news

Jagga Chopra

Articles by this Author

ਸੰਗਰੂਰ 'ਚ ਲੋਕਾਂ ਨੂੰ ਗੰਜਾਪਣ ਦੂਰ ਕਰਵਾਉਣਾ ਪਿਆ ਮਹਿੰਗਾ, 20 ਲੋਕਾਂ ਦੀਆਂ ਅੱਖਾਂ 'ਚ ਹੋਈ ਇਨਫੈਕਸ਼ਨ 

ਸੰਗਰੂਰ, 17 ਮਾਰਚ (ਭੁਪਿੰਦਰ ਸਿੰਘ ਧਨੇਰ) : ਸੰਗਰੂਰ 'ਚ ਪ੍ਰਾਚੀਨ ਮੰਦਰ ਮਾਤਾ ਸ਼੍ਰੀ ਮਹਾਕਾਲੀ ਦੇਵੀ ਪਟਿਆਲਾ ਗੇਟ ਵਿਖੇ ਗੰਜੇਪਣ ਦੇ ਇਲਾਜ ਲਈ ਕੈਂਪ ਲਗਾਇਆ ਗਿਆ। ਜਿਸ ਵਿਚ ਗੰਜੇਪਣ ਦੂਰ ਕਰਨ ਲਈ ਸਿਰ 'ਤੇ ਦਵਾਈ ਲਗਾਈ ਜਾਂਦੀ ਸੀ। ਇਸ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਕੱਠੇ ਹੋ ਕੇ ਗੰਜੇਪਨ ਨੂੰ ਠੀਕ ਕਰਨ ਲਈ ਇਸ ਦਵਾਈ ਨੂੰ ਲਗਾਇਆ। ਹਾਲਾਂਕਿ ਜਦੋਂ ਡੇਰੇ 'ਚ

ਹਿਮਾਚਲ ਪ੍ਰਦੇਸ਼ ਵਿੱਚ ਸਿੱਖ ਨੌਜਵਾਨਾਂ ਨਾਲ ਧੱਕਾ ਹਰਗਿਜ਼ ਪ੍ਰਵਾਨ ਨਹੀਂ, ਸ਼੍ਰੋਮਣੀ ਕਮੇਟੀ ਹਿਮਾਚਲ ਸਰਕਾਰ ਕੋਲ ਚੁੱਕੇ ਮੁੱਦਾ : ਜਥੇਦਾਰ ਗੜਗੱਜ

ਅੰਮ੍ਰਿਤਸਰ, 17 ਮਾਰਚ (ਭੁਪਿੰਦਰ ਸਿੰਘ ਧਨੇਰ) : ਹਿਮਾਚਲ ਪ੍ਰਦੇਸ਼ ਚਿ ਕੁਝ ਸ਼ਰਾਰਤੀ ਲੋਕਾਂ ਵਲੋਂ ਪੁਲਿਸ ਦੀ ਹਾਜ਼ਰੀ ਵਿਚ ਸਿੱਖ ਤੇ ਪੰਜਾਬੀ ਨੌਜਵਾਨਾਂ ਵਲੋਂ ਲਗਾਏ ਸਿੱਖ ਝੰਡੇ ਅਤੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਪਾੜਣ ਅਤੇ ਪੈਰਾਂ ਹੇਠ ਮਿੱਧਣ ਦੇ ਮਾਮਲੇ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਖ਼ਤ ਨੋਟਿਸ

ਅਮਰੀਕਾ ਨੇ ਹਾਉਥੀਆਂ ਨੂੰ ਦਿੱਤਾ ਵੱਡਾ ਝਟਕਾ, ਅਮਰੀਕੀ ਹਵਾਈ ਹਮਲਿਆਂ ਵਿੱਚ 53 ਲੋਕਾਂ ਦੀ ਮੌਤ

ਸਨਾ, 17 ਮਾਰਚ 2025 : ਅਮਰੀਕਾ ਨੇ ਸੋਮਵਾਰ ਨੂੰ ਯਮਨ 'ਚ ਹੂਤੀ ਬਾਗੀਆਂ ਦੇ ਟਿਕਾਣਿਆਂ 'ਤੇ ਵੱਡਾ ਹਵਾਈ ਹਮਲਾ ਕੀਤਾ। ਇਸ ਹਮਲੇ 'ਚ ਹੂਤੀ ਨੇਤਾ ਦਾ ਸੁਰੱਖਿਆ ਮੁਖੀ ਮਾਰਿਆ ਗਿਆ ਹੈ। ਹਾਉਥੀ ਨੇ ਦਾਅਵਾ ਕੀਤਾ ਕਿ ਸ਼ਨੀਵਾਰ ਤੋਂ ਸ਼ੁਰੂ ਹੋਏ ਅਮਰੀਕੀ ਹਵਾਈ ਹਮਲਿਆਂ ਵਿੱਚ 53 ਲੋਕ ਮਾਰੇ ਗਏ ਹਨ ਅਤੇ ਲਗਭਗ 100 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਅਮਰੀਕਾ ਦੇ ਇਨ੍ਹਾਂ ਹਮਲਿਆਂ

ਪ੍ਰਧਾਨ ਮੰਤਰੀ ਮੋਦੀ ਆਪਣੇ ਦੇਸ਼ ਦੀ ਆਰਥਿਕਤਾ ਦੇ ਹਿੱਤਾਂ ਅਤੇ ਲੋਕਾਂ ਲਈ ਉਪਲਬਧ ਮੌਕਿਆਂ ਦਾ ਧਿਆਨ ਰੱਖ ਰਹੇ ਹਨ : ਗਬਾਰਡ  
  • ਟੈਰਿਫ ਦੇ ਮੁੱਦੇ 'ਤੇ ਭਾਰਤ ਅਤੇ ਅਮਰੀਕਾ ਵਿਚਕਾਰ ਉੱਚ ਪੱਧਰ 'ਤੇ ਸਿੱਧੀ ਗੱਲਬਾਤ ਚੱਲ ਰਹੀ ਹੈ : ਗਬਾਰਡ  

ਨਵੀਂ ਦਿੱਲੀ, 17 ਮਾਰਚ 2025 : ਨਵੀਂ ਦਿੱਲੀ ਪਹੁੰਚੀ ਅਮਰੀਕੀ ਰਾਸ਼ਟਰੀ ਖੁਫ਼ੀਆ ਡਾਇਰੈਕਟਰ ਤੁਲਸੀ ਗਬਾਰਡ ਨੇ ਕਿਹਾ ਕਿ ਟੈਰਿਫ ਦੇ ਮੁੱਦੇ 'ਤੇ ਭਾਰਤ ਅਤੇ ਅਮਰੀਕਾ ਵਿਚਕਾਰ ਉੱਚ ਪੱਧਰ 'ਤੇ ਸਿੱਧੀ ਗੱਲਬਾਤ ਚੱਲ ਰਹੀ ਹੈ। ਗਬਾਰਡ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ

ਚਾਈਬਾਸਾ 'ਚ ਤੂੜੀ ਨਾਲ ਬਣੇ ਘਰ 'ਚ ਅੱਗ ਲੱਗਣ ਕਾਰਨ ਚਾਰ ਬੱਚਿਆਂ ਦੀ ਮੌਤ 

ਚਾਈਬਾਸਾ, 17 ਮਾਰਚ 2025 : ਝਾਰਖੰਡ ਦੇ ਪੱਛਮੀ ਸਿੰਘਭੂਮ ਜ਼ਿਲੇ ਦੇ ਜਗਨਨਾਥਪੁਰ ਥਾਣਾ ਅਧੀਨ ਪੈਂਦੇ ਪਿੰਡ ਗਿਟਿਲੀਪੀ 'ਚ ਤੂੜੀ ਨਾਲ ਬਣੇ ਘਰ 'ਚ ਅੱਗ ਲੱਗਣ ਕਾਰਨ ਚਾਰ ਬੱਚਿਆਂ ਦੀ ਮੌਤ ਹੋ ਗਈ। ਘਟਨਾ ਸੋਮਵਾਰ ਸਵੇਰੇ 11 ਵਜੇ ਦੇ ਕਰੀਬ ਵਾਪਰੀ। ਪੁਲਸ ਮੌਕੇ 'ਤੇ ਪਹੁੰਚ ਗਈ ਹੈ ਅਤੇ ਚਾਰਾਂ ਬੱਚਿਆਂ ਦੀਆਂ ਬੁਰੀ ਤਰ੍ਹਾਂ ਸੜੀਆਂ ਹੋਈਆਂ ਲਾਸ਼ਾਂ ਨੂੰ ਕੱਢਣ ਦੀ ਕੋਸ਼ਿਸ਼

ਨਸ਼ੇ ਨੂੰ ਪੰਜਾਬ 'ਚੋਂ ਖ਼ਤਮ ਕਰਨਾ ਹੀ ਸਰਕਾਰ ਦਾ ਮੁੱਖ ਮਕਸਦ : ਡੀਜੀਪੀ ਯਾਦਵ

ਚੰਡੀਗੜ੍ਹ, 17 ਮਾਰਚ 2025 : ਡੀਜੀਪੀ ਪੰਜਾਬ ਗੌਰਵ ਯਾਦਵ ਨੇ ਅੱਜ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ 1 ਮਾਰਚ ਤੋਂ ਹੁਣ ਤੱਕ 95 ਕਿਲੋ ਹੈਰੋਇਨ ਜ਼ਬਤ ਕੀਤੀ ਗਈ ਹੈ। ਇਸ ਨਾਲ 64 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਨਸ਼ਿਆਂ ਸਬੰਧੀ ਹੁਣ ਤੱਕ ਕੁੱਲ 1651 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਸੂਬੇ ਦੇ ਸਾਰੇ ਐੱਸਐੱਸਪੀਜ਼ ਅਤੇ ਐੱਸਐੱਚਓਜ਼ ਦੀ ਕਾਰਗੁਜ਼ਾਰੀ ਨੂੰ ਟੀਚੇ ਦੇ

ਪਿੰਡਾਂ ਲਈ ਵਿਕਾਸ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਕੈਬਨਿਟ ਮੰਤਰੀ ਈਟੀਓ 
  • ਕੈਬਨਿਟ ਮੰਤਰੀ ਈਟੀਓ ਨੇ ਸਰਬ ਸੰਮਤੀ ਨਾਲ ਚੁਣੀਆਂ 20 ਪੰਚਾਇਤਾਂ ਨੂੰ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ ਇਕ ਕਰੋੜ ਰੁਪਏ 

ਅੰਮ੍ਰਿਤਸਰ 17 ਮਾਰਚ 2025 : ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੰਚਾਇਤ ਚੋਣਾਂ ਵਿੱਚ ਇਹ ਵਾਅਦਾ ਕੀਤਾ ਸੀ ਕਿ ਜਿਹੜੀਆਂ ਪੰਚਾਇਤਾਂ ਸਰਬ ਸੰਮਤੀ ਨਾਲ ਚੁਣੀਆਂ ਜਾਣਗੀਆਂ ਦੇ ਵਿਕਾਸ ਲਈ ਉਹ ਆਪਣੇ ਅਖਤਿਆਰੀ ਕੋਟੇ ਵਿੱਚੋਂ ਪੰਜ-ਪੰਜ ਲੱਖ

ਨਸ਼ਾ ਤਸਕਰਾਂ ਤੇ ਗੈਗਸਟਰਾਂ ਲਈ ਪੰਜਾਬ ਵਿਚ ਕੋਈ ਥਾਂ ਨਹੀ : ਕੈਬਨਿਟ ਮੰਤਰੀ ਧਾਲੀਵਾਲ 
  • ਦੁਸ਼ਮਣ ਦੇਸ਼ ਦੀਆਂ ਕੋਝੀਆਂ ਚਾਲਾਂ ਨੂੰ ਨਹੀ ਹੋਣ ਦੇਵਾਂਗੇ ਕਾਮਯਾਬ

ਅੰਮ੍ਰਿਤਸਰ 17 ਮਾਰਚ 2025 :  ਪਿਛਲੇ ਦਿਨੀ ਖੰਡਵਾਲਾ ਖੇਤਰ ਦੇ ਅਧੀਨ ਪੈਂਦੇ ਮੰਦਰ ਉਤੇ ਹੋਏ ਹਮਲੇ ਦੇ ਦੋਸ਼ੀ ਨੂੰ ਪੰਜਾਬ ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ 48 ਘੰਟਿਆਂ ਦੇ ਅੰਦਰ ਅੰਦਰ ਹੀ ਹਲਾਕ ਕਰ ਦਿੱਤਾ ਹੈ। ਉਕਤ ਪ੍ਰਕਟਾਵਾ ਕਰਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਗੈਰ ਕਾਨੂੰਨੀ

ਪੰਜਾਬ ਸਰਕਾਰ ਪਾਸਪੋਰਟ ਸੇਵਾ ਕੇਂਦਰਾਂ ਦੀ ਤਰਜ਼ ਉੱਪਰ ਸਥਾਪਿਤ ਕਰੇਗੀ ਮਾਡਲ ਸਬ ਰਜਿਸਟਰਾਰ ਦਫ਼ਤਰ : ਮੁੰਡੀਆਂ 
  • ਮੁੰਡੀਆਂ ਵੱਲੋਂ ਅਣਅਧਿਕਾਰਤ ਕਾਲੋਨੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ
  • ਵਟਸ ਐਪ ਰਾਹੀਂ ਫ਼ਰਦ ਦੇਣ ਦੀ ਪ੍ਰਕ੍ਰਿਆ ਸ਼ੁਰੂ
  • ਸ਼ਹਿਰੀ ਖੇਤਰਾਂ ਵਿੱਚ ਲੋਕਾਂ ਨੂੰ ਵਾਜਬ ਦਰਾਂ ਉੱਪਰ ਰਿਹਾਇਸ਼ ਮੁਹੱਈਆ ਕਰਵਾਉਣ ਲਈ ਆਕ਼ਸ਼ਨ ਜਲਦ
  • ਕਪੂਰਥਲਾ ਵਿਖੇ ਵੱਖ-ਵੱਖ ਵਿਕਾਸ ਕੰਮਾਂ ਤੇ ਲੋਕ ਭਲਾਈ ਯੋਜਨਾਵਾਂ ਦੀ ਸਮੀਖਿਆ
  • ਅਧਿਕਾਰੀਆਂ ਨੂੰ ਵਿਕਾਸ ਕੰਮਾਂ ਦੀ ਨਿੱਜੀ ਤੌਰ ਉੱਪਰ
ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ 'ਚ ਮੁਫ਼ਤ ਦਵਾਈਆਂ, ਇਲਾਜ ਸਸਤਾ : ਡਾ. ਬਲਬੀਰ ਸਿੰਘ
  • ਪੰਜਾਬ ਸਰਕਾਰ ਸੂਬੇ ’ਚ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਤੇ ਮਜ਼ਬੂਤ ਬਣਾਉਣ ਲਈ ਲਗਾਤਾਰ ਯਤਨਸ਼ੀਲ : ਸਿਹਤ ਮੰਤਰੀ

ਜਲੰਧਰ, 17 ਮਾਰਚ 2025 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਖੇਤਰ ਨੂੰ ਪ੍ਰਮੁੱਖ ਤਰਜੀਹ ਦਿੰਦੇ ਹੋਏ ਸੂਬੇ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਅਤੇ ਮਜ਼ਬੂਤ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ