ਕਰੀਬ 69 ਸਾਲਾਂ ਬਾਅਦ ਟਾਟਾ ਗਰੁੱਪ ਨੇ ਇੱਕ ਵਾਰ ਫਿਰ ਏਅਰ ਇੰਡੀਆ ਦੀ ਮਲਕੀਅਤ ਹਾਸਲ ਕਰ ਲਈ ਹੈ। ਏਅਰ ਇੰਡੀਆ ਨੂੰ ਵੀਰਵਾਰ ਅਧਿਕਾਰਤ ਤੌਰ 'ਤੇ ਟਾਟਾ ਸਮੂਹ ਨੂੰ ਸੌਂਪ ਦਿੱਤਾ ਗਿਆ। ਟਾਟਾ ਗਰੁੱਪ ਵੱਲੋਂ ਏਅਰ ਇੰਡੀਆ ਨੂੰ ਐਕਵਾਇਰ ਕਰਨ ਦਾ ਰਸਮੀ ਐਲਾਨ ਵੀ ਕੀਤਾ ਗਿਆ ਹੈ। ਹੁਣ ਏਅਰ ਇੰਡੀਆ ਦੀ ਨਵੀਂ ਸ਼ੁਰੂਆਤ ਹੋਣ ਜਾ ਰਹੀ ਹੈ। ਏਅਰ ਇੰਡੀਆ ਦੇ ਜਹਾਜ਼ ਸ਼ੁੱਕਰਵਾਰ ਤੋਂ ਟਾਟਾ
admin
Articles by this Author
ਸ਼੍ਰੀ ਗੁਰੁ ਗੋਬਿੰਦ ਸਿੰਘ ਜੀ ਦੇ ਸਾਜੇ ਖਾਲਸਾ ਪੰਥ ਨੇ ਹਿੰਦੋਸਤਾਨ ਅਤੇ ਹੱਕ ਸੱਚ ਦੀ ਰਾਖੀ ਲਈ ਜੋ ਸੁਨਹਿਰੀ ਇਤਿਹਾਸ ਰਚਿਆ ਹੈ, ਇਸ ਦੀ ਮਿਸਾਲ ਦੁਨੀਆਂ ਦੇ ਇਤਿਹਾਸ ਵਿੱਚ ਹੋਰ ਕਿਤੇ ਨਹੀ ਮਿਲਦੀ।ਅਮਨ-ਸ਼ਾਤੀ ਦੇ ਸਮੇਂ ਤਾਂ ਧਰਮ ਦੇ ਰਾਖੇ ਬਣ ਬੈਠਣਾ ਕੋਈ ਵੱਡੀ ਗੱਲ ਨਹੀ ਹੁੰਦੀ, ਸੁਆਦ ਤਾਂ ਉਸ ਸਮੇ ਰਾਖੇ ਬਣਨ ਦਾ ਹੁੰਦਾ ਹੈ, ਜਦੋ ਹੱਕ ਸੱਚ ਦੀ ਆਵਾਜ ਨੂੰ ਦਬਾਇਆ ਜਾ
ਸੁਪਰੀਮ ਕੋਰਟ ਦੇ ਪ੍ਰਸਿੱਧ ਵਕੀਲ ਐੱਚ ਐੱਸ ਫੂਲਕਾ ਵੱਲੋਂ ਸ਼੍ਰੀ ਅਕਾਲ ਤਖਤ ਦੇ ਜੱਥੇਦਾਰ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਬੰਧੀ ਬੀਤੇ ਦਿਨੀਂ ਦਿੱਤੇ ਬਿਆਨ ਦੇ ਜਵਾਬ ਵਿੱਚ ਭਾਈ ਗੁਰਚਰਨ ਸਿੰਘ ਗਰੇਵਾਲ, ਮੁੱਖ ਸੇਵਾਦਾਰ, ਸਿੱਖ ਸਟੂਡੈਂਟਸ ਫੈਡਰੇਸ਼ਨ ਅਤੇ ਜੱਥੇਦਾਰ ਗੁਰਬਖ਼ਸ਼ ਸਿੰਘ ਖਾਲਸਾ, ਸੀਨੀਅਰ ਮੀਤ ਪ੍ਰਧਾਨ , ਸਿੱਖ ਸਟੂਡੈਂਟਸ ਫੈਡਰੇਸ਼ਨ ਨੇ
ਸਿਖਰਲੀ ਅਦਾਲਤ ਵਿੱਚ ਦਾਇਰ ਇੱਕ ਹਲਫ਼ਨਾਮੇ ਵਿੱਚ ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਹੈ ਕਿ ਕੇਂਦਰੀ ਸਿਹਤ ਮੰਤਰਾਲੇ ਦੁਆਰਾ ਜਾਰੀ ਕੋਵਿਡ-19 ਟੀਕਾਕਰਨ ਦਿਸ਼ਾ-ਨਿਰਦੇਸ਼ ਕਿਸੇ ਵਿਅਕਤੀ ਦੀ ਸਹਿਮਤੀ ਲਏ ਬਿਨਾਂ ਜ਼ਬਰਦਸਤੀ ਟੀਕਾਕਰਨ ਦੀ ਕਲਪਨਾ ਨਹੀਂ ਕਰਦੇ ਹਨ। ਸਿਖਰਲੀ ਅਦਾਲਤ ਵਿੱਚ ਦਾਇਰ ਇੱਕ ਹਲਫ਼ਨਾਮੇ ਵਿੱਚ, ਸਰਕਾਰ ਨੇ ਇਹ ਵੀ ਕਿਹਾ ਕਿ ਹਾਲਾਂਕਿ ਮੰਤਰਾਲੇ ਨੇ
ਅਲਿਫ਼ ਲੈਲਾ
ਪੁਰਾਣੇ ਸਮੇਂ ਖ਼ੁਰਾਸਾਨ ਵਿਚ ਇਕ ਬੁੱਢਾ ਸੌਦਾਗਰ ਰਹਿੰਦਾ ਸੀ । ਉਸਦਾ ਇਕੋ ਇਕ ਲੜਕਾ ਸੀ ਜਿਸ ਦਾ ਨਾਂ ਅਲੀਸ਼ੇਰ ਸੀ । ਇਕ ਦਿਨ ਉਸ ਸੌਦਾਗਰ ਨੇ ਅਲੀਸ਼ੇਰ ਨੂੰ ਆਪਣੇ ਕੋਲ ਸੱਦ ਕੇ ਕਿਹਾ, "ਵੇਖ, ਬੇਟਾ, ਹੁਣ ਮੈਂ ਬੁਢਾ ਹੋ ਗਿਆਂ, ਪਤਾ ਨਹੀਂ ਕਿਸ ਵੇਲੇ ਚਲ ਬਸਾਂ ! ਮੈਂ ਮਰਨ ਤੋਂ ਪਹਿਲਾਂ ਤੇਰੇ ਭਲੇ ਲਈ ਤੈਨੂੰ ਦੋ ਚਾਰ ਗੱਲਾਂ ਦੱਸ ਜਾਣਾ ਚਾਹੁੰਦਾ ਆਂ :
“ਇਕ
ਬਹੁਤ ਪੁਰਾਣੀ ਗੱਲ ਹੈ। ਕਿਸੇ ਥਾਂ ਇੱਕ ਭਲਾ ਆਦਮੀ ਰਹਿੰਦਾ ਸੀ ਜੋ ਸਭਨਾਂ ਨਾਲ ਬੜਾ ਪਿਆਰ ਕਰਦਾ ਸੀ ਅਤੇ ਉਸ ਦੇ ਹਿਰਦੇ ਵਿੱਚ ਜੀਵਾਂ ਦੇ ਲਈ ਬੇਹੱਦ ਹਮਦਰਦੀ ਸੀ। ਉਸ ਦੇ ਗੁਣਾਂ ਤੋਂ ਪ੍ਰਸੰਨ ਹੋ ਕੇ ਪ੍ਰਮਾਤਮਾ ਨੇ ਉਸ ਦੇ ਕੋਲ ਆਪਣਾ ਦੂਤ ਘੱਲਿਆ।
ਦੂਤ ਨੇ ਭਲੇ ਆਦਮੀ ਕੋਲ ਆ ਕੇ ਕਿਹਾ, ''ਪ੍ਰਮਾਤਮਾ ਨੇ ਮੈਨੂੰ ਤੁਹਾਡੇ ਕੋਲ ਇਹ ਕਹਿਣ ਦੇ ਲਈ ਘੱਲਿਆ ਹੈ ਕਿ ਉਹ ਤੁਹਾਡੇ
ਜਿੱਥੇ ਅੱਜ ਪੂਰੀ ਦੁਨੀਆਂ ਕਰੋਨਾ ਦੇ ਅਗਲੇ ਰੂਪ ਓਮੀਕਰੋਨ ਨਾਲ ਜੂਝ ਹੀ ਰਹੀ ਹੈ, ਉੱਥੇ ਕਰੋਨਾ ਦਾ ਇੱਕ ਹੋਰ ਨਵੇਂ ਰੂਪ “ਆਈਐੱਚਯੂ” ਜੋ ਕਿ ਓਮੀਕਰੋਨ ਤੋਂ ਵੀ ਵੱਧ ਖ਼ਤਰਨਾਕ ਅਤੇ ਅਸਰਦਾਰ ਮੰਨਿਆ ਜਾ ਰਿਹਾ ਹੈ । ਫਰਾਂਸ ਦੇ ਵਿਗਿਆਨੀਆਂ ਨੇ ਇਸ ਬੁਰੀ ਖ਼ਬਰ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹਨਾਂ ਨੂੰ ਓਮੀਕਰੋਨ ਤੋਂ ਵੀ ਵੱਧ ਘਾਤਕ ਕਰੋਨਾ ਦਾ ਨਵਾਂ ਵੇਰੀਐਂਟ ( IHU
ਕੇਂਦਰ ਸਰਕਾਰ ਵੱਲੋਂ ਕਿਸਾਨਾਂ ‘ਤੇ ਥਾਪੇ ਗਏ ਕਾਲ਼ੇ ਕਾਨੂੰਨਾਂ ਖ਼ਿਲਾਫ਼ ਮੋਦੀ ਸਰਕਾਰ ‘ਤੇ ਲਗਾਤਾਰ ਸ਼ਬਦੀ ਹਮਲੇ ਦਾਗ਼ਣ ਵਾਲੇ ਚਰਚਿਤ ਮੇਘਾਲਿਆ ਦੇ ਗਵਰਨਰ ਨੇ ਇੱਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣੇ ਨਿਸ਼ਾਨੇ ‘ਤੇ ਲੈਂਦਿਆਂ ਇੱਥੋਂ ਤੱਕ ਕਹਿ ਦਿੱਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਕ ਘੁਮੰਡੀ ਬੰਦਾ ਹੈ । ਉਹਨਾਂ ਕਿਹਾ ਕਿ ਹਰਿਆਣਾ ‘ਚ ਦਾਦਰੀ
ਪੰਜਾਬ ਵਿੱਚ 36 ਹਜ਼ਾਰ ਕੱਚੇ ਮੁਲਜ਼ਮਾਂ ਨੂੰ ਪੱਕੇ ਕਰਨ ਸਬੰਧ ਵਿੱਚ ਪੰਜਾਬ ਦੇ ਰਾਜਪਾਲ ਨੇ ਚਰਨਜੀਤ ਸਿੰਘ ਚੰਨੀ , ਮੁੱਖ ਮੰਤਰੀ ਪੰਜਾਬ ਨੂੰ ਕਟਹਿਰੇ ਵਿੱਚ ਲਿਆ ਖੜ੍ਹਾ ਕੀਤਾ ਹੈ । ਜਿਕਰਯੋਗ ਹੈ ਕਿ ਮੁੱਖ ਮੰਤਰੀ ਚੰਨੀ ਨੇ 36 ਹਜ਼ਾਰ ਐਡਹਾਕ ਕਰਮਚਾਰੀਆਂ ਨੂੰ ਰੈਗੂਲਰ ਕੀਤੇ ਜਾਣ ਸੰਬੰਧੀ ਬਿਆਨ ਜਾਰੀ ਕਰਦਿਆਂ ਕਿਹਾ ਸੀ ਕਿ ਰਾਜਪਾਲ ਪੰਜਾਬ ਭਾਜਪਾ ਦੇ ਪ੍ਰਭਾਵ ਹੇਠ ਕੰਮ ਕਰ