news

Jagga Chopra

Articles by this Author

ਡੀ.ਸੀ ਨੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਬਨਾਵਟੀ ਅੰਗ ਵੰਡੇ

ਲੁਧਿਆਣਾ, 17 ਅਕਤੂਬਰ 2024 : ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਵੀਰਵਾਰ ਨੂੰ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਦੀ ਪਹਿਲਕਦਮੀ ਤਹਿਤ ਭਾਰਤ ਵਿਕਾਸ ਪ੍ਰੀਸ਼ਦ ਚੈਰੀਟੇਬਲ ਟਰੱਸਟ ਪੰਜਾਬ ਵੱਲੋਂ ਦਿਵਿਆਂਗ ਸਹਾਇਤਾ ਕੇਂਦਰ, ਰਿਸ਼ੀ ਨਗਰ, ਲੁਧਿਆਣਾ ਵਿਖੇ ਲਗਾਏ ਗਏ ਮੁਫਤ ਬਨਾਵਟੀ ਅੰਗ ਵੰਡ ਕੈਂਪ ਦਾ ਉਦਘਾਟਨ ਕੀਤਾ। ਟਰੱਸਟ ਦੇ ਪ੍ਰਧਾਨ ਪੰਕਜ ਜਿੰਦਲ ਨੇ ਦੱਸਿਆ ਕਿ

ਡੀ.ਸੀ ਨੇ ਝੋਨੇ ਦੀ ਚੱਲ ਰਹੀ ਖਰੀਦ ਦੀ ਸਮੀਖਿਆ ਕੀਤੀ
  • ਪ੍ਰਸ਼ਾਸਨ ਨੇ 127448.9 ਮੀਟਰਿਕ ਟਨ ਝੋਨਾ ਖਰੀਦਿਆ, ਕਿਸਾਨਾਂ ਨੂੰ 289.9 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ

ਲੁਧਿਆਣਾ, 17 ਅਕਤੂਬਰ 2024 : ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਵੀਰਵਾਰ ਨੂੰ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਸਹੂਲਤ ਲਈ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ

ਸਾਨੂੰ ਸਭ ਨੂੰ ਭਗਵਾਨ ਵਾਲਮੀਕੀ ਜੀ ਦੇ ਦਰਸਾਏ ਮਾਰਗ ਤੇ ਚੱਲਣ ਦੀ ਲੋੜ  : ਗਰੇਵਾਲ 
  • ਪ੍ਰਗਟ ਦਿਵਸ ਮੌਕੇ ਕਰਵਾਏ ਗਏ ਵੱਖ-ਵੱਖ ਸਮਾਗਮਾਂ ਚ ਵਿਧਾਇਕ ਗਰੇਵਾਲ ਦੇ ਭਰੀ ਹਾਜਰੀ 

ਲੁਧਿਆਣਾ: 17 ਅਕਤੂਬਰ 2024 : ਭਗਵਾਨ ਵਾਲਮੀਕੀ ਜੀ ਦੇ ਪ੍ਰਗਟ ਦਿਵਸ ਦੇ ਸ਼ੁਭ ਮੌਕੇ ਤੇ ਸ਼ਹਿਰ ਭਰ ਵਿੱਚ ਕਰਵਾਏ ਗਏ ਸਮਾਗਮਾਂ ਚ ਹਲਕਾ ਪੂਰਵੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਹਾਜ਼ਰੀ ਭਰੀ। ਇਸ ਮੌਕੇ ਤੇ ਸੰਬੋਧਨ ਕਰਦਿਆਂ ਵਿਧਾਇਕ ਗਰੇਵਾਲ ਨੇ ਸ਼ਹਿਰ ਵਾਸੀਆਂ ਨੂੰ ਇਸ ਸ਼ੁਭ

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਦਿਹਾਤੀ ਨੇ ਮੌਕੇ ਤੇ ਪਹੁੰਚ ਕੇ ਬੁਝਾਈ ਖੇਤਾਂ ਵਿੱਚ ਅੱਗ 
  • ਅੱਗ ਲਗਣ ਵਾਲੀਆਂ ਘਟਨਾਵਾਂ ਤੇ ਸਖ਼ਤੀ ਨਾਲ ਪਾਇਆ ਜਾਵੇਗਾ ਕਾਬੂ

ਅੰਮ੍ਰਿਤਸਰ, 17 ਅਕਤੂਬਰ, 2024 : ਖੇਤਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਅਚਾਨਕ ਹੋਏ ਵਾਧੇ ਨੂੰ ਲੈ ਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਅਤੇ ਐਸ.ਐਸ.ਪੀ. ਦਿਹਾਤੀ ਸ: ਚਰਨਜੀਤ ਸਿੰਘ ਖੁਦ ਵੱਖ ਵਖ ਪਿੰਡਾਂ ਵਿੱਚ ਪਹੁੰਚੇ ਅਤੇ ਖੇਤਾਂ ਵਿੱਚ ਲੱਗੀ ਅੱਗ ਨੂੰ ਮੌਕੇ ਤੇ ਹੀ ਫਾਇਰ

ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਤੇ ਚਲ ਕੇ ਹੀ ਜੀਵਨ ਨੂੰ ਬਣਾ ਸਕਦੇ ਖੁਸ਼ਹਾਲ: ਹਰਭਜਨ ਸਿੰਘ 
  • ਕੈਬਨਿਟ ਮੰਤਰੀ ਈ.ਟੀ.ਓ. ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ’ਤੇ ਦਿੱਤੀ ਵਧਾਈ 
  • ਭਗਵਾਨ ਵਾਲਮੀਕਿ ਜੀ ਦੀਆਂ ਅਮਰ ਰਚਨਾਵਾਂ ਰਹਿੰਦੀ ਦੁਨੀਆ ਤੱਕ ਮਨੁੱਖਤਾ ਨੂੰ ਸੇਧ ਦਿੰਦੀਆਂ ਰਹਿਣਗੀਆਂ : ਬਿਜਲੀ ਮੰਤਰੀ  
  • ਕਿਹਾ, ਪੰਜਾਬ ਸਰਕਾਰ ਵਾਲਮੀਕਿ ਸਮਾਜ ਦੀ ਭਲਾਈ ਲਈ ਵਚਨਬੱਧ 

ਅੰਮ੍ਰਿਤਸਰ, 17 ਅਕਤੂਬਰ 2024 :  ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ: ਹਰਭਜਨ

ਜਿਲ੍ਹੇ ਦੇ ਬਹੁਪੱਖੀ ਵਿਕਾਸ ਲਈ ਡਿਪਟੀ ਕਮਿਸ਼ਨਰ ਵਲੋਂ 'ਫੁਲਕਾਰੀ' ਨਾਲ ਸਮਝੌਤਾ

ਅੰਮ੍ਰਿਤਸਰ 17 ਅਕਤੂਬਰ 2024 : ਡਿਪਟੀ ਕਮਿਸ਼ਨਰ ਸ੍ਰੀਮਤੀ ਸ਼ਾਕਸ਼ੀ ਸਾਹਨੀ ਨੇ ਅੰਮ੍ਰਿਤਸਰ ਦੀ ਗੈਰ ਸਰਕਾਰੀ ਸੰਸਥਾ ਫੁਲਕਾਰੀ ਨਾਲ ਜਿਲ੍ਹੇ ਦੇ ਬਹੁਪੱਖੀ ਵਿਕਾਸ ਲਈ ਇਕ ਵਿਸ਼ੇਸ਼ ਸਮਝੌਤਾ ਕੀਤਾ ਹੈ। ਇਸ ਸਹਿਮਤੀ ਪੱਤਰ ਦਾ ਉਦੇਸ਼ ਫੁਲਕਾਰੀ ਅਤੇ ਜ਼ਿਲ੍ਹਾ ਕੁਲੈਕਟਰ ਦੇ ਦਫ਼ਤਰ ਵਿਚਕਾਰ ਵਿੱਦਿਅਕ, ਸਿਹਤ, ਸੱਭਿਆਚਾਰਕ ਅਤੇ ਵਾਤਾਵਰਨ ਦੀਆਂ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰਨ ਲਈ

ਮੁੱਖ ਮੰਤਰੀ ਮਾਨ ਦਾ ਗਿਆਨੀ ਹਰਪ੍ਰੀਤ ਸਿੰਘ ਮਾਮਲੇ 'ਚ ਵੱਡਾ ਬਿਆਨ, ਲਾਏ ਗਏ ਦੋਸ਼ ਬੇਬੁਨਿਆਦ, ਸ਼ਿਕਾਇਤ ਮਿਲੀ ਤਾਂ ਸਖ਼ਤ ਕਾਰਵਾਈ ਕਰਾਂਗੇ 

ਚੰਡੀਗੜ੍ਹ, 17 ਅਕਤੂਬਰ 2024 : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫੇ 'ਤੇ ਮੁੱਖ ਮੰਤਰੀ ਮਾਨ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇੱਕ ਪਰਿਵਾਰ ਦੀ ਵਫ਼ਾਦਾਰੀ ਨਿਭਾਉਣ ਲਈ ਕਈਆਂ ਦੇ ਦਿਲ ਦੁਖਾਏ ਗਏ ਹਨ ਅਤੇ ਤਖ਼ਤ ਸਾਹਿਬ ਦੇ ਜਥੇਦਾਰ ਸਹਿਬਾਨ 'ਤੇ ਜੋ ਦੋਸ਼ ਲਾਏ ਜਾ ਜਾ ਰਹੇ ਹਨ ਉਹ ਬੇਬੁਨਿਆਦ ਹਨ। ਇਹ ਬਹੁਤ ਹੀ ਨਿੰਦਣਯੋਗ

ਭਾਰਤ-ਪਾਕਿਸਤਾਨ ਸਰਹੱਦੀ ਖੇਤਰ 'ਚ ਡਰੋਨ ਰਾਹੀਂ ਭੇਜਿਆ ਆਈਈਡੀ ਬੰਬ ਬਰਾਮਦ

ਫਾਜ਼ਿਲਕਾ, 17 ਅਕਤੂਬਰ 2024 : ਫਾਜ਼ਿਲਕਾ ਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ 'ਚ ਡਰੋਨ ਰਾਹੀਂ ਭੇਜਿਆ ਗਿਆ ਆਈਈਡੀ ਬੰਬ ਬਰਾਮਦ ਕੀਤਾ ਗਿਆ ਹੈ। ਆਰਡੀਐਕਸ ਨਾਲ ਭਰੀ ਇਸ ਖੇਪ ਵਿੱਚ ਬੰਬ ਦੇ ਨਾਲ ਬੈਟਰੀਆਂ ਅਤੇ ਟਾਈਮਰ ਵੀ ਹਨ। ਜਦੋਂ ਬੀਐਸਐਫ ਵੱਲੋਂ ਬੰਬ ਲੱਭਿਆ ਗਿਆ ਤਾਂ ਇਸ ਨੂੰ ਬਰਾਮਦ ਕਰਨ ਤੋਂ ਬਾਅਦ ਸਟੇਟ ਸਪੈਸ਼ਲ ਸੈੱਲ ਨੂੰ ਸੌਂਪ ਦਿੱਤਾ ਗਿਆ। ਇਸ ਤੋਂ ਬਾਅਦ ਉਹ

ਨਾਇਬ ਸਿੰਘ ਸੈਣੀ ਨੇ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਚੰਡੀਗੜ੍ਹ, 17 ਅਕਤੂਬਰ 2024 : ਹਰਿਆਣਾ ਵਿੱਚ ਨਾਇਬ ਸਿੰਘ ਸੈਣੀ ਨੇ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਉਨ੍ਹਾਂ ਦੇ ਸਹੁੰ ਚੁੱਕ ਸਮਾਗਮ ਵਿੱਚ ਪੀਐਮ ਮੋਦੀ, ਅਮਿਤ ਸ਼ਾਹ, ਰਾਜਨਾਥ ਸਿੰਘ, ਮਨੋਹਰ ਲਾਲ ਖੱਟਰ, ਭਾਜਪਾ ਸ਼ਾਸਤ ਕਈ ਸੂਬਿਆਂ ਦੇ ਮੁੱਖ ਮੰਤਰੀਆਂ ਸਮੇਤ ਕਈ ਭਾਜਪਾ ਆਗੂ ਸ਼ਾਮਲ ਹੋਏ। ਇਸ ਸਮਾਗਮ ਲਈ ਪੰਚਕੂਲਾ ਵਿੱਚ ਸੁਰੱਖਿਆ ਦੇ ਸਖ਼ਤ

ਢਾਈ ਸਾਲਾਂ ਵਿੱਚ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਬਹੁਤ ਸੁਧਾਰ ਹੋਇਆ ਹੈ : ਸਿੱਖਿਆ ਮੰਤਰੀ ਬੈਂਸ
  •  72 ਅਧਿਆਪਕਾਂ ਨੂੰ ਸਿਖਲਾਈ ਲਈ ਫਿਨਲੈਂਡ 
  • ਪਿਛਲੇ ਮਹੀਨੇ ਪੰਜਾਬ ਦੇ ਸਿੱਖਿਆ ਵਿਭਾਗ ਨੇ ਸਿਖਲਾਈ ਲਈ ਫਿਨਲੈਂਡ ਦੀ ਟੁਰਕੂ ਯੂਨੀਵਰਸਿਟੀ ਨਾਲ ਸਮਝੌਤਾ ਕੀਤਾ ਸੀ-ਸਿੱਖਿਆ ਮੰਤਰੀ
  • ਪਿਛਲੇ ਢਾਈ ਸਾਲਾਂ ਵਿੱਚ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਬਹੁਤ ਸੁਧਾਰ ਹੋਇਆ ਹੈ, ਅੱਜ ਹਰ ਪਿੰਡ-ਸ਼ਹਿਰ ਵਿੱਚ ਲੋਕ ਸਿੱਖਿਆ ਕ੍ਰਾਂਤੀ ਦੀਆਂ ਗੱਲਾਂ ਕਰ ਰਹੇ ਹਨ - ਹਰਜੋਤ ਬੈਂਸ
  • ਸਕੂਲ