news

Jagga Chopra

Articles by this Author

ਸਹਾਇਕ ਕਮਿਸ਼ਨਰ ਨੇ "ਮੈਗਾ ਮਾਪੇ ਅਧਿਆਪਕ ਮਿਲਣੀ” ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਨਾਲ ਕੀਤੀ ਮੁਲਾਕਾਤ
  • ਮੈਗਾ ਮਿਲਣੀ ਦਾ ਮੰਤਵ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਤੇ ਅਧਿਆਪਕਾਂ ਵਿਚਲੀ ਦੂਰੀ ਖ਼ਤਮ ਕਰਨਾ- ਗੁਰਮੀਤ ਕੁਮਾਰ

ਮਾਲੇਰਕੋਟਲਾ 22 ਅਕਤੂਬਰ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ ਉਪਰਾਲੇ ਲਗਾਤਾਰ ਕੀਤੇ ਜਾ ਰਹੇ ਹਨ ਇਨ੍ਹਾਂ ਉਪਰਾਲਿਆਂ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ ਵਿਚ

ਪੰਜਾਬ ਵਿੱਚ ਕੋਈ ਵੀ ਵਿਅਕਤੀ ਸੁਰੱਖਿਅਤ ਨਹੀਂ ਹੈ : ਸਿਮਰਨਜੀਤ ਮਾਨ 
  • ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਵਿਧਾਨ ਸਭਾ ਜ਼ਿਮਨੀ ਚੋਣਾਂ ਲੜਨ ਦਾ ਐਲਾਨ

ਬਰਨਾਲਾ, 22 ਅਕਤੂਬਰ 2024 : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸਾਬਕਾ ਐਮਪੀ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਅੱਜ ਬਰਨਾਲਾ ਜ਼ਿਲ੍ਹੇ ਨਾਲ ਸਬੰਧਤ ਪੰਚਾਇਤੀ ਚੋਣਾਂ ਵਿੱਚ ਜੇਤੂ ਰਹੇ ਪੰਚਾਂ-ਸਰਪੰਚਾਂ ਨੂੰ ਸਨਮਾਨਿਤ ਕੀਤਾ ਹੈ। ਸਿਮਰਨਜੀਤ ਮਾਨ ਨੇ ਕਿਹਾ ਕਿ

ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਨ ਲਈ ਮਾਪੇ-ਅਧਿਆਪਕ ਮਿਲਣੀ ਇੱਕ ਸਕਾਰਾਤਮਕ ਕਦਮ : ਧਾਲੀਵਾਲ
  • ਕਿਹਾ, ਇਹ ਉਪਰਾਲਾ ਵਿਦਿਆਰਥੀਆਂ ਦੇ ਬਹੁਪੱਖੀ ਵਿਕਾਸ ਵਿੱਚ ਸਹਾਈ ਸਿੱਧ ਹੋਵੇਗਾ
  • ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਕੂਲ ਆਫ ਐਮੀਨੈਂਸ 3ਬੀ-1 ਐਸ.ਏ.ਐਸ ਨਗਰ ਵਿਖੇ ਮਾਪੇ-ਅਧਿਆਪਕ ਮਿਲਣੀ ਮੌਕੇ ਕੀਤੀ ਸ਼ਿਰਕਤ

ਚੰਡੀਗੜ੍ਹ, 22 ਅਕਤੂਬਰ 2024 : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਨ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਅਤੇ ਮਹਿਲਾਂ ਵਿਖੇ ਮੈਗਾ ਪੀਟੀਐਮ ਵਿੱਚ ਸ਼ਿਰਕਤ
  • ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਵਿਚਾਲੇ ਸਾਂਝ ਨੂੰ ਮਜਬੂਤ ਕਰਨ ਵਿੱਚ ਲਾਹੇਵੰਦ ਬਣ ਰਹੀ ਹੈ ਮੈਗਾ ਪੀਟੀਐਮ : ਹਰਪਾਲ ਸਿੰਘ ਚੀਮਾ
  • ਵਿਦਿਆਰਥੀਆਂ ਵਿੱਚ ਉੱਦਮੀ ਹੁਨਰ ਨੂੰ ਹੁਲਾਰਾ ਦੇਣ ਲਈ ਚਲਾਏ ਜਾ ਰਹੇ ਬਿਜਨਸ ਬਲਾਸਟਰ ਪ੍ਰੋਗਰਾਮ ਦੇ ਸਾਰਥਕ ਨਤੀਜੇ ਆਉਣੇ ਸ਼ੁਰੂ: ਹਰਪਾਲ ਸਿੰਘ ਚੀਮਾ
  • ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਦਿਆਰਥੀਆਂ ਵੱਲੋਂ ਬਣਾਈਆਂ ਵਸਤਾਂ
ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ ਲਾਈਫ਼ ਸਕਿੱਲ, ਬਿਮਾਰੀਆਂ ਤੋਂ ਬਚਾਅ ਦੀ ਸਿਖਲਾਈ : ਡਾ. ਬਲਬੀਰ ਸਿੰਘ
  • ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮਾਪੇ-ਅਧਿਆਪਕ ਮਿਲਣੀ ਦੌਰਾਨ ਵਿਦਿਆਰਥੀਆਂ ਤੇ ਮਾਪਿਆਂ ਨਾਲ ਮੁਲਾਕਾਤ
  • ਬਿਜ਼ਨਸ ਬਲਾਸਟਰ ਵਰਗੀਆਂ ਪਹਿਲ ਕਦਮੀਆਂ ਨੇ ਵਿਦਿਆਰਥੀਆਂ ਅੰਦਰ ਕੁਝ ਨਵਾਂ ਕਰਨ ਦੀ ਚੇਤਨਾ ਪੈਦਾ ਕੀਤੀ : ਸਿਹਤ ਮੰਤਰੀ
  • ਕਿਹਾ, ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਸੋਲਰ, ਵੇਸਟ ਟੂ ਵੈਲਥ, ਵਾਟਰ ਰੀਚਾਰਚਿੰਗ ਵਰਗੇ ਮਸਲਿਆਂ 'ਤੇ ਗੱਲ ਕਰਨ ਲੱਗੇ

ਪਟਿਆਲਾ, 22

ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਕਰ ਰਿਹਾ ਹੈ ਮਤਰੇਈ ਮਾਂ ਵਾਲਾ ਸਲੂਕ: ਡਾ. ਬਲਜੀਤ ਕੌਰ

ਚੰਡੀਗੜ੍ਹ, 22 ਅਕਤੂਬਰ 2024 : ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਸਰਕਾਰ ਵੱਲੋਂ ਮੰਡੀਆਂ ਦੇ ਵਿੱਚ ਕੀਤਾ ਜਾ ਰਿਹਾ ਮਤਰੇਈ ਮਾਂ ਵਾਲਾ ਸਲੂਕ ਜੱਗ ਜਾਹਿਰ ਹੋ ਚੁੱਕਾ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਉਹਨਾਂ ਕਿਹਾ ਕਿ ਪੰਜਾਬ ਦੇ ਨਾਲ ਜਿਵੇਂ ਕੇਂਦਰ ਸਰਕਾਰ ਹਮੇਸ਼ਾ ਹੀ ਕਰਦੀ ਆ ਰਹੀ ਹੈ, ਇਸ ਵਾਰ ਵੀ ਉਹੀ ਰੁੱਖ ਅਪਣਾਇਆ ਹੋਇਆ ਹੈ। ਉਨ੍ਹਾਂ ਕਿਹਾ

ਸਿੱਖਿਆ ਤੇ ਸਿਹਤ ਦੀ ਕ੍ਰਾਂਤੀ ਨਾਲ ਪੰਜਾਬ ਦਾ ਭਵਿੱਖ ਬਣੇਗਾ ਸੁਰੱਖਿਅਤ : ਡਾ. ਰਵਜੋਤ ਸਿੰਘ
  • ਕੈਬਨਿਟ ਮੰਤਰੀ ਨੇ ਨਵਾਂਸ਼ਹਿਰ ਅਤੇ ਜਾਡਲਾ ਵਿਖੇ ਮਾਪੇ-ਅਧਿਆਪਕ ਮਿਲਣੀ ਵਿਚ ਕੀਤੀ ਸ਼ਿਰਕਤ

ਨਵਾਂ ਸ਼ਹਿਰ, 22 ਅਕਤੂਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ, ਕਿਉਂਕਿ ਸਿੱਖਿਆ ਤੇ ਸਿਹਤ ਦੀ ਕ੍ਰਾਂਤੀ ਨਾਲ ਹੀ ਪੰਜਾਬ ਦਾ ਭਵਿੱਖ ਸੁਰੱਖਿਅਤ ਬਣ ਸਕਦਾ ਹੈ। ਇਹ

ਸੂਬੇ ‘ਚੋਂ ਨੌਜਵਾਨਾਂ ਦੇ ਪਰਵਾਸ ਨੂੰ ਮੋੜਾ ਪਾਉਣ ਲਈ ਅਧਿਆਪਕਾਂ ਨੂੰ ਭੂਮਿਕਾ ਨਿਭਾਉਣ :ਗੁਰਮੀਤ ਸਿੰਘ ਖੁੱਡੀਆਂ
  • ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵਿਦਿਆਰਥੀਆਂ ਨੂੰ ਭਵਿੱਖ ਬਣਾਉਣ ਲਈ ਕੀਤਾ ਉਤਸ਼ਾਹਿਤ
  • ਖੇਤੀਬਾੜੀ ਮੰਤਰੀ ਨੇ ਮਜਾਤੜੀ ਵਿਖੇ ਮਾਪੇ-ਅਧਿਆਪਕ ਮਿਲਣੀ ਦੌਰਾਨ ਮਾਪਿਆਂ ਤੋਂ ਲਈ ਫੀਡਬੈਕ

ਚੰਡੀਗੜ੍ਹ, 22 ਅਕਤੂਬਰ 2024 : ਸੂਬੇ ‘ਚੋਂ ਨੌਜਵਾਨਾਂ ਦੇ ਪਰਵਾਸ ਨੂੰ ਮੋੜਾ ਪਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ

ਸੂਬੇ ਵਿੱਚ ਝੋਨੇ ਦੀ ਚੁਕਾਈ ਛੇਤੀ ਤੋਂ ਛੇਤੀ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ : ਭਗਵੰਤ ਸਿੰਘ ਮਾਨ
  • ਮਾਨ ਨੇ ਝੋਨੇ ਦੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ
  • ਅਧਿਕਾਰੀਆਂ ਨੂੰ ਜਾਰੀ ਕੀਤੇ ਦਿਸ਼ਾ-ਨਿਰਦੇਸ਼

ਚੰਡੀਗੜ੍ਹ, 22 ਅਕਤੂਬਰ 2024 : ਮੁੱਖ ਮੰਤਰੀ ਮਾਨ ਨੇ ਬੀਤੇ ਦਿਨ ਅਧਿਕਾਰੀਆਂ ਨੂੰ ਸੂਬੇ ਭਰ ਦੀਆਂ ਮੰਡੀਆਂ ਵਿੱਚ ਖਰੀਦੇ ਜਾ ਰਹੇ ਝੋਨੇ ਦੀ ਤੇਜ਼ੀ ਨਾਲ ਲਿਫਟਿੰਗ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਹਨ। ਸੂਬੇ ਵਿੱਚ ਖਰੀਦ

ਜ਼ਿਲ੍ਹਾ ਯੋਜਨਾ ਬੋਰਡ ਬਰਨਾਲਾ ਦੇ ਚੇਅਰਮੈਨ ਦੇ ਅਹੁਦੇ ਤੋਂ ਗੁਰਦੀਪ ਸਿੰਘ ਬਾਠ ਨੇ ਦਿੱਤਾ ਅਸਤੀਫ਼ਾ 

ਚੰਡੀਗੜ੍ਹ, 22 ਅਕਤੂਬਰ 2024 : ਪੰਜਾਬ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਜ਼ਿਮਨੀ ਚੋਣ ਲਈ ‘ਆਪ’ ਦੀ ਟਿਕਟ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਕਰੀਬੀ ਹਰਿੰਦਰ ਸਿੰਘ ਧਾਲੀਵਾਲ ਨੂੰ ਦੇਣ ਤੋਂ ਨਾਰਾਜ਼ ਚੱਲ ਰਹੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ ਨੇ ਜ਼ਿਲ੍ਹਾ ਯੋਜਨਾ ਬੋਰਡ ਬਰਨਾਲਾ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ