news

Jagga Chopra

Articles by this Author

ਲੁਧਿਆਣਾ 'ਚ ਫਲਾਈਓਵਰ ‘ਤੇ ਵਾਪਰਿਆ ਦਰਦਨਾਕ ਹਾਦਸਾ, 2 ਨੌਜਵਾਨਾਂ ਦੀ ਮੌਤ

ਲੁਧਿਆਣਾ, 17 ਅਕਤੂਬਰ 2024 : ਲੁਧਿਆਣਾ ਦੇ ਜਗਰਾਉਂ ਪੁੱਲ ਤੋਂ ਗਾਂਧੀ ਨਗਰ ਤੱਕ ਬਣੇ ਫਲਾਈਓਵਰ ‘ਤੇ ਦਰਦਨਾਕ ਹਾਦਸਾ ਵਾਪਰਿਆ ਹੈ। ਕਿਸੇ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਦੋਵੇਂ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਹਜੇ ਤੱਕ ਨਹੀਂ ਹੋਈ। ਪੁਲਿਸ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ

ਬਿਹਾਰ 'ਚ ਜ਼ਹਿਰੀਲੀ ਸ਼ਰਾਬ ਕਾਰਨ 36 ਦੀ ਮੌਤਾਂ, 44 ਦੀ ਹਾਲਤ ਗੰਭੀਰ

ਪਟਨਾ, 17 ਅਕਤੂਬਰ 2024 : ਬਿਹਾਰ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਮੌਤਾਂ ਦੀ ਲਗਾਤਾਰ ਵੱਧ ਰਹੀ ਗਿਣਤੀ ਹਰ ਕਿਸੇ ਨੂੰ ਹੈਰਾਨ ਕਰ ਰਹੀ ਹੈ। ਬਿਹਾਰ ਦੇ 16 ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇੱਕ ਔਰਤ ਸਮੇਤ 36 ਲੋਕਾਂ ਦੀ ਮੌਤ ਹੋ ਗਈ ਹੈ। ਪ੍ਰਸ਼ਾਸਨ ਨੇ ਹੁਣ ਤੱਕ ਸੀਵਾਨ ਵਿੱਚ 16 ਅਤੇ ਸਾਰਨ ਵਿੱਚ 6 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਸੀਵਾਨ ਵਿੱਚ ਮੌਤਾਂ ਦਾ

ਪੰਜਾਬ ਸਰਕਾਰ ਵੱਲੋਂ ਸਿੱਖਾਂ ਦੇ ਚੌਥੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਛੁੱਟੀ ਦਾ ਐਲਾਨ

ਚੰਡੀਗੜ੍ਹ, 17 ਅਕਤੂਬਰ 2024 : ਪੰਜਾਬ ਸਰਕਾਰ ਵੱਲੋਂ ਸਿੱਖਾਂ ਦੇ ਚੌਥੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 19 ਅਕਤੂਬਰ 2024 ਨੂੰ ਅੰਮ੍ਰਿਤਸਰ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਜ਼ਿਲ੍ਹੇ ‘ਚ ਸਾਰੇ ਸਕੂਲਾਂ, ਕਾਲਜਾਂ ਅਤੇ ਸਰਕਾਰੀ ਦਫ਼ਤਰਾਂ ਬਣ ਰਹਿਣਗੇ। ਇਸਦੇ ਨਾਲ ਹੀ ਅਗਲੇ ਦਿਨ ਯਾਨੀ 20 ਅਕਤੂਬਰ ਦਿਨ ਐਤਵਾਰ

ਪੰਜਾਬ ਵੱਲੋਂ ਰਾਜਾਂ ਦੇ ਵਿੱਤ ਨੂੰ ਮਜ਼ਬੂਤ ਕਰਨ ਲਈ ਵਾਧੂ ਜੀਐਸਟੀ ਸੈੱਸ ਦੀ ਨਿਰਪੱਖ ਵੰਡ ਦੀ ਵਕਾਲਤ
  • ਹਰਪਾਲ ਸਿੰਘ ਚੀਮਾ ਨੇ ਜੀਐਸਟੀ ਮੁਆਵਜ਼ੇ ਨਾਲ ਰਾਜਾਂ ਦੀ ਸਵੈ-ਨਿਰਭਰਤਾ ਨੂੰ ਸੰਤੁਲਿਤ ਕਰਨ ਦੀ ਲੋੜ ‘ਤੇ ਦਿੱਤਾ ਜ਼ੋਰ

ਚੰਡੀਗੜ੍ਹ, 14 ਅਕਤੂਬਰ 2024 : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੀ ਵਿੱਤੀ ਸਥਿਤੀ ਅਤੇ ਮੌਜੂਦਾ ਜੀਐਸਟੀ ਢਾਂਚੇ ਨੂੰ ਦੇਖਦੇ ਹੋਏ ਜੀਐਸਟੀ ਮੁਆਵਜ਼ਾ ਸੈੱਸ ਜਾਰੀ ਰੱਖਣ ਦੀ ਲੋੜ ‘ਤੇ ਜ਼ੋਰ ਦਿੱਤਾ ਹੈ। ਅੱਜ ਇਥੇ ਵੀਡੀਓ

ਜਥੇਦਾਰ ਹਰਪ੍ਰੀਤ ਸਿੰਘ ਨੂੰ ਧਮਕੀਆਂ ਦੇਣ ਦੇ ਮਾਮਲੇ ‘ਚ ਵਲਟੋਹਾ ਖਿਲਾਫ ਕਾਰਵਾਈ ਕੀਤੀ ਜਾਵੇ : ਔਜਲਾ

ਅੰਮ੍ਰਿਤਸਰ, 17 ਅਕਤੂਬਰ, 2024 : ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਲਿਖਤੀ ਤੌਰ ‘ਤੇ ਮੰਗ ਕੀਤੀ ਹੈ ਕਿ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਧਮਕਾਉਣ, ਕਿਰਦਾਰਕੁਸ਼ੀ ਕਰਨ ਦੇ ਮਾਮਲੇ ਵਿਚ ਉਨ੍ਹਾਂ ਵਿਰੁੱਧ ਮਿਸਾਲੀ ਕਾਰਵਾਈ

ਇਜ਼ਰਾਈਲੀ ਹਮਲੇ ਵਿੱਚ ਬੱਚਿਆਂ ਅਤੇ ਔਰਤਾਂ ਸਮੇਤ 13 ਫਲਸਤੀਨੀ ਦੀ ਮੌਤ

ਗਾਜ਼ਾ, 17 ਅਕਤੂਬਰ 2024 : ਗਾਜ਼ਾ ਵਿੱਚ ਸਿਵਲ ਡਿਫੈਂਸ ਅਥਾਰਟੀ ਨੇ ਕਿਹਾ ਕਿ ਗਾਜ਼ਾ ਸ਼ਹਿਰ ਵਿੱਚ ਇੱਕ ਘਰ ਨੂੰ ਨਿਸ਼ਾਨਾ ਬਣਾਉਣ ਵਾਲੇ ਇਜ਼ਰਾਈਲੀ ਹਮਲੇ ਵਿੱਚ ਬੱਚਿਆਂ ਅਤੇ ਔਰਤਾਂ ਸਮੇਤ 13 ਫਲਸਤੀਨੀ ਮਾਰੇ ਗਏ ਅਤੇ ਦਰਜਨਾਂ ਹੋਰ ਜ਼ਖਮੀ ਹੋ ਗਏ। ਸਿਵਲ ਡਿਫੈਂਸ ਨੇ ਬੁੱਧਵਾਰ ਨੂੰ ਇੱਕ ਸੰਖੇਪ ਬਿਆਨ ਵਿੱਚ ਕਿਹਾ, "ਇਸਰਾਈਲੀ ਲੜਾਕੂ ਜਹਾਜ਼ਾਂ ਨੇ ਗਾਜ਼ਾ ਸ਼ਹਿਰ ਵਿੱਚ ਅਲ

ਅਕਾਲੀ ਦਲ ਵੱਲੋਂ ਸਿੰਘ ਸਾਹਿਬਾਨ ਤੋਂ ਜਾਣੇ ਅਣਜਾਣੇ ਵਿਚ ਹੋਈ ਭੁੱਲ ਲਈ ਮੰਗੀ ਮੁਆਫੀ 

ਅੰਮ੍ਰਿਤਸਰ, 17 ਅਕਤੂਬਰ, 2024 : ਸ਼੍ਰੋਮਣੀ ਅਕਾਲੀ ਦਲ ਨੇ ਪਿਛਲੇ ਦੋ ਦਿਨਾਂ ਤੋਂ ਵਾਪਰੇ ਘਟਨਾਕ੍ਰਮ ਦੇ ਮਾਮਲੇ ਵਿਚ ਸਿੰਘ ਸਾਹਿਬਾਨ ਕੋਲੋਂ ਮੁਆਫੀ ਮੰਗੀ ਹੈ। ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਅਕਾਲੀ ਦਲ ਦੇ ਵਫਦ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ

ਪੁੱਤ ਦੇ ਨਾਮ ਜਾਇਦਾਦ ਨਾ ਕਰਵਾਉਣਾ ਮਾਂ ਨੂੰ ਪਿਆ ਭਾਰੀ, ਪੁੱਤ ਨੇ ਕੀਤਾ ਮਾਂ ਦਾ ਕਤਲ 

ਖਲਚੀਆਂ, 17 ਅਕਤੂਬਰ 2024 : ਥਾਣਾ ਖਲਚੀਆਂ ਅਧੀਨ ਪੈਂਦੇ ਪਿੰਡ ਵਡਾਲਾ ਖੁਰਦ ਦੇ ਵਿੱਚ ਇੱਕ ਕਲਯੁਗੀ ਪੁੱਤ ਵੱਲੋਂ ਕਥਿਤ ਤੌਰ ਤੇ ਬਜੁਰਗ ਮਾਂ ਦਾ ਕਤਲ ਕਰ ਦੇਣ ਦੀ ਖਬਰ ਹੈ। ਪਿੰਡ ਵਾਸੀ ਬਲਬੀਰ ਸਿੰਘ ਨੇ ਦੱਸਿਆ ਕਿ ਤੜਕਸਾਰ ਗਲੀ ਵਿੱਚ ਰੌਲਾ ਪੈ ਰਿਹਾ ਸੀ ਕਿ ਸਵਿੰਦਰ ਸਿੰਘ ਵੱਲੋਂ ਆਪਣੀ ਮਾਂ ਨੂੰ ਮਾਰ ਦਿੱਤਾ ਗਿਆ ਹੈ ਅਤੇ ਘਰ ਵਿੱਚ ਹੀ ਨੱਪ ਦਿੱਤਾ ਗਿਆ ਹੈ। ਉਹਨਾਂ

ਰਾਜਨੀਤਕ ਆਗੂਆਂ ਵੱਲੋਂ ਤਖ਼ਤਾਂ ਦੇ ਸਿੰਘ ਸਾਹਿਬਾਨ ਪ੍ਰਤੀ ਵਰਤੀ ਮੰਦੀ ਸ਼ਬਦਾਵਲੀ ਅਤੀ ਨਿੰਦਣਯੋਗ: ਬਾਬਾ ਬਲਬੀਰ ਅਕਾਲੀ 96 ਕਰੋੜੀ
  • ਕਿਸੇ ਵਿਸ਼ੇਸ਼ ਵਿਅਕਤੀ ਦੇ ਇਸ਼ਾਰੇ ਜਾਂ ਪ੍ਰਭਾਵ ਥੱਲੇ ਲਿਆ ਫੈਸਲਾ ਕੌਮੀ ਤੌਰ ਤੇ ਘਾਤਕ ਸਿੱਧ ਹੋਵੇਗਾ

ਅੰਮ੍ਰਿਤਸਰ, 17 ਅਕਤੂਬਰ 2024 : ਮੌਜੂਦਾ ਧਾਰਮਿਕ ਰਾਜਨੀਤਕ ਸਮਾਜਿਕ ਹਲਾਤਾਂ ਤੇ ਸਖ਼ਤ ਟਿਪਣੀ ਕਰਦਿਆਂ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ

ਸੁਖਬੀਰ ਬਾਦਲ ਦੇ ਅਧਿਕਾਰਿਤ ਆਈਟੀ ਵਿੰਗ ਦੇ ਗੁੰਡਿਆਂ ਖਿਲਾਫ ਪੰਥ ਇਕੱਠਾ ਹੋਵੇ : ਅਕਾਲੀ ਦਲ ਸੁਧਾਰ ਲਹਿਰ
  • ਐਸਜੀਪੀਸੀ ਮੈਂਬਰਾਂ ਵੱਲੋਂ ਜਥੇਦਾਰ ਨੂੰ ਅਸਤੀਫ਼ਾ ਵਾਪਸ ਲੈਣ ਦੀ ਅਪੀਲ: 
  • ਐਸਜੀਪੀਸੀ ਪ੍ਰਧਾਨ ਧਾਮੀ ਵਲੋ ਧਮਕੀਆਂ ਦੇਣ ਵਾਲਿਆਂ ਲਈ ਇੱਕ ਸ਼ਬਦ ਨਾ ਵਰਤਣਾ ਸਾਫ ਕਰਦਾ ਹੈ ਬਾਦਲ ਵਲਟੋਹਾ ਜੁੰਡਲੀ ਦਾ ਦਬਾਅ 
  • ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਆਪਣੀ ਸਥਿਤ ਸਪਸ਼ਟ ਕਰਨ

ਚੰਡੀਗੜ 17 ਅਕਤੂਬਰ 2024 : ਸਿੱਖ ਪੰਥ ਵਿੱਚ ਵਾਪਰ ਰਹੀਆਂ ਦਿਲ ਝੰਜੋੜ ਦੇਣ ਵਾਲੀਆਂ