news

Jagga Chopra

Articles by this Author

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮਾਨ ਵਿਰੁੱਧ ਕੀਤੀ ਬਿਆਨਬਾਜ਼ੀ ਲਈ ਰਾਜਾ ਵੜਿੰਗ ਮਾਫ਼ੀ ਮੰਗੇ : ਜਥੇਦਾਰ ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ, 24 ਅਕਤੂਬਰ 2024 : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸੱਤਾ ਸੰਪੰਨ ਹਸਤੀ ਅਤੇ ਮਾਣ-ਮਰਿਆਦਾ ਨੂੰ ਠੇਸ ਪਹੁੰਚਾਉਣ ਵਾਲੀ ਗੁੰਮਰਾਹਕੁੰਨ ਬਿਆਨਬਾਜ਼ੀ ਦਾ ਗੰਭੀਰ ਨੋਟਿਸ ਲੈਂਦਿਆਂ ਸਖ਼ਤ ਸ਼ਬਦਾਂ ਵਿਚ ਚਿਤਾਵਨੀ ਦਿੱਤੀ

ਤੁਰਕੀ 'ਚ ਅੱਤਵਾਦੀਆਂ ਨੇ ਏਰੋਸਪੇਸ ਅਤੇ ਰੱਖਿਆ ਕੰਪਨੀ TUSAS ਨੂੰ ਬਣਾਇਆ ਨਿਸ਼ਾਨਾ, ਕਈ ਲੋਕਾਂ ਦੀ ਮੌਤ 

ਅੰਕਾਰਾ, 24 ਅਕਤੂਬਰ 2024 : ਤੁਰਕੀ 'ਚ ਅੱਤਵਾਦੀ ਹਮਲਾ ਹੋਇਆ ਸੀ। ਅੱਤਵਾਦੀਆਂ ਨੇ ਏਰੋਸਪੇਸ ਅਤੇ ਰੱਖਿਆ ਕੰਪਨੀ TUSAS ਨੂੰ ਨਿਸ਼ਾਨਾ ਬਣਾਇਆ। ਅੱਤਵਾਦੀ ਹਮਲੇ ਅਤੇ ਗੋਲੀਬਾਰੀ 'ਚ ਤਿੰਨ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਇਸ ਹਮਲੇ 'ਚ 20 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਕਾਹਰਾਮਨਕਾਜਨ ਜ਼ਿਲ੍ਹੇ ਦੇ ਮੇਅਰ ਸੇਲਿਮ ਸਿਰਪਾਨੋਗਲੂ ਨੇ ਕਿਹਾ ਕਿ ਰਾਜਧਾਨੀ ਅੰਕਾਰਾ ਦੇ

ਟੋਰਾਂਟੋ 'ਚ ਵਾਪਰੇ ਇੱਕ ਭਿਆਨਕ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ 

ਟੋਰਾਂਟੋ, 24 ਅਕਤੂਬਰ 2024 : ਡਾਊਨਟਾਊਨ ਟੋਰਾਂਟੋ ਵਿੱਚ ਲੇਕ ਸ਼ੋਰ ਬੁਲੇਵਾਰਡ ਤੇ ਵਾਪਰੇ ਇੱਕ ਭਿਆਨਕ ਹਾਦਸੇ ਤੋਂ ਬਾਅਦ ਚਾਰ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਇੱਕ ਹੋਰ ਹਸਪਤਾਲ ਵਿੱਚ ਹੈ। ਇਹ ਅੱਧੀ ਰਾਤ ਤੋਂ ਬਾਅਦ, ਚੈਰੀ ਸਟਰੀਟ ਦੇ ਪੂਰਬ ਵੱਲ ਵਿਅਸਤ ਸੜਕ ਦੇ ਪੂਰਬ ਵੱਲ ਲੇਨਾਂ ਵਿੱਚ ਵਾਪਰਿਆ। ਟੋਰਾਂਟੋ ਪੁਲਿਸ ਨੇ ਦੱਸਿਆ ਕਿ ਪੰਜ ਸਵਾਰੀਆਂ ਵਾਲਾ ਇੱਕ ਇਲੈਕਟ੍ਰਿਕ

ਯੁਵਕ ਸੇਵਾਵਾਂ ਵਿਭਾਗ ਵੱਲੋਂ ਵਿੱਤੀ ਸਹਾਇਤਾ ਗ੍ਰਾਂਟ ਪ੍ਰਾਪਤ ਕਰਨ ਲਈ ਮੰਗੀਆਂ ਫਾਈਲਾਂ
  • ਪੇਂਡੂ ਯੁਵਕ ਕਲੱਬਾਂ ਨੂੰ ਆਪਣੀ ਵੱਖ-ਵੱਖ ਗਤੀਵਿਧੀਆਂ ਵਾਲੀ ਫਾਈਲ 10 ਨਵੰਬਰ ਤੱਕ ਜਮ੍ਹਾਂ ਕਰਵਾਉਣੀ ਲਾਜ਼ਮੀ

ਲੁਧਿਆਣਾ, 24 ਅਕਤੂਬਰ 2024 : ਪੰਜਾਬ ਸਰਕਾਰ ਯੁਵਕ ਸੇਵਾਵਾਂ ਵਿਭਾਗ, ਪੰਜਾਬ ਵੱਲੋਂ ਵਿਭਾਗ ਨਾਲ ਐਫੀਲੀਏਟਡ ਯੁਵਕ ਕਲੱਬਾਂ ਨੂੰ ਉਨ੍ਹਾਂ ਵੱਲੋਂ ਪਿਛਲੇ 2 ਸਾਲਾਂ ਤੋਂ ਆਪਣੇ ਪਿੰਡਾਂ ਵਿੱਚ ਪਿੰਡ ਦੀ ਭਲਾਈ, ਯੁਵਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਖੂਨਦਾਨ, ਪਿੰਡ

ਅਧਿਕਾਰੀ ਪ੍ਰਾਜੈਕਟਾਂ ਦਾ ਸਮੇਂ-ਬੱਧ ਢੰਗ ਨਾਲ ਮੁਕੰਮਲ ਹੋਣਾ ਯਕੀਨੀ ਬਣਾਉਣ: ਹਰਦੀਪ ਮੁੰਡੀਆਂ
  • ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਪੁੱਡਾ/ਗਮਾਡਾ ਦੇ ਇੰਜੀਨੀਅਰਿੰਗ ਵਿੰਗ ਵੱਲੋਂ ਚਲਾਏ ਜਾ ਰਹੇ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ
  • ਸੂਬਾ ਵਾਸੀਆਂ ਨੂੰ ਵਿਸ਼ਵ ਪੱਧਰੀ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ

ਮੁਹਾਲੀ, 24 ਅਕਤੂਬਰ 2024 : ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਵਿਭਾਗ ਦੇ ਕੰਮ-ਕਾਜ ਵਿੱਚ ਹੋਰ

ਪੰਜਾਬ ਦੇ ਸ਼ੈਲਰਾਂ ‘ਚੋਂ ਚਾਵਲ ਨਾ ਚੁੱਕਣਾ, ਕੇਂਦਰ ਦੀ ਭਾਜਪਾ ਸਰਕਾਰ ਦੀ ਸਾਜਿਸ਼ : ਸੰਧਵਾਂ

ਚੰਡੀਗੜ੍ਹ, 24 ਅਕਤੂਬਰ 2024 : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਪੰਜਾਬ ਦੇ ਸ਼ੈਲਰਾਂ ‘ਚੋਂ ਚਾਵਲ ਨਾ ਚੁੱਕਣਾ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋੰ ਸੂਬੇ ਦੀ ਕਿਸਾਨੀ ਨੂੰ ਢਾਹ ਲਾਉਣ ਦੀ ਸਾਜਿਸ਼ ਹੈ। ਸਪੀਕਰ ਸ. ਸੰਧਵਾਂ ਅਨਾਜ ਮੰਡੀ ਟਾਂਡਾ ਦੇ ਦੌਰੇ ਮੌਕੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨਿਰਧਾਰਤ ਸਮੇਂ

ਮੁੱਖ ਮੰਤਰੀ ਮਾਨ ਵੱਲੋਂ ਬਠਿੰਡਾ ਵਾਸੀਆਂ ਨੂੰ ਤੋਹਫ਼ਾ, 41 ਕਰੋੜ ਰੁਪਏ ਦੇ ਦੋ ਵੱਕਾਰੀ ਪ੍ਰੋਜੈਕਟਾਂ ਦਾ ਉਦਘਾਟਨ

ਬਠਿੰਡਾ, 24 ਅਕਤੂਬਰ 2024 : ਬਠਿੰਡਾ ਸ਼ਹਿਰ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 41 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਪ੍ਰਾਜੈਕਟ ਨਵਾਂ ਬਣਿਆ ਗਰਲਜ਼ ਸਕੂਲ ਤੇ ਬਲਵੰਤ ਗਾਰਗੀ ਆਡੀਟੋਰੀਅਮ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤੇ। ਅੱਜ ਇੱਥੇ ਬਲਵੰਤ ਗਾਰਗੀ ਆਡੀਟੋਰੀਅਮ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ

ਪੰਜਾਬ ਸਰਕਾਰ ਵਿਦਿਆਰਥੀਆਂ ਦੀ ਤਕਦੀਰ ਬਦਲਣ ਲਈ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਪ੍ਰਮੁੱਖ ਤਰਜੀਹ: ਭਗਵੰਤ ਮਾਨ
  • 11 ਕਰੋੜ ਦੀ ਲਾਗਤ ਨਾਲ ਬਣੀ ਸ਼ਹੀਦ ਮੇਜਰ ਰਵੀਇੰਦਰ ਸਿੰਘ ਸੰਧੂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਨਵੀਂ ਇਮਾਰਤ ਕੀਤੀ ਲੋਕਾਂ ਨੂੰ ਸਮਰਪਿਤ
  • ਸਿਹਤ, ਸਿੱਖਿਆ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚਾ ਆਪ ਸਰਕਾਰ ਦੀਆਂ ਪੰਜ ਪ੍ਰਮੁੱਖ ਤਰਜੀਹਾਂ: ਮੁੱਖ ਮੰਤਰੀ

ਬਠਿੰਡਾ, 24 ਅਕਤੂਬਰ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ

ਭਗਵੰਤ ਮਾਨ ਵੱਲੋਂ ਲੜਕੀਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਇਮਾਰਤ ਲੋਕਾਂ ਨੂੰ ਸਮਰਪਿਤ

ਬਠਿੰਡਾ, 24 ਅਕਤੂਬਰ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਸਕੂਲ ਪੱਧਰ 'ਤੇ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਦੀ ਤਕਦੀਰ ਬਦਲਣ ਲਈ ਅਣਥੱਕ ਯਤਨ ਕਰ ਰਹੀ ਹੈ। ਮਾਲ ਰੋਡ ’ਤੇ ਸਥਿਤ ਸ਼ਹੀਦ ਮੇਜਰ ਰਵੀ ਇੰਦਰ ਸਿੰਘ ਸੰਧੂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਨਵੀਂ ਇਮਾਰਤ ਨੂੰ ਲੋਕਾਂ ਨੂੰ

ਸੁਖ਼ਬੀਰ ਬਾਦਲ ਅਤੇ ਮਨਪ੍ਰੀਤ ਬਾਦਲ ਵਿਚਾਲੇ ਸੈਟਿੰਗ, ਦੋਵੇਂ ਆਪਸ ਵਿੱਚ ਆਹਮੋ ਸਾਹਮਣੇ ਲੜੇ ਤਾਂ ਦੋਹਾਂ ਦਾ ਬੁਰਾ ਹਾਲ ਹੋਵੇਗਾ : ਰਾਜਾ ਵੜਿੰਗ

ਗਿੱਦੜਬਾਹਾ, 24 ਅਕਤੂਬਰ, 2024 : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਜਾਰੀ ਫ਼ੁਰਮਾਨ ਨੂੰ ‘ਸਕ੍ਰਿਪਟਿਡ’ ਕਰਾਰ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖ਼ਬੀਰ ਸਿੰਘ ਬਾਦਲ ਦੇ ਜ਼ਿਮਨੀ ਚੋਣਾਂ ਦੀ ਪ੍ਰਕ੍ਰਿਆ ਤੋਂ ਲਾਂਭੇ ਰਹਿਣ ਲਈ ਇਹ ਆਦੇਸ਼ ਆਇਆ ਹੈ, ਕਿਉਂਕਿ ਜੱਥੇਦਾਰ ਵੀ