਾਦਸੇ ਤੋਂ ਬਾਅਦ ਚਾਰ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਇੱਕ ਹੋਰ ਹਸਪਤਾਲ ਵਿੱਚ ਹੈ। ਇਹ ਅੱਧੀ ਰਾਤ ਤੋਂ ਬਾਅਦ, ਚੈਰੀ ਸਟਰੀਟ ਦੇ ਪੂਰਬ ਵੱਲ ਵਿਅਸਤ ਸੜਕ ਦੇ ਪੂਰਬ ਵੱਲ ਲੇਨਾਂ ਵਿੱਚ ਵਾਪਰਿਆ। ਟੋਰਾਂਟੋ ਪੁਲਿਸ ਨੇ ਦੱਸਿਆ ਕਿ ਪੰਜ ਸਵਾਰੀਆਂ ਵਾਲਾ ਇੱਕ ਇਲੈਕਟ੍ਰਿਕ

ਯੁਵਕ ਸੇਵਾਵਾਂ ਵਿਭਾਗ ਵੱਲੋਂ ਵਿੱਤੀ ਸਹਾਇਤਾ ਗ੍ਰਾਂਟ ਪ੍ਰਾਪਤ ਕਰਨ ਲਈ ਮੰਗੀਆਂ ਫਾਈਲਾਂ
  • ਪੇਂਡੂ ਯੁਵਕ ਕਲੱਬਾਂ ਨੂੰ ਆਪਣੀ ਵੱਖ-ਵੱਖ ਗਤੀਵਿਧੀਆਂ ਵਾਲੀ ਫਾਈਲ 10 ਨਵੰਬਰ ਤੱਕ ਜਮ੍ਹਾਂ ਕਰਵਾਉਣੀ ਲਾਜ਼ਮੀ

ਲੁਧਿਆਣਾ, 24 ਅਕਤੂਬਰ 2024 : ਪੰਜਾਬ ਸਰਕਾਰ ਯੁਵਕ ਸੇਵਾਵਾਂ ਵਿਭਾਗ, ਪੰਜਾਬ ਵੱਲੋਂ ਵਿਭਾਗ ਨਾਲ ਐਫੀਲੀਏਟਡ ਯੁਵਕ ਕਲੱਬਾਂ ਨੂੰ ਉਨ੍ਹਾਂ ਵੱਲੋਂ ਪਿਛਲੇ 2 ਸਾਲਾਂ ਤੋਂ ਆਪਣੇ ਪਿੰਡਾਂ ਵਿੱਚ ਪਿੰਡ ਦੀ ਭਲਾਈ, ਯੁਵਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਖੂਨਦਾਨ, ਪਿੰਡ

ਅਧਿਕਾਰੀ ਪ੍ਰਾਜੈਕਟਾਂ ਦਾ ਸਮੇਂ-ਬੱਧ ਢੰਗ ਨਾਲ ਮੁਕੰਮਲ ਹੋਣਾ ਯਕੀਨੀ ਬਣਾਉਣ: ਹਰਦੀਪ ਮੁੰਡੀਆਂ
  • ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਪੁੱਡਾ/ਗਮਾਡਾ ਦੇ ਇੰਜੀਨੀਅਰਿੰਗ ਵਿੰਗ ਵੱਲੋਂ ਚਲਾਏ ਜਾ ਰਹੇ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ
  • ਸੂਬਾ ਵਾਸੀਆਂ ਨੂੰ ਵਿਸ਼ਵ ਪੱਧਰੀ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ

ਮੁਹਾਲੀ, 24 ਅਕਤੂਬਰ 2024 : ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਵਿਭਾਗ ਦੇ ਕੰਮ-ਕਾਜ ਵਿੱਚ ਹੋਰ

ਪੰਜਾਬ ਦੇ ਸ਼ੈਲਰਾਂ ‘ਚੋਂ ਚਾਵਲ ਨਾ ਚੁੱਕਣਾ, ਕੇਂਦਰ ਦੀ ਭਾਜਪਾ ਸਰਕਾਰ ਦੀ ਸਾਜਿਸ਼ : ਸੰਧਵਾਂ

ਚੰਡੀਗੜ੍ਹ, 24 ਅਕਤੂਬਰ 2024 : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਪੰਜਾਬ ਦੇ ਸ਼ੈਲਰਾਂ ‘ਚੋਂ ਚਾਵਲ ਨਾ ਚੁੱਕਣਾ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋੰ ਸੂਬੇ ਦੀ ਕਿਸਾਨੀ ਨੂੰ ਢਾਹ ਲਾਉਣ ਦੀ ਸਾਜਿਸ਼ ਹੈ। ਸਪੀਕਰ ਸ. ਸੰਧਵਾਂ ਅਨਾਜ ਮੰਡੀ ਟਾਂਡਾ ਦੇ ਦੌਰੇ ਮੌਕੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨਿਰਧਾਰਤ ਸਮੇਂ

ਮੁੱਖ ਮੰਤਰੀ ਮਾਨ ਵੱਲੋਂ ਬਠਿੰਡਾ ਵਾਸੀਆਂ ਨੂੰ ਤੋਹਫ਼ਾ, 41 ਕਰੋੜ ਰੁਪਏ ਦੇ ਦੋ ਵੱਕਾਰੀ ਪ੍ਰੋਜੈਕਟਾਂ ਦਾ ਉਦਘਾਟਨ

ਬਠਿੰਡਾ, 24 ਅਕਤੂਬਰ 2024 : ਬਠਿੰਡਾ ਸ਼ਹਿਰ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 41 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਪ੍ਰਾਜੈਕਟ ਨਵਾਂ ਬਣਿਆ ਗਰਲਜ਼ ਸਕੂਲ ਤੇ ਬਲਵੰਤ ਗਾਰਗੀ ਆਡੀਟੋਰੀਅਮ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤੇ। ਅੱਜ ਇੱਥੇ ਬਲਵੰਤ ਗਾਰਗੀ ਆਡੀਟੋਰੀਅਮ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ