ਨਵੀਂ ਦਿੱਲੀ, 21 ਮਾਰਚ 2025 : ਸ਼ੁੱਕਰਵਾਰ ਨੂੰ ਰਾਜ ਸਭਾ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕਰਕੇ ਆਪਣਾ ਭਾਸ਼ਣ ਸ਼ੁਰੂ ਕੀਤਾ। ਉਨ੍ਹਾਂ ਕਿਹਾ, ਮੈਂ ਉਨ੍ਹਾਂ ਸੈਨਿਕਾਂ ਨੂੰ ਸ਼ਰਧਾਂਜਲੀ ਦਿੰਦਾ ਹਾਂ ਜਿਨ੍ਹਾਂ ਨੇ ਆਜ਼ਾਦੀ ਤੋਂ ਬਾਅਦ ਦੇਸ਼ ਦੀਆਂ ਸਰਹੱਦਾਂ ਨੂੰ ਸੁਰੱਖਿਅਤ ਕਰਨ ਲਈ ਸਰਵਉੱਚ ਕੁਰਬਾਨੀ ਦਿੱਤੀ। ਮੈਂ ਸ਼ਹੀਦਾਂ ਦੇ
news
Articles by this Author

ਮੰਡੀ ਅਰਨੀਵਾਲਾ, 21 ਮਾਰਚ 2025 : ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਵੱਖ ਵੱਖ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ ਅਤੇ ਪੂਰੇ ਹੋ ਚੁੱਕੇ ਪ੍ਰੋਜੈਕਟਾਂ ਦੇ ਉਦਘਾਟਨ ਕਰਨ ਲਈ ਮੰਡੀ ਅਰਨੀਵਾਲਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਅਰਨੀ ਵਾਲਾ ਦੇ ਵਾਰਡ ਨੰ 6 ਵਿਖ਼ੇ 27 ਲੱਖ 32 ਹਜ਼ਾਰ ਰੁਪਏ ਨਾਲ਼ ਧਰਮਸ਼ਾਲਾ ਅਤੇ ਵਾਰਡ ਨੰ 2 ਵਿਖ਼ੇ 23 ਲੱਖ 76

- ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਵਧੇਰੇ ਜ਼ੋਰ ਨਸ਼ਾ ਤਸਕਰਾਂ ਦੇ ਆਰਥਿਕ ਤਾਣੇ-ਬਾਣੇ ਨੂੰ ਖੇਰੂੰ-ਖੇਰੂੰ ਕਰਨ ’ਤੇ
- ਵਡੇਰੇ ਜਨਤਕ ਹਿੱਤ ਵਿੱਚ ਸੂਬਾ ਸਰਕਾਰ ਦੀਆਂ ਲੀਹੋਂ ਹਟਵੀਆਂ ਪਹਿਲਕਦਮੀਆਂ ਗਿਣਾਈਆਂ
- ਕਿਸਾਨਾਂ ਦੇ ਮੁੱਦੇ ’ਤੇ ਸੂਬਾ ਸਰਕਾਰ ਸੰਵੇਦਨਸ਼ੀਲ
ਚੰਡੀਗੜ੍ਹ, 21 ਮਾਰਚ 2025 : ਪੰਜਾਬ ਵਿੱਚੋਂ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖਤਮ ਕਰਨ ਲਈ ਸੂਬਾ ਸਰਕਾਰ ਦੇ

- ਤੰਦਰੁਸਤ ਮਾਨਸਿਕ ਸਿਹਤ ਰਾਹੀਂ ਪ੍ਰਾਪਤ ਕੀਤੇ ਜਾ ਸਕਦੇ ਹਨ ਵੱਡੇ-ਵੱਡੇ ਟੀਚੇ: ਜਿਲਾ ਟੀਕਾਕਰਨ ਅਫਸਰ ਡਾ. ਵਰਿੰਦਰ ਪਾਲ ਕੌਰ
ਤਰਨ ਤਾਰਨ, 21 ਮਾਰਚ 2025 : ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਟੀਕਾਕਰਨ ਅਫਸਰ ਕਮ ਨੋਡਲ ਅਫਸਰ ਰਾਸ਼ਟਰੀ ਬਾਲ ਸਵਾਸਥ ਕਾਰਕਰਮ ਡਾ. ਵਰਿੰਦਰ

- ਸਿਹਤ ਵਿਭਾਗ ਵਲੋਂ ਮੋਮੋਜ਼, ਨੂਡਲਜ਼ ਅਤੇ ਸਪਰਿੰਗ ਰੋਲ ਦੀ ਕੀਤੀ ਜਾਂਚ ਅਤੇ ਭਰੇ ਸੈਪਲ, ਜਾਰੀ ਕੀਤੇ 2 ਸੁਧਾਰ ਨੋਟਿਸ
ਤਰਨ ਤਾਰਨ, 21 ਮਾਰਚ 2025 : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਜਾਰੀ ਹੁਕਮਾਂ ਅਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਪ੍ਰਾਪਤ ਦਿਸ਼ਾ- ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜਿਲਾ ਤਰਨ ਤਾਰਨ ਦੇ ਸਿਹਤ ਅਫਸਰ ਡਾ. ਸੁਖਬੀਰ ਕੌਰ

ਤਰਨ ਤਾਰਨ, 21 ਮਾਰਚ 2025 : ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (ਬੀ ਆਈ ਐਸ), ਜੰਮੂ ਅਤੇ ਕਸ਼ਮੀਰ ਸ਼ਾਖਾ ਦਫ਼ਤਰ (ਜੇ ਕੇ ਬੀ ਓ) ਨੇ ਤਰਨ ਤਾਰਨ ਜ਼ਿਲ੍ਹੇ ਦੇ ਭਿਖੀਵਿੰਡ ਬਲਾਕ ਦਫ਼ਤਰ ਵਿਖੇ ਗ੍ਰਾਮ ਪੰਚਾਇਤਾਂ ਦੇ ਸਰਪੰਚਾਂ, ਪੰਚਾਂ ਅਤੇ ਪੰਚਾਇਤ ਸਕੱਤਰਾਂ ਲਈ ਇੱਕ ਜਾਗਰੂਕਤਾ ਪ੍ਰੋਗਰਾਮ ਸਫਲਤਾ-ਪੂਰਵਕ ਆਯੋਜਿਤ ਕੀਤਾ। ਇਹ ਪ੍ਰੋਗਰਾਮ ਸ੍ਰੀ ਹਰਜਿੰਦਰ ਸਿੰਘ ਸੰਧੂ, ਜ਼ਿਲ੍ਹਾ

- ਮੁਹਿੰਮ ਤਹਿਤ ਸੂਬੇ ਭਰ ਦੇ ਸਾਰੇ 228 ਵਿਦਿਅਕ ਬਲਾਕਾਂ ਵਿੱਚ ਭੇਜੀਆਂ ਜਾਣਗੀਆਂ 23 ਜਾਗਰੂਕਤਾ ਵੈਨਾਂ
- ਸਰਕਾਰੀ ਸਕੂਲਾਂ ਦੇ 189 ਵਿਦਿਆਰਥੀਆਂ ਵੱਲੋਂ ਜੇ.ਈ.ਈ. ਮੇਨਜ਼ ਪ੍ਰੀਖਿਆ ਪਾਸ ਕਰਨੀ, ਸਰਕਾਰੀ ਸਕੂਲ ਵਿੱਚ ਦਿੱਤੀ ਜਾ ਰਹੀ ਮਿਆਰੀ ਸਿੱਖਿਆ ਦਾ ਪ੍ਰਮਾਣ : ਬੈਂਸ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਮਾਰਚ 2025 : ਸੂਬੇ ਵਿੱਚ ਦਾਖਲਾ ਮੁਹਿੰਮ ਨੂੰ ਹੋਰ ਤੇਜ਼ ਕਰਨ

- ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤਾ ਜਾਵੇਗਾ ਪੂਰਨ ਸਹਿਯੋਗ-ਪੂਨਮਦੀਪ ਕੌਰ
- ਨਸ਼ਿਆਂ ਤੋਂ ਪੀੜਤ ਲੋਕਾਂ ਦੇ ਇਲਾਜ, ਪੁਨਰਵਾਸ ਲਈ ਪ੍ਰਸ਼ਾਸ਼ਨ ਦੇਵੇਗਾ ਪੂਰਨ ਸਹਿਯੋਗ
- ਡਿਪਟੀ ਕਮਿਸ਼ਨਰ ਵੱਲੋਂ ਕੋਟਕਪੂਰਾ ਅਤੇ ਜੈਤੋਂ ਬਲਾਕ ਦੀਆਂ ਪੰਚਾਇਤਾਂ ਨਾਲ ਕੀਤੀ ਗਈ ਵਿਸ਼ੇਸ਼ ਮੀਟਿੰਗ
- ਪੰਚਾਇਤਾਂ ਨੂੰ ਵੱਖ-ਵੱਖ ਭਲਾਈ ਸਕੀਮਾਂ ਯੋਜਨਾਵਾਂ ਬਾਰੇ ਦਿੱਤੀ ਗਈ

- ਹੁਕਮ 6 ਅਪ੍ਰੈਲ 2025 ਨੂੰ ਲਾਗੂ ਹੋਣਗੇ
ਫਰੀਦਕੋਟ 21 ਮਾਰਚ 2025 : ਜਿਲ੍ਹਾ ਮੈਜਿਸਟਰੇਟ ਮੈਡਮ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਵਿੱਚ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ ਤੇ ਮਿਤੀ 6 ਅਪ੍ਰੈਲ

ਫਰੀਦਕੋਟ 21 ਮਾਰਚ 2025 : ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪ੍ਰਾਪਤ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਚੋਣਾਂ ਸਬੰਧੀ ਮੀਟਿੰਗ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਪੂਨਮਦੀਪ ਕੌਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੋਟਰ ਸੂਚੀ ਬਾਰੇ ਜਾਣੂ