news

Jagga Chopra

Articles by this Author

ਵਿਧਾਇਕ ਜਲਾਲਾਬਾਦ ਨੇ ਮਿਸ਼ਨ ਵਾਤਸੱਲਿਆ ਸਕੀਮ ਅਧੀਨ 11 ਬਚਿਆਂ ਨੂੰ ਸਪਾਂਸਰਸ਼ਿਪ ਸਰਟੀਫਿਕੇਟ ਕੀਤੇ ਜਾਰੀ
  • ਜਿਲ੍ਹਾ ਫਾਜ਼ਿਲਕਾ ਦੇ ਕੁੱਲ 106 ਬੱਚਿਆਂ ਨੂੰ ਸਪਾਂਸਰਸ਼ਿਪ ਦਾ ਦਿੱਤਾ ਜਾ ਰਿਹੈ ਲਾਭ
  • ਚਾਇਲਡ ਹੈਲਪ ਲਾਇਨ ਨੰਬਰ 1098 ਤੇ ਦਿੱਤੀ ਜਾਵੇ ਸੂਚਨਾ

ਫਾਜ਼ਿਲਕਾ, 20 ਮਾਰਚ 2025 : ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਕੰਬੋਜ਼ ਗੋਲਡੀ ਨੇ ਪਿੰਡ ਹਜ਼ਾਰਾ ਰਾਮ ਸਿੰਘ ਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਲੋਕ ਮਿਲਣੀ ਦੌਰਾਨ ਪੰਜਾਬ ਸਰਕਾਰ ਦੀ ਮਿਸ਼ਨ ਵਾਤਸੱਲਿਆ ਸਕੀਮ ਅਧੀਨ 11

ਪੰਜਗਰਾਈਆ ਵਿਖੇ ਮਨਾਇਆ ਗਿਆ ਵਰਲਡ ਓਰਲ ਹੈਲਥ ਡੇਅ

ਮਾਲੇਰਕੋਟਲਾ 20 ਮਾਰਚ 2025 : ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਮਲੇਰਕੋਟਲਾ ਡਾ.ਸੰਜੇ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ.ਜੀ ਐੱਸ ਭਿੰਡਰ ਦੀ ਅਗਵਾਈ ਵਿੱਚ ਬਲਾਕ ਫਤਿਹਗੜ੍ਹ ਪੰਜਗਰਾਈਆਂ ਵਿਖੇ "ਵਰਲਡ ਓਰਲ ਹੈਲਥ ਡੇਅ" ਮਨਾਇਆ ਗਿਆ। ਇਸ  ਮੌਕੇ ਡਾ. ਜੀ ਐੱਸ ਭਿੰਡਰ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਆਸ਼ਾ ਵਰਕਰਾਂ ਨੂੰ

ਸਰਕਾਰ ਵਲੋਂ ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ : ਜਗਦੀਪ ਸਿੰਘ ਕਾਕਾ ਬਰਾੜ

ਸ੍ਰੀ ਮੁਕਤਸਰ ਸਾਹਿਬ, 20 ਮਾਰਚ 2025 : ਪੰਜਾਬ ਸਰਕਾਰ ਵਲੋਂ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦਾ ਦਾਖਲਾ ਵਧਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸਿੱਖਿਆ ਦੇ ਮਿਆਰ ਨੂੰ ਉਪਰ ਚੁੱਕਿਆ ਜਾ ਸਕੇ, ਇਹ ਜਾਣਕਾਰੀ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਹਲਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਦੇਕਰਨ ਵਿਖੇ ਜਾਗਰੂਕਤਾ ਵੈਨ

ਦਫ਼ਤਰਾਂ ਵਿਚ ਔਰਤਾਂ ਦੀ ਸੁਰੱਖਿਆ ਲਈ ਇੰਟਰਨਲ ਕੰਪਲੇਂਟ ਕਮੇਟੀ ਦਾ ਗਠਨ ਲਾਜ਼ਮੀ : ਜ਼ਿਲਾ ਪ੍ਰੋਗਰਾਮ ਅਫ਼ਸਰ
  • ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ  ਕੀਤੀ ਮੀਟਿੰਗ

ਨਵਾਂ ਸ਼ਹਿਰ, 20 ਮਾਰਚ 2025 : ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ 'ਸੈਕਸੁਅਲ ਹਰਾਸਮੈਂਟ ਆਫ ਵੁਮਨ ਐਟ ਵਰਕ ਪਲੇਸ ਐਕਟ 2013' ਨੂੰ ਲਾਗੂ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਵੱਖ

ਵਧੀਕ ਡਿਪਟੀ ਕਮਿਸ਼ਨਰ ਰਾਜੀਵ ਵਰਮਾ ਵੱਲੋਂ ਸੇਵਾ ਕੇਂਦਰ ਦੀ ਅਚਨਚੇਤ ਚੈਕਿੰਗ

ਨਵਾਂਸ਼ਹਿਰ, 20 ਮਾਰਚ 2025 : ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਜੀਵ ਵਰਮਾ ਵੱਲੋਂ ਸੇਵਾ ਕੇਂਦਰ ਨਵਾਂਸ਼ਹਿਰ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਐਸ.ਡੀ.ਐਮ ਰਵਿੰਦਰ ਬਾਂਸਲ ਵੀ ਉਨਾਂ ਦੇ ਨਾਲ ਸਨ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ ਅਤੇ ਆਪਣੇ ਕੰਮ

ਜ਼ਿਲ੍ਹੇ ਅੰਦਰ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਰੁੱਖਾਂ ਦੀ ਕਟਾਈ ’ਤੇ ਪਾਬੰਦੀ

ਨਵਾਂਸ਼ਹਿਰ, 20 ਮਾਰਚ 2025 : ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਡੀਲਿਸਟ ਏਰੀਏ ਵਿਚੋਂ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਬਹੁਤ ਹੀ ਮਹੱਤਵਪੂਰਨ ਰੁੱਖਾਂ ਦੇ ਕੱਟਣ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ

ਨਕਟੇ ਨੂੰ ਬੀਂਬੜ ਨਾਲ ਜੋੜਦੀ ਸੜਕ 30 ਅਪ੍ਰੈਲ ਤੱਕ ਹੋਵੇਗੀ ਮੁਕੰਮਲ : ਨਰਿੰਦਰ ਕੌਰ ਭਰਾਜ
  • 45 ਲੱਖ ਨਾਲ ਬਣੇਗੀ ਝਨੇੜੀ ਤੋਂ ਸੰਘਰੇੜੀ ਸੜਕ, ਵਿਧਾਇਕ ਨੇ ਪ੍ਰਗਤੀ ਦਾ ਲਿਆ ਜਾਇਜ਼ਾ

ਭਵਾਨੀਗੜ੍ਹ, 20 ਮਾਰਚ 2025 : ਵਿਧਾਨ ਸਭਾ ਹਲਕਾ ਸੰਗਰੂਰ ਦੇ ਹਰ ਸ਼ਹਿਰੀ ਤੇ ਦਿਹਾਤੀ ਖੇਤਰ ਵਿੱਚ ਬੁਨਿਆਦੀ ਸੁਵਿਧਾਵਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਕਾਰਜਸ਼ੀਲ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਭਵਾਨੀਗੜ੍ਹ ਸਬ ਡਵੀਜ਼ਨ ਦੇ ਪਿੰਡਾਂ ਵਿੱਚ ਬਣਨ ਵਾਲੀਆਂ ਸੜਕਾਂ ਦੇ

ਧੋਖੇ ਨਾਲ ਗ੍ਰਿਫ਼ਤਾਰ ਕੀਤੇ ਕਿਸਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ : ਐਡਵੋਕੇਟ ਧਾਮੀ

ਅੰਮ੍ਰਿਤਸਰ, 19 ਮਾਰਚ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਧੋਖੇ ਨਾਲ ਗ੍ਰਿਫ਼ਤਾਰ ਕਰਨਾ ਦੇਸ਼ ਦੇ ਅੰਨਦਾਤੇ ਦਾ ਵੱਡਾ ਅਪਮਾਨ ਹੈ। ਜਾਰੀ ਬਿਆਨ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਬੇਹੱਦ ਪੀੜਾਮਈ

ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਪ੍ਰਸਿੱਧ ਸੰਗੀਤਕਾਰ ਅਤੇ ਇਕ ਸੰਸਦ ਮੈਂਬਰ ਸਮੇਤ 12 ਲੋਕਾਂ ਦੀ ਮੌਤ

ਦੇਸ਼ ਹੋਂਡੂਰਸ, 19 ਮਾਰਚ 2025 : ਮੱਧ ਅਮਰੀਕਾ ਵਿਚ ਸਥਿਤ ਦੇਸ਼ ਹੋਂਡੂਰਸ ਦੇ ਤੱਟ ਨੇੜੇ ਇਕ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਪ੍ਰਸਿੱਧ ਸੰਗੀਤਕਾਰ ਅਤੇ ਇਕ ਸੰਸਦ ਮੈਂਬਰ ਸਮੇਤ 12 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਲਾਂਸਾ ਏਅਰਲਾਈਨਜ਼ ਦਾ ਇੱਕ ਜਹਾਜ਼ ਸੋਮਵਾਰ ਰਾਤ ਰੋਟਾਨ ਟਾਪੂ ਤੋਂ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਸਮੁੰਦਰ ਵਿੱਚ

ਬਟਾਲਾ 'ਚ ਤੇਜ਼ ਰਫ਼ਤਾਰ ਕਾਰ ਨੇ ਦਾਦਾ ਅਤੇ ਪੋਤੇ ਨੂੰ ਮਾਰੀ ਜਬਰਦਸਤ ਟੱਕਰ, ਦੋਵਾਂ ਦੀ ਮੌਤ

ਬਟਾਲਾ, 19 ਮਾਰਚ 2025 : ਬਟਾਲਾ ਇੱਕ ਤੇਜ਼ ਰਫ਼ਤਾਰ ਕਾਰ ਨੇ ਇੱਕ ਦਾਦਾ ਅਤੇ ਪੋਤੇ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਏਐਸਆਈ ਵਰਿਆਮ ਸਿੰਘ ਨੇ ਦੱਸਿਆ ਕਿ ਸੁਭਾਸ਼ ਚੰਦਰ ਪੁੱਤਰ ਗਿਆਨ ਚੰਦ ਵਾਸੀ ਮੁਹੱਲਾ ਟਾਕੀ ਬਟਾਲਾ ਜਿਸ ਦੀ ਜੈਂਤੀਪੁਰ ਵਿਖੇ ਦੁਕਾਨ ਹੈ। ਦੇਰ ਸ਼ਾਮ ਉਹ ਆਪਣੇ ਪੋਤਰੇ ਪ੍ਰਥਮ (13)