admin

unknown

Articles by this Author

ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਭ੍ਰਿਸ਼ਟਾਚਾਰ ਦੇ ਆਰੋਪ ’ਚ ਗ੍ਰਿਫ਼ਤਾਰ

ਪਿਛਲੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਕੈਬਨਿਟ 'ਚ ਜੰਗਲਾਤ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਗਿਆ।ਮੁਹਾਲੀ DFO ਦੀ ਗ੍ਰਿਫ਼ਤਾਰੀ ਦੇ ਬਾਅਦ ਫੜ੍ਹੇ ਗਏ ਕਾਨਟਰੈਕਟਰ ਨੇ ਸਾਬਕਾ ਮੰਤਰੀ ਧਰਮਸੋਤ ਨੂੰ ਰਿਸ਼ਵਤ ਦੇਣ ਦਾ ਖੁਲਾਸਾ ਕੀਤਾ।ਇਸ ਦੇ ਨਾਲ-ਨਾਲ ਦੋ ਹੋਰ ਦਲਾਲ ਵੀ ਗ੍ਰਿਫ਼ਤਾਰ ਕੀਤੇ ਗਏ ਹਨ।ਜਿਨ੍ਹਾਂ 'ਚ ਪੱਤਰਕਾਰ ਕੰਵਲਜੀਤ ਸਿੰਘ ਵੀ

ਮਨੀਸ਼ਾ ਗੁਲਾਟੀ ਨੇ ਸੁਪਰੀਮ ਕੋਰਟ ਦੇ Sex Workers ਬਾਰੇ ਫੈਸਲੇ 'ਤੇ ਜਤਾਇਆ ਇਤਰਾਜ਼, ਮੁੜ ਵਿਚਾਰ ਕਰਨ ਦੀ ਅਪੀਲ

"SEX WORKERS" ਨੂੰ ਲੈ ਕੇ ਸਪਰੀਮ ਕੋਰਟ ਵੱਲੋਂ ਬੀਤੇ ਦਿਨ ਲਏ ਗਏ ਫੈਸਲੇ ਨੂੰ ਲੈ ਕੇ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਇਤਰਾਜ਼ ਜਤਾਉਂਦੇ ਹੋਏ ਕੋਰਟ ਨੂੰ ਆਪਣੇ ਫੈਸਲੇ 'ਤੇ ਮੁੜ ਵਿਚਾਰ ਕਰਨ ਦੀ ਮੰਗ ਕੀਤੀ ਹੈ। ਚੇਅਰਪਰਸਨ ਮਨੀਸ਼ਾ ਗੁਲਾਟੀ ਦਾ ਕਹਿਣਾ ਹੈ ਕਿ ਭਾਰਤ ਆਪਣੇ ਸੱਭਿਆਚਾਰ ਲਈ ਜਾਣਿਆ ਜਾਂਦਾ ਹੈ ਤੇ ਸੁਪਰੀਮ

ਮਾਨ ਸਰਕਾਰ ਨੂੰ ਰਾਜਪਾਲ ਦਾ ਝਟਕਾ! ‘ਇਕ ਵਿਧਾਇਕ ਇਕ ਪੈਨਸ਼ਨ’ ਆਰਡੀਨੈਂਸ 'ਤੇ ਦਸਤਖਤ ਕਰਨ ਤੋਂ ਇਨਕਾਰ

 ਭਗਵੰਤ ਮਾਨ ਸਰਕਾਰ ਨੂੰ ਪੰਜਾਬ ਦੇ ਰਾਜਪਾਲ ਬੀਐਲ ਪੁਰੋਹਿਤ ਨੇ ਵੱਡਾ ਝਟਕਾ ਦਿੱਤਾ ਹੈ। ਇਸ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਉਣ ਤੋਂ ਬਾਅਦ ਵਿਧਾਇਕਾਂ ਨੂੰ ਮਿਲ ਰਹੀਆਂ ਕਈ-ਕਈ ਪੈਨਸ਼ਨਾਂ ਨੂੰ ਬੰਦ ਕਰਨ ਲਈ ਲਏ ਗਏ ਫੈਸਲੇ ਨੂੰ ਲਾਗੂ ਕਰਨ ਲਈ ਅਜੇ ਹੋਰ ਉਡੀਕ ਕਰਨੀ ਪਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ 2 ਮਈ ਨੂੰ ਮੰਤਰੀ ਮੰਡਲ ਦੀ ਮੀਟਿੰਗ ਵਿੱਚ

 ਪੰਜਾਬੀ ਅਦਾਕਾਰ ਗੁਰਨਾਮ ਭੁੱਲਰ ਦੀ ਨਵੀਂ ਐਕਸ਼ਨ ਫ਼ਿਲਮ 'ਖਿਡਾਰੀ' ਦੀ ਸੂਟਿੰਗ ਸ਼ੁਰੂ

 

ਆਪਣੀ ਫਿਲਮ 'ਕੋਕਾ' ਨਾਲ ਸਾਰਿਆਂ ਦਾ ਦਿਲ ਜਿੱਤਣ ਤੋਂ ਬਾਅਦ ਹੁਣ ਗੁਰਨਾਮ ਭੁੱਲਰ ਨੇ ਆਪਣੀ ਅਗਲੀ ਪੰਜਾਬੀ ਫਿਲਮ 'ਖਿਡਾਰੀ' ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਗੁਰਨਾਮ ਭੁੱਲਰ ਨੇ ਹੁਣ ਤੱਕ ਆਪਣੀਆਂ ਰੋਮਾਂਟਿਕ ਭੂਮਿਕਾਵਾਂ ਨਾਲ ਦਰਸ਼ਕਾਂ ਦੇ ਦਿਲਾਂ 'ਚ ਖਾਸ ਜਗ੍ਹਾ ਬਣਾਈ ਹੈ ਅਤੇ ਆਪਣੀ ਹਰ ਭੂਮਿਕਾ ਨੂੰ ਬਾਖੂਬੀ ਨਿਭਾਇਆ ਹੈ ਪਰ ਹੁਣ ਉਹ ਫਿਲਮ 'ਖਿਡਾਰੀ' 'ਚ ਇਕ

ਜਥੇਦਾਰ ਦਾਦੂਵਾਲ ਨੇ ਉਠਾਈ ਵੱਡੀ ਮੰਗ ਕਿ ਸੁਖਬੀਰ ਬਾਦਲ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਬਣੀ ਕਮੇਟੀ ਤੋਂ ਬਾਹਰ ਕੀਤੇ ਜਾਵੇ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਖਿਲਾਫ ਮੁੜ ਆਵਾਜ਼ ਉੱਠੀ ਹੈ। ਹਰਿਆਣਾ ਕਮੇਟੀ ਦੇ ਮੁਖੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਪੱਤਰ ਸੌਂਪ ਮੰਗ ਕੀਤੀ ਹੈ ਕਿ ਸੁਖਬੀਰ ਬਾਦਲ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਬਣੀ 11 ਮੈਂਬਰੀ ਸਾਂਝੀ ਕਮੇਟੀ ਵਿੱਚੋਂ ਬਹਾਰ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਬੇਅਦਬੀ ਕਾਂਡ

ਸੁਪਰੀਮ ਕੋਰਟ ਵੱਲੋਂ ਰਾਹਤ ਤੋਂ ਇਨਕਾਰ ਦੇ ਬਾਅਦ ਨਵਜੋਤ ਸਿੱਧੂ ਦਾ ਜੇਲ੍ਹ ਜਾਣਾ ਤੈਅ

ਰੋਡ ਰੇਜ ਮਾਮਲੇ 'ਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ ਹੁਣ ਜੇਲ੍ਹ ਜਾਣਾ ਹੀ ਪਵੇਗਾ। ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕਿਊਰੇਟਿਵ ਪਟੀਸ਼ਨ 'ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਸਿੱਧੂ ਨੂੰ ਹੁਣ ਅਦਾਲਤ 'ਚ ਸਿਰੰਡਰ ਕਰਨਾ ਪਵੇਗਾ, ਨਹੀਂ ਤਾਂ ਪੰਜਾਬ ਪੁਲਿਸ ਉਨ੍ਹਾਂ ਨੂੰ ਗ੍ਰਿਫਤਾਰ ਕਰੇਗੀ।

ਇਸ ਤੋਂ ਪਹਿਲਾਂ ਸਿੱਧੂ ਦੇ ਵਕੀਲ

ਨਵਜੋਤ ਸਿੱਧੂ ਨੂੰ 'ਗੁਰਨਾਮ ਸਿੰਘ' ਮਾਮਲੇ 'ਚ ਸੁਪਰੀਮ ਕੋਰਟ ਨੇ ਸੁਣਾਈ ਇੱਕ ਸਾਲ ਦੀ ਸਜ਼ਾ

ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਦੇ ਖ਼ਿਲਾਫ਼ 3 ਦਹਾਕੇ ਪੁਰਾਣਾ ਰੋਡਰੇਜ ਮਾਮਲੇ 'ਚ ਅੱਜ ਸੁਪਰੀਮ ਕੋਰਟ ਪੁਨਰ ਵਿਚਾਰ ਅਰਜ਼ੀ 'ਤੇ ਆਪਣਾ ਫੈਸਲਾ ਸੁਣਾਉਂਦੇ ਹੋਏ ਉਨ੍ਹਾਂ ਨੂੰ ਇੱਕ ਸਾਲ ਦੀ ਸਜ਼ਾ ਸੁਣਾਈ ਹੈ। ਨਵਜੋਤ ਸਿੱਧੂ 'ਤੇ ਇਲਜ਼ਾਮ ਹਨ ਕਿ ਉਨ੍ਹਾਂ ਨੇ 27 ਦਸੰਬਰ 1988 'ਚ ਪਟਿਆਲਾ ਵਿੱਚ ਪਾਰਕਿੰਗ ਨੂੰ ਲੈ ਕੇ ਹੋਈ ਬਹਿਸ ਤੋਂ ਬਾਅਦ 65 ਸਾਲਾ ਗੁਰਨਾਮ ਸਿੰਘ ਨਾਲ

ਪੰਜਾਬ 'ਚ 10ਵੀਂ ਜਮਾਤ ਦੇ ਲਗਭਗ 250 ਵਿਦਿਆਰਥੀਆਂ ਨੂੰ ਮੁੜ ਦੇਣੀ ਪਵੇਗੀ ਪ੍ਰੀਖਿਆ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਧੋਖਾਧੜੀ ਦੇ ਡਰ ਕਾਰਨ ਲੁਧਿਆਣਾ ਦੇ ਇੱਕ ਸਕੂਲ ਦੀ ਪ੍ਰੀਖਿਆ ਰੱਦ ਕਰ ਦਿੱਤੀ ਹੈ। ਮਾਮਲਾ ਲੁਧਿਆਣਾ ਦੇ ਇਯਾਲੀ ਖੁਰਦ ਦਾ ਹੈ। ਦਰਅਸਲ ਇੱਥੇ ਤਿੰਨ ਅਧਿਆਪਕਾਂ 'ਤੇ ਪ੍ਰੀਖਿਆ ਦੌਰਾਨ ਵਿਦਿਆਰਥੀਆਂ ਦੀ ਮਦਦ ਕਰਨ ਦਾ ਦੋਸ਼ ਹੈ। ਬੋਰਡ (ਪੰਜਾਬ ਬੋਰਡ ਪ੍ਰੀਖਿਆਵਾਂ 2022) ਨੇ ਧੋਖਾਧੜੀ ਦੇ ਦੋਸ਼ਾਂ ਦੇ ਸਾਹਮਣੇ ਆਉਣ ਤੋਂ ਬਾਅਦ ਲਗਭਗ 250

ਪੰਜਾਬ 'ਚ ਹਰ ਧਰਮ ਦੀਆਂ ਧੀਆਂ ਦੀ ਪੜ੍ਹਾਈ ਨੂੰ ਲੈ ਕੇ ਕੀਤੀ ਨਵੀਂ ਪਹਿਲ! ਲੁਧਿਆਣਾ 'ਚ ਬਣਗੇ ਅਜਿਹਾ ਕਾਲਜ ਜਿੱਥੇ ਲੋੜਵੰਦ ਦੀਆਂ ਤੋਂ ਕੋਈ ਫੀਸ ਵੀ ਨਹੀਂ ਲਈ ਜਾਏਗੀ

ਦੇਸ਼ ਭਰ ਵਿੱਚ ਬਣੇ ਨਫਰਤ ਦੇ ਮਾਹੌਲ ਅੰਦਰ ਪੰਜਾਬ 'ਚ ਨਵੀਂ ਪਹਿਲ ਹੋਣ ਜਾ ਰਹੀ ਹੈ। ਉਨ੍ਹਾਂ ਕਿਹਾ ਹੈ ਕਿ ਮੁਸਲਿਮ ਭਾਈਚਾਰੇ ਵੱਲੋਂ ਦੇਸ਼ ਦੀਆਂ ਧੀਆਂ ਲਈ ਜਲਦੀ ਹੀ ਲੁਧਿਆਣਾ ਵਿੱਚ ਹਬੀਬ ਗਰਲਜ਼ 
ਕਾਲਜ ਦੀ ਸਥਾਪਨਾ ਕੀਤੀ ਜਾਵੇਗੀ।

ਇਤਿਹਾਸਕ ਜਾਮਾ ਮਸਜਿਦ ਵਿੱਚ ਸੋਮਵਾਰ ਨੂੰ ਵੱਖ-ਵੱਖ ਮਸਜਿਦਾਂ ਦੇ ਪ੍ਰਧਾਨਾਂ, ਇਮਾਮ ਸਾਹਿਬਾਨ ਤੇ ਸਮਾਜਿਕ ਸੰਗਠਨਾਂ ਦੇ ਪ੍ਰਤੀਨਿਧਾਂ

ਮਹਿਤਾਬ ਸਿੰਘ

ਮਹਿਤਾਬ ਸਿੰਘ ਜਾਂ ਮਹਿਤਾਬ ਸਿੰਘ ਅਠਾਰਵੀਂ ਸਦੀ ਦਾ ਸਿੱਖ ਯੋਧਾ ਅਤੇ ਸ਼ਹੀਦ ਸੀ। ਉਹ ਅੰਮ੍ਰਿਤਸਰ ਤੋਂ 8 ਕਿਲੋਮੀਟਰ ਉੱਤਰ ਵੱਲ ਮੀਰਾਂਕੋਟ ਪਿੰਡ ਦੇ ਭੰਗੂ ਗੋਤ ਦੇ ਇੱਕ ਜੱਟ ਸਿੱਖ ਹਰਾ ਸਿੰਘ ਦੇ ਘਰ ਪੈਦਾ ਹੋਇਆ ਸੀ। ਉਹ ਬਾਅਦ ਦੇ ਮੁਗਲਾਂ ਦੇ ਅਧੀਨ ਸਿੱਖਾਂ ਦੇ ਸਭ ਤੋਂ ਬੇਰਹਿਮ ਜ਼ੁਲਮ ਦੇ ਵਿਚਕਾਰ ਵੱਡਾ ਹੋਇਆ, ਅਤੇ ਹੋਰ ਬਹੁਤ ਸਾਰੇ ਉਤਸ਼ਾਹੀ ਨੌਜਵਾਨਾਂ ਵਾਂਗ, ਇੱਕ