news

Jagga Chopra

Articles by this Author

ਪੰਜਾਬ ਸਰਕਾਰ ਪੱਤਰਕਾਰਾਂ ਦੀ ਭਲਾਈ ਅਤੇ ਪੱਤਰਕਾਰੀ ਦੇ ਸਮਰਥਨ ਪ੍ਰਤੀ ਵਚਨਬੱਧ : ਹਰਜੋਤ ਸਿੰਘ ਬੈਂਸ 
  • ਵਿੱਤ ਮੰਤਰੀ ਚੀਮਾ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਬੈਂਸ ਵੱਲੋਂ ਪੱਤਰਕਾਰਾਂ ਨੂੰ ਬਿਹਤਰ ਕੰਮਕਾਜੀ ਮਾਹੌਲ ਪ੍ਰਦਾਨ ਕਰਨ ਲਈ ਅਤਿ-ਆਧੁਨਿਕ ਪ੍ਰੈੱਸ ਲੌਂਜ ਦਾ ਉਦਘਾਟਨ

ਚੰਡੀਗੜ੍ਹ, 21 ਮਾਰਚ 2025 : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਅਤਿ-ਆਧੁਨਿਕ ਪ੍ਰੈੱਸ ਲੌਂਜ ਦਾ ਉਦਘਾਟਨ

ਮੰਤਰੀ ਮੰਡਲ ਵੱਲੋਂ ‘ਪੰਜਾਬ ਰਾਈਟ ਆਫ ਚਿਲਡਰਨ ਟੂ ਫਰੀ ਐਂਡ ਕੰਪਲਸਰੀ ਐਜੂਕੇਸ਼ਨ ਰੂਲਜ਼-2011’ ਵਿੱਚ ਸੋਧ ਨੂੰ ਪ੍ਰਵਾਨਗੀ
  • ਟਰਾਂਸਫਰ ਆਫ ਪ੍ਰੀਜ਼ਨ ਐਕਟ-1950 ’ਚ ਸੋਧ ਕਰਨ ਦੀ ਮਨਜ਼ੂਰੀ 
  • ਸਕੂਲ ਪ੍ਰਬੰਧਕੀ ਕਮੇਟੀਆਂ ਵਿੱਚ ਮਾਪਿਆਂ ਅਤੇ ਭਾਈਚਾਰਕ ਭਾਈਵਾਲੀ ਵਧਾਉਣ ਦੇ ਉਦੇਸ਼ ਨਾਲ ਲਿਆ ਫੈਸਲਾ

ਚੰਡੀਗੜ੍ਹ, 21 ਮਾਰਚ 2025 : ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਰਕਾਰੀ ਸਕੂਲਾਂ ਦੇ ਪ੍ਰਬੰਧਾਂ ਵਿੱਚ ਮਾਪਿਆਂ ਦੀ ਭਾਈਵਾਲੀ ਵਧਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ

ਵਿਜੀਲੈਂਸ ਨੇ ਜੇਈ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ 

ਚੰਡੀਗੜ੍ਹ, 20 ਮਾਰਚ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ, ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਦੇ ਸਬ-ਡਵੀਜ਼ਨ ਦਫ਼ਤਰ ਵਿੱਚ ਤਾਇਨਾਤ ਜੂਨੀਅਰ ਇੰਜੀਨੀਅਰ (ਜੇਈ) ਜਰਨੈਲ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ

'ਯੁੱਧ ਨਸ਼ਿਆਂ ਵਿਰੁੱਧ': ਹੁਣ ਤੱਕ 114 ਕਿੱਲੋ ਹੈਰੋਇਨ, 62 ਕਿੱਲੋ ਅਫ਼ੀਮ ਤੇ 68 ਲੱਖ ਦੀ ਨਕਦੀ ਬਰਾਮਦ
  • ਐਨਡੀਪੀਐਸ ਤਹਿਤ 1895 ਐਫਆਈਆਰ ਦਰਜ ਅਤੇ 3217 ਨਸ਼ਾ ਤਸਕਰ ਗ੍ਰਿਫ਼ਤਾਰ
  • 7.5 ਲੱਖ ਨਸ਼ੀਲੀਆਂ ਗੋਲੀਆਂ, 1213 ਕਿੱਲੋ ਭੁੱਕੀ, 28 ਕਿੱਲੋ ਗਾਂਜਾ ਅਤੇ 4.5 ਕਿੱਲੋ ਚਰਸ ਵੀ ਜ਼ਬਤ
  • ਆਪ' ਸਰਕਾਰ ਪੰਜਾਬ 'ਚੋਂ ਨਸ਼ਾ ਖਤਮ ਕਰਨ ਲਈ ਵਚਨਬੱਧ, ਨਸ਼ਿਆਂ ਨਾਲ ਸਬੰਧਿਤ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ- ਮੰਤਰੀ ਤਰੁਣਪ੍ਰੀਤ ਸਿੰਘ ਸੌਂਦ 
  • ਮੰਤਰੀ ਨੇ ਪੰਜਾਬ ਦੇ ਪੰਚਾਂ
ਮੈਡੀਟੇਰੀਅਨ ਵਿੱਚ ਕਿਸ਼ਤੀ ਦੇ ਪਲਟਣ ਕਾਰਨ 40 ਪ੍ਰਵਾਸੀ ਲਾਪਤਾ, 10 ਨੂੰ ਬਚਾਇਆ ਗਿਆ

ਰੋਮ, 20 ਮਾਰਚ 2025 : ਇਟਲੀ ਦੇ ਅਧਿਕਾਰੀਆਂ ਅਤੇ ਏਜੰਸੀ ਨੇ ਕਿਹਾ ਕਿ ਮੱਧ ਮੈਡੀਟੇਰੀਅਨ ਵਿੱਚ ਤੂਫਾਨੀ ਸਮੁੰਦਰਾਂ ਵਿੱਚ ਉਨ੍ਹਾਂ ਦੀ ਕਿਸ਼ਤੀ ਦੇ ਪਲਟਣ ਤੋਂ ਬਾਅਦ 40 ਪ੍ਰਵਾਸੀਆਂ ਦੀ ਮੌਤ ਹੋਣ ਦਾ ਅਨੁਮਾਨ ਹੈ, ਜਦੋਂ ਕਿ 10 ਹੋਰ ਨੂੰ ਬਚਾ ਲਿਆ ਗਿਆ। ਇਟਲੀ ਦੇ ਤੱਟ ਰੱਖਿਅਕਾਂ ਦੇ ਅਨੁਸਾਰ, ਚਾਰ ਔਰਤਾਂ ਸਮੇਤ 10 ਬਚੇ ਹੋਏ ਲੋਕਾਂ ਨੂੰ ਸਵੇਰੇ ਤੜਕੇ ਲੈਂਪੇਡੂਸਾ ਦੇ ਛੋਟੇ

ਬੀਕਾਨੇਰ ਵਿੱਚ ਵਾਪਰੇ ਦੋ ਵੱਖ ਵੱਖ ਸੜਕ ਹਾਦਸਿਆਂ ਵਿੱਚ 9 ਲੋਕਾਂ ਦੀ ਮੌਤ

ਬੀਕਾਨੇਰ, 20 ਮਾਰਚ 2025 : ਰਾਜਸਥਾਨ ਦੇ ਬੀਕਾਨੇਰ 'ਚ ਬੁੱਧਵਾਰ ਰਾਤ ਨੂੰ ਵੱਡਾ ਹਾਦਸਾ ਵਾਪਰ ਗਿਆ। ਇੱਕ ਟਰੱਕ ਟਰਾਲਾ ਕਾਰ ਦੇ ਉੱਪਰ ਪਲਟ ਗਿਆ। ਜਿਸ ਕਾਰਨ ਕਾਰ ਵਿੱਚ ਸਵਾਰ ਸਾਰੇ ਵਿਅਕਤੀ ਟਰਾਲੇ ਦੇ ਹੇਠਾਂ ਦੱਬ ਗਏ। ਇਸ ਹਾਦਸੇ (ਬੀਕਾਨੇਰ ਐਕਸੀਡੈਂਟ) ਵਿੱਚ 6 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਪਲਾਨਾ-ਦੇਸ਼ਨੋਕ ਪੁਲ 'ਤੇ ਵਾਪਰਿਆ, ਇੱਥੇ ਇੱਕ ਟਰਾਲੀ ਕਾਰ 'ਤੇ ਪਲਟ ਗਈ

ਕੁਲਦੀਪ ਸਿੰਘ ਧਾਲੀਵਾਲ ਨੇ NRI ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਕੀਤੀ ਚੌਥੀ ਮਾਸਿਕ ਆਨਲਾਈਨ NRI ਮਿਲਣੀ

ਚੰਡੀਗੜ੍ਹ, 20 ਮਾਰਚ 2025 : ਐਨ.ਆਰ.ਆਈ. ਮਾਮਲਿਆਂ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਐਨ.ਆਰ.ਆਈ. ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਚੌਥੀ ਆਨਲਾਈਨ ਐਨ.ਆਰ.ਆਈ ਮਿਲਣੀ ਕਰਵਾਈ ਗਈ ਅਤੇ ਇਸ ਮੌਕੇ ਉਨ੍ਹਾਂ ਨੇ ਆਨਲਾਈਨ ਵੀਡੀਓ-ਕਾਨਫਰੰਸਿੰਗ ਰਾਹੀਂ ਨਿੱਜੀ ਤੌਰ ‘ਤੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ

ਫਾਜ਼ਿਲਕਾ ਪੁਲਿਸ ਨੇ01 ਨਸ਼ਾ ਤਸਕਰ 01 ਕਿਲੋ ਹੈਰੋਇਨ ਸਮੇਤ ਕੀਤਾ ਕਾਬੂ 

ਫਾਜ਼ਿਲਕਾ, 20 ਮਾਰਚ 2025 : ਸ੍ਰੀ ਗੌਰਵ ਯਾਦਵ ਆਈ.ਪੀ.ਐਸ ਡੀ.ਜੀ.ਪੀ ਪੰਜਾਬ ਜੀ ਦੀਆਂ ਹਦਾਇਤਾਂ ਮੁਤਾਬਿਕ ਸ੍ਰੀ ਸਵਪਨ ਸ਼ਰਮਾ ਆਈ.ਪੀ.ਐਸ, ਡੀ.ਆਈ.ਜੀ ਫਿਰੋਜ਼ਪੁਰ ਰੇਂਜ ਫਿਰੋਜ਼ਪੁਰ ਅਤੇ ਸ੍ਰੀ ਵਰਿੰਦਰ ਸਿੰਘ ਬਰਾੜ ਐਸ.ਐਸ.ਪੀ ਫਾਜ਼ਿਲਕਾ ਜੀ ਦੀ ਅਗਵਾਈ ਹੇਠ ਫਾਜ਼ਿਲਕਾ ਪੁਲਿਸ ਵੱਲੋਂ ਚਲਾਈ ਜਾ ਰਹੀ ਮੁਹਿਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਥਾਣਾ ਸਦਰ ਜਲਾਲਾਬਾਦ ਨੂੰ ਇੱਕ ਹੋਰ

ਸੀਆਈਏ ਮੋਗਾ ਨੇ 04 ਵਿਅਕਤੀ ਨੂੰ ਕਾਬੂ ਕਰਕੇ 09 ਨਜਾਇਜ ਦੇਸੀ ਪਿਸਟਲ ਸਮੇਤ ਮੈਗਜੀਨ ਅਤੇ 20 ਜਿੰਦਾ ਰੋਂਦ 32 ਬੋਰ  ਕੀਤੇ ਬਰਾਮਦ

ਮੋਗਾ, 20 ਮਾਰਚ 2025 : ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ 'ਤੇ ਵੱਡੀ ਕਾਰਵਾਈ ਕਰਦੇ ਹੋਏ, ਮੋਗਾ ਪੁਲਿਸ ਵੱਲੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਨੈੱਟਵਰਕ ਦੇ 4 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ। ਕਾਰਵਾਈ ਦੌਰਾਨ, ਪੁਲਿਸ ਟੀਮ ਨੇ 9 ਪਿਸਤੌਲ (.32 ਬੋਰ), ਮੈਗਜ਼ੀਨਾਂ ਅਤੇ 20 ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦਾ

ਕਿਸਾਨਾਂ ਦੀ ਹੜਤਾਲ ਆਖਰਕਾਰ ਹੋਈ ਖਤਮ, 13 ਮਹੀਨਿਆਂ ਬਾਅਦ ਖੁੱਲ੍ਹਿਆ ਸ਼ੰਭੂ-ਅੰਬਾਲਾ ਹਾਈਵੇ

ਪਟਿਆਲਾ, 20 ਮਾਰਚ 2025 : 13 ਮਹੀਨਿਆਂ ਬਾਅਦ ਹਰਿਆਣਾ-ਪੰਜਾਬ ਦੇ ਸ਼ੰਭੂ ਸਰਹੱਦ 'ਤੇ ਕਿਸਾਨਾਂ ਦੀ ਹੜਤਾਲ ਆਖਰਕਾਰ ਖਤਮ ਹੋ ਗਈ ਹੈ। ਇਸ ਤੋਂ ਬਾਅਦ ਵੀਰਵਾਰ ਨੂੰ ਪੁਲਸ ਪ੍ਰਸ਼ਾਸਨ ਨੇ ਸ਼ੰਭੂ-ਅੰਬਾਲਾ ਹਾਈਵੇ ਨੂੰ ਇਕ ਪਾਸੇ ਤੋਂ ਪੂਰੀ ਤਰ੍ਹਾਂ ਖੋਲ੍ਹ ਦਿੱਤਾ। ਸ਼ੰਭੂ ਸਰਹੱਦ 'ਤੇ ਰਾਜਪੁਰਾ ਤੋਂ ਅੰਬਾਲਾ ਨੂੰ ਜਾਂਦੀ ਇੱਕ ਤਰਫਾ ਸੜਕ ਦੇ ਖੁੱਲ੍ਹਣ ਤੋਂ ਬਾਅਦ ਵਾਹਨਾਂ ਦੀ