- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਰੰਭੇ 'ਆਪ ਦੀ ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਤਹਿਤ ਸਿਹਤ ਮੰਤਰੀ ਤ੍ਰਿਪੜੀ ਇਲਾਕੇ ਦੀਆਂ ਵਾਰਡਾਂ 'ਚ ਪੁੱਜੇ
- ਤ੍ਰਿਪੜੀ ਪਾਰਕ 'ਚ ਸਥਾਪਤ ਹੋਵੇਗੀ ਸਾਂਈ ਝੂਲੇ ਲਾਲ ਦੀ ਮੂਰਤੀ, ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ
- ਸਟਰੀਟ ਲਾਈਟਾਂ ਦਾ ਟੈਂਡਰ ਲੱਗਿਆ, ਜਗਮਗ ਕਰੇਗਾ ਪਟਿਆਲਾ, ਨਹਿਰੀ ਪਾਣੀ ਸਪਲਾਈ ਦੇ ਕੰਮ 'ਚ ਤੇਜੀ ਲਿਆਂਦੀ-ਸਿਹਤ
news
Articles by this Author
ਹੁਸ਼ਿਆਰਪੁਰ, 24 ਅਕਤੂਬਰ 2024 : ਭਾਜਪਾ ਨੇ ਚੱਬੇਵਾਲ ਤੋਂ ਆਪਣੇ ਉਮੀਦਵਾਰ ਦੇ ਨਾਂਅ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਚੱਬੇਵਾਲ ਤੋਂ ਅੱਜ ਹੀ ਪਾਰਟੀ 'ਚ ਸ਼ਾਮਿਲ ਹੋਏ ਸੋਹਣ ਸਿੰਘ ਠੰਡਲ ਨੂੰ ਟਿਕਟ ਦਿੱਤੀ ਹੈ।
ਗੁਰਦਾਸਪੁਰ, 24 ਅਕਤੂਬਰ 2024 : ਡੇਰਾ ਬਾਬਾ ਨਾਨਕ ਜ਼ਿਮਨੀ ਚੋਣਾ ਦੇ ਮੱਦੇਨਜ਼ਰ ਆਪ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੇ ਨਾਮਜ਼ਦਗੀ ਪੱਤਰ ਐਸ ਡੀ ਐਮ ਡੇਰਾ ਬਾਬਾ ਨਾਨਕ ਦੇ ਦਫਤਰ ਵਿਖੇ ਦਾਖਿਲ ਕੀਤੇ ਇਸ ਮੌਕੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਬਟਾਲਾ ਵਿਚਾਇਕ ਅਮਨ ਸ਼ੇਰ ਸਿੰਘ ਕਲਸੀ ਪੰਜਾਬ ਪਨਸਪ ਚੇਅਰਮੈਨ ਬਲਬੀਰ ਸਿੰਘ ਪੰਨੂ ਪੰਜਾਬ ਜਨਰਲ ਸੈਕਟਰੀ ਆਪ ਪਾਰਟੀ
ਅੰਮ੍ਰਿਤਸਰ, 24 ਅਕਤੂਬਰ 2024 : ਸ਼੍ਰੋਮਣੀ ਅਕਾਲੀ ਦਲ ਦੇ ਸਰਕਾਰ ਦੇ ਸਮੇਂ ਹੋਈਆਂ ਬੇਅਦਬੀਆਂ ਦੇ ਦੋਸ਼ ਦੇ ਚਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਜਾਬ ਵਿੱਚ ਹੋਣ ਵਾਲੇ ਜਿਮਨੀ ਚੋਣਾਂ ਨਹੀਂ ਲੜ ਪਾਉਣਗੇ। ਇਹ ਇੱਕ ਵਾਰ ਫਿਰ ਤੋਂ ਪ੍ਰਗਟਾਵਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਕੀਤਾ ਗਿਆ ਹੈ।
- ਸਥਾਨਕ ਸਰਕਾਰਾਂ ਮੰਤਰੀ ਵੱਲੋਂ ‘ਸਵੱਛਤਾ ਦੀ ਲਹਿਰ’ ਮੁਹਿੰਮ ਦੀ ਸ਼ੁਰੂਆਤ
- ਖੁਦ ਸਫਾਈ ਕਰਕੇ 15 ਰੋਜ਼ਾ ਮੁਹਿੰਮ ਦਾ ਕੀਤਾ ਆਗਾਜ਼
- ਲੋਕਾਂ ਨੂੰ ਆਪੋ-ਆਪਣੇ ਇਲਾਕਿਆਂ ਵਿੱਚ ਸਾਫ਼-ਸਫਾਈ ਦੀ ਜ਼ਿੰਮੇਵਾਰੀ ਲੈਣ ਦੀ ਕੀਤੀ ਅਪੀਲ
- ਪੰਜਾਬ ਦੇ ਸਾਰੇ ਸ਼ਹਿਰਾਂ ਵਿੱਚ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ
ਜਲੰਧਰ, 24 ਅਕਤੂਬਰ 2024 : ਪੰਜਾਬ ਦੇ ਸਥਾਨਕ ਸਰਕਾਰਾਂ
- ਪੰਜਾਬ ਵਿਧਾਨ ਸਭਾ ਨੇ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਪੱਤਰ ਵਾਪਸ ਲਿਆ
ਚੰਡੀਗੜ੍ਹ, 24 ਅਕਤੂਬਰ 2024 : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਪੱਸ਼ਟ ਕੀਤਾ ਹੈ ਕਿ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਸਬੰਧੀ ਕਿਸੇ ਵੀ ਮਾਮਲੇ ’ਤੇ ਕੋਈ ਵੀ ਕਾਰਵਾਈ ਕਰਨ ਤੋਂ ਪਹਿਲਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ। ਜ਼ਿਕਰਯੋਗ ਹੈ ਕਿ ਵਿਸ਼ੇਸ਼ ਅਧਿਕਾਰਾਂ ਬਾਰੇ
ਓਡੀਸ਼ਾ, 24 ਅਕਤੂਬਰ 2024 : 24 -25 ਅਕਤੂਬਰ ਤੱਕ ਚੱਕਰਵਾਤੀ ਤੂਫਾਨ ਡਾਨਾ ਨੂੰ ਲੈ ਕੇ ਓਡੀਸ਼ਾ ‘ਚ ਹਰ ਜਗ੍ਹਾ ਚੌਕਸੀ ਵਧਾ ਦਿੱਤੀ ਗਈ ਹੈ। ਓਡੀਸ਼ਾ ਅਤੇ ਬੰਗਾਲ ਵਿੱਚ ਤੂਫ਼ਾਨ ਤੋਂ ਬਚਾਅ ਲਈ ਵਿਆਪਕ ਤਿਆਰੀਆਂ ਕੀਤੀਆਂ ਗਈਆਂ ਹਨ। ਓਡੀਸ਼ਾ ਵਿੱਚ ਐਨਡੀਆਰਐਫ ਦੀਆਂ 288 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਤੂਫਾਨ ਦੀ ਤੀਬਰਤਾ ਦਾ ਅੰਦਾਜ਼ਾ ਲਗਾਉਂਦੇ ਹੋਏ 14 ਜ਼ਿਲਿਆਂ ਦੇ 10
- ਕਤਲ ਕਾਂਡ ਦਾ ਮਾਸਟਰਮਾਈਂਡ ਦੁਬਈ ਭੱਜਦੇ ਹੋਏ ਚੰਡੀਗੜ੍ਹ ਏਅਰਪੋਰਟ ‘ਤੇ ਫੜਿਆ ਗਿਆ
- ਪੁਲਿਸ ਨੇ 06 ਜਿੰਦਾ ਰੌਂਦ ਅਤੇ ਜੁਰਮ ਵਿੱਚ ਵਰਤੀ ਗਈ ਮੋਟਰਸਾਈਕਲ ਸਮੇਤ ਤਿੰਨ ਪਿਸਤੌਲ ਕੀਤੇ ਜ਼ਬਤ
- ਪੁਲਿਸ ਨੇ ਅੰਤਰਰਾਜੀ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਹਥਿਆਰਾਂ ਦਾ ਸਪਲਾਇਰ ਵੀ ਕੀਤਾ ਗ੍ਰਿਫਤਾਰ
- ਹੁਣ ਤੱਕ ਹਥਿਆਰਾਂ ਦੇ ਸਪਲਾਇਰ ਸਮੇਤ ਕੁੱਲ ਛੇ ਗ੍ਰਿਫ਼ਤਾਰੀਆਂ
ਮਾਹਿਲਪੁਰ, 24 ਅਕਤੂਬਰ 2024 : ਅਕਾਲੀ ਦਲ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਸੀਨੀਅਰ ਲੀਡਰ ਸੋਹਨ ਸਿੰਘ ਠੰਡਲ ਅਕਾਲੀ ਦਲ ਨੂੰ ਛੱਡ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਪੰਜਾਬ ਇੰਚਾਰਜ ਵਿਜੇ ਰੁਪਾਨੀ ਵਲੋਂ ਭਾਜਪਾ ਵਿੱਚ ਸ਼ਾਮਲ ਕਰਵਾਇਆ ਗਿਆ। ਮਾਹਿਲਪੁਰ ਅਤੇ ਚੱਬੇਵਾਲ ਵਿਧਾਨ ਸਭਾ ਹਲਕਿਆਂ ਤੋਂ ਚਾਰ ਵਾਰ ਵਿਧਾਇਕ ਰਹਿ ਚੁੱਕੇ ਠੰਡਲ ਦਾ
ਚੰਡੀਗੜ੍ਹ, 24 ਅਕਤੂਬਰ 2024 : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ 31 ਲੋਕਾਂ ਖਿਲਾਫ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਹੁਣ ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ )ਨੇ ਟੈਂਡਰ ਘੁਟਾਲੇ ਵਿੱਚ ਮਨੀ ਲਾਂਡਰਿੰਗ ਦੀ ਰੋਕਥਾਮ (ਪੀਐਮਐਲਏ), 2002 ਦੀਆਂ ਧਾਰਾਵਾਂ ਦੇ ਤਹਿਤ ਵਿਸ਼ੇਸ਼ ਅਦਾਲਤ