ਪੰਜਾਬ ਸਰਕਾਰ ਨੂੰ ਰੋਜ਼ ਨਿੱਤ ਨਵੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਵੇਂ ਕਿ ਅੱਜ ਹੀ ਕੇਂਦਰ ਸਰਕਾਰ ਨੇ 1100 ਕਰੋੜ ਦੇ ਪੇਂਡੂ ਵਿਕਾਸ ਫੰਡ ਨੂੰ ਰੋਕ ਦਿੱਤਾ ਹੈ। ਕੇਂਦਰ ਸਰਕਾਰ ਨੇ ਕਿਹਾ ਕਿ ਪਹਿਲਾ ਪੰਜਾਬ ਸਰਕਾਰ 1987 ਦੇ ਪੰਜਾਬ ਪੇਂਡੂ ਵਿਕਾਸ ਐਕਟ ਚ ਸੋਧ ਕਰੇ, ਜੇਕਰ ਸੋਧ ਕੀਤੀ ਜਾਵੇਗੀ ਉਸਤੋਂ ਬਾਅਦ ਹੀ ਇਸ ਫੰਡ ਨੂੰ ਜਾਰੀ ਕੀਤਾ ਜਾ ਸਕਦਾ ਹੈ।
admin
Articles by this Author
ਭਾਰਤ ਦੀ ਸਰਬ ਉੱਚ ਅਦਾਲਤ ਵਿੱਚ ਬੀਜੇਪੀ ਨੇਤਾ ਅਤੇ ਸੁਪਰੀਮ ਕੋਰਟ ਦੇ ਵਕੀਲ ਸ਼੍ਰੀ ਅਸ਼ਵਿਨੀ ਉਪਾਧਿਆਏ ਵੱਲੋਂ ਸੰਨ 2020 ਵਿੱਚ ਦਾਇਰ ਕੀਤੀ ਪਟੀਸ਼ਨ ਦੇ ਸਬੰਧ ਵਿੱਚ ਕੇਂਦਰੀ ਘੱਟ ਗਿਣਤੀ ਮਾਮਲਿਆਂ ਸਬੰਧੀ ਮੰਤਰਾਲੇ ਨੇ ਉੱਚ ਅਦਾਲਤ ਵਿੱਚ ਦਿੱਤੇ ਹਲਫਨਾਮੇ ਦੇ ਆਧਾਰ ‘ਤੇ ਜਿਹਨਾਂ ਰਾਜਾਂ ਵਿੱਚ ਹਿੰਦੂਆਂ ਦੀ ਘੱਟ ਗਿਣਤੀ ਹੈ , ਉੱਨ੍ਹਾਂ ਰਾਜਾਂ ਵਿੱਚ ਹਿੰਦੂਆਂ ਨੂੰ “ਘੱਟ
ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਸਿੱਖ ਰਾਜ ਦਾ ਸੂਰਜ ਛਿਪਣ ਲੱਗ ਪਿਆ। ਹੌਲੀ-ਹੌਲੀ ਅੰਗਰੇਜ਼ਾਂ ਨੇ ਪੰਜਾਬ ’ਤੇ ਕਬਜ਼ਾ ਕਰਨਾ ਸ਼ੁਰੂ ਕਰ ਦਿੱਤਾ ਅਤੇ ਡੋਗਰਾਸ਼ਾਹੀ ਆਰੰਭ ਹੋ ਗਈ। ਕਤਲਾਂ ਤੇ ਗਦਾਰੀਆਂ ਦਾ ਮੁੱਢ ਬੱਝ ਗਿਆ। ਇਥੋਂ ਹੀ ਸਿੱਖਾਂ ਤੇ ਅੰਗਰੇਜ਼ਾਂ ਵਿਚਕਾਰ ਲੜਾਈ ਦਾ ਆਰੰਭ ਹੋਇਆ। ਸਿੱਖਾਂ ਨਾਲ ਅੰਗਰੇਜ਼ਾਂ ਦੀ ਪਹਿਲੀ ਲੜਾਈ ਸਮੇਂ ਅੰਗਰੇਜ਼ਾਂ ਦੀ ਫੌਜ ਵਿਚ 44 ਹਜ਼ਾ
ਟਰੈਫਿਕ ਪੁਲੀਸ ਨੇ ਸ਼ਹਿਰ ਭਰ ਵਿੱਚ ਲੱਗੇ ਓਵਰਹੈੱਡ ਸੀਸੀਟੀਵੀ ਕੈਮਰਿਆਂ ਰਾਹੀਂ ਤੇਜ਼ ਰਫ਼ਤਾਰ ਅਤੇ ਰੈੱਡ ਲਾਈਟ ਜੰਪ ਕਰਨ ਵਾਲਿਆਂ ਦੇ ਚਲਾਨ ਕੱਟਣੇ ਸ਼ੁਰੂ ਕਰ ਦਿੱਤੇ ਹਨ। ਪੁਲਿਸ ਵੱਲੋਂ 215 ਟ੍ਰੈਫਿਕ ਚਲਾਨ ਜਾਰੀ ਕੀਤੇ ਗਏ ਹਨ ਜੋ ਉਲੰਘਣਾ ਕਰਨ ਵਾਲਿਆਂ ਦੇ ਪਤੇ 'ਤੇ ਭੇਜੇ ਜਾਣਗੇ। ਚੰਡੀਗੜ੍ਹ ਵਿੱਚ ਕਿਸੇ ਵੀ ਟ੍ਰੈਫਿਕ ਨਿਯਮ ਦੀ ਉਲੰਘਣਾ ਕਰਨ ਤੋਂ ਪਹਿਲਾਂ ਦੋ ਵਾਰ ਸੋਚੋ
ਬੀਬੀ ਭਾਨੀ ਜੀ ਸਿੱਖ ਧਰਮ ਵਿੱਚ ਇਕ ਐਸੀ ਮਾਤਾ ਹੋਏ ਹਨ, ਜਿਸ ਦਾ ਸਾਨੀ ਸੰਸਾਰ ਵਿਚ ਕੋਈ ਨਹੀਂ ਹੈ। ਸਿੱਖ ਧਰਮ ਵਿਚ 10 ਗੁਰੂ ਸਾਹਿਬਾਨ ਹੋਏ ਹਨ। ਪਹਿਲੇ ਦੋ ਗੁਰੂ ਸਾਹਿਬਾਨ ਗੁਰੂ ਨਾਨਕ ਦੇਵ ਜੀ ਤੇ ਗੁਰੂ ਅੰਗਦ ਦੇਵ ਜੀ ਨੂੰ ਛੱਡ ਕੇ ਬਾਕੀ ਅੱਠ ਗੁਰੂ ਸਾਹਿਬਾਨ ਦਾ ਬੀਬੀ ਭਾਨੀ ਜੀ ਨਾਲ ਪ੍ਰਵਾਰਕ ਰਿਸ਼ਤਾ ਸੀ।
1. ਤੀਜੇ ਗੁਰੂ ਅਮਰਦਾਸ ਜੀ ਉਨ੍ਹਾਂ ਦੇ ਪਿਤਾ ਹਨ।
2
ਪੰਜਾਬ ਵਾਸੀਆਂ ਨੂੰ ਇਸ ਵੇਲੇ ਦੀ ਵੱਡੀ ਖ਼ਬਰ ਅਨੁਸਾਰ ਪੰਜਾਬ ਵਿੱਚ ਸਰਕਾਰ ਵੱਲੋਂ ਆਉਂਦੇ ਦਿਨਾਂ ਵਿੱਚ ਬੱਸ ਕਿਰਾਏ ਵਿੱਚ ਵਾਧਾ ਕਰਨ ਨਾਲ ਹੁਣ ਬੱਸਾਂ ਵਿੱਚ ਸਫਰ ਕਰਨਾ ਹੋ ਮਹਿੰਗਾ ਹੋ ਜਾਵੇਗਾ । ਪੰਜਾਬ ਦੀ ਸਰਕਾਰੀ ਬੱਸ ਸਰਵਿਸ ਪੀ ਆਰ ਟੀ ਸੀ ਵੱਲੋਂ ਪੰਜਾਬ ਸਰਕਾਰ ਨੂੰ ਪਾਸ ਕਰਕੇ ਭੇਜੇ ਮਤੇ ਰਾਹੀਂ ਮਿਲੀ ਜਾਣਕਾਰੀ ਅਨੁਸਾਰ ਬੱਸਾਂ ਦੇ 10 ਪੈਸੇ ਪ੍ਰਤੀ
ਭਾਰੀ ਬਹੁਮੱਤ ਨਾਲ ਜਿੱਤਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਜਿੱਥੇ ਪੰਜਾਬ ਦੇ ਲੋਕਾਂ ਵਿੱਚ ਇੱਕ ਆਸ ਦੀ ਕਿਰਨ ਬਣੀ ਹੈ , ਉੱਥੇ ਹੀ ਆਮ ਆਦਮੀ ਸਰਕਾਰ ਨੂੰ ਅਲੋਚਕਾਂ ਦੀ ਤਿੱਖੀਆਂ ਅਲੋਚਨਾਵਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ । ਸ਼ਹੀਦ ਭਗਤ ਸਿੰਘ ਅਤੇ ਡਾਕਟਰ ਅੰਬੇਦਕਰ ਸਾਹਿਬ ਦੇ ਸੁਪਨਿਆਂ ‘ਤੇ ਪਹਿਰਾ ਦੇਣ ਦੀ ਗੱਲ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ‘ਤੇ
ਗੁਲਾਬੀ ਸੁੰਡੀ ਕਾਰਨ ਨਰਮੇ ਦੀ ਫਸਲ ਬਿਲਕੁਲ ਖਰਾਬ ਹੋ ਚੁੱਕੀ ਸੀ ਉਸ ਸੰਬੰਧੀ ਅੱਜ ਮਾਨਸਾ ਵਿਖੇ ਪੰਜਾਬ ਦੇ ਮੁੱਖਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਅਤੇ ਮਜਦੂਰਾਂ ਨੂੰ ਮੁਆਵਜ਼ੇ ਦੇ ਚੈੱਕ ਵੰਡੇ। ਅੱਜ ਚੈੱਕ ਵੰਡੋ ਸਮਾਗਮ ਮਾਨਸਾ ਦੀ ਬਾਹਰਲੀ ਅਨਾਜ ਮੰਡੀ ਵਿੱਚ ਕਰਾਇਆ ਗਿਆ ਹੈ ਜਿਸ ਦੌਰਾਨ ਬੁਢਲਾਡਾ, ਮਾਨਸਾ, ਸਰਦੂਲਗੜ੍ਹ, ਮੋੜ ਮੰਡੀ ਤਲਵੰਡੀ ਸਾਬੋ ਅਤੇ ਹੋਰਨਾਂ ਨੇੜੇ
ਵਿਧਾਨ ਸਭਾ ਚੋਣਾਂ ਚ ਮਿਲੀ ਹਾਰ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਬਾਦਲ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਚੋਣਾਂ ਨੂੰ ਲੈ ਕੇ ਚਿੰਤਤ ਹਨ। ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਪਿਛਲੇ ਕਈ ਸਾਲਾਂ ਤੋਂ ਪੈਂਡਿੰਗ ਹਨ। ਪ੍ਰਕਾਸ਼ ਸਿੰਘ ਬਾਦਲ ਨੇ ਵੀਰਵਾਰ ਨੂੰ ਲੰਬੀ ਦੇ ਵੱਖ-ਵੱਖ ਪਿੰਡਾਂ ਦੇ ਧੰਨਵਾਦੀ ਦੌਰੇ ਦੌਰਾਨ ਪਿੰਡ ਵਾਸੀਆਂ ਨੂੰ
ਰਾਜ ਸਰਕਾਰ ਭਾਰਤੀ ਪ੍ਰਸ਼ਾਸਨਿਕ ਸੇਵਾ ਅਧਿਕਾਰੀ ਨਿਆਜ਼ ਖਾਂ ਨੇ ਦ ਕਸ਼ਮੀਰ ਫਾਇਲਜ਼ ਜੋ ਹਾਲ ਹੀ ਵਿੱਚ ਨਵੀਂ ਫ਼ਿਲਮ ਰਲੀਜ਼ ਹੋਈ ਹੈ ਉਸ ਉੱਪਰ ਵਿਵਦਿਕ ਟਵੀਟ ਕੀਤਾ ਸੀ ਜਿਸ ਕਾਰਨ ਮੱਧ ਪ੍ਰਦੇਸ਼ ਦੇ ਗ੍ਰਹਿ ਮੰਤਰੀ ਨੇ ਉਸ ਟਵੀਟ ਕਰਨ ਤੇ ਕਾਰਨ ਦੱਸੋ ਨੋਟਿਸ ਜਾਰੀ ਕਰਨ ਦਾ ਫੈਸਲਾ ਕੀਤਾ ਹੈ। ਪਿਛਲੇ ਹਫਤੇ ਦੀ ਟਵੀਟ ਵਿੱਚ ਨਿਆਜ਼ ਖਾਂ ਨੇ ਫ਼ਿਲਮ ਦੇ ਨਿਰਮਾਤਾਵਾਂ ਨੂੰ ਕਿਹਾ