admin

unknown

Articles by this Author

8393 ਪ੍ਰੀ ਪ੍ਰਾਇਮਰੀ ਟੀਚਰਾਂ ਦੀ ਭਰਤੀ ਦਾ ਇਸ਼ਤਿਹਾਰ ਹੋਇਆ ਰੱਦ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ 8393 ਪ੍ਰੀ ਪ੍ਰਾਇਮਰੀ ਟੀਚਰਾਂ ਦੀ ਭਰਤੀ 'ਤੇ ਰੋਕ ਲਾ ਦਿੱਤੀ ਗਈ ਹੈ। ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਵੱਲੋਂ 8393 ਪੋਸਟਾਂ ਲਈ ਜਾਰੀ ਕੀਤੇ ਗਏ ਇਸ਼ਤਿਹਾਰ ਨੂੰ ਰੱਦ ਕਰ ਦਿੱਤਾ ਗਿਆ ਹੈ। ਨਾਲ ਹੀ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨਵਾਂ ਇਸ਼ਤਿਹਾਰ ਜਾਰੀ ਕਰਨ ਦੇ ਹੁਕਮ ਦਿੱਤੇ ਹਨ।

ਇਨ੍ਹਾਂ ਅਸਾਮੀਆਂ ਦੀ ਭਰਤੀ ਲਈ ਪਹਿਲੇ

ਰਿਲਾਇੰਸ ਫਾਊਂਡੇਸ਼ਨ ਦਾ ਮੁਫ਼ਤ ਸੇਵਾ ਨੰਬਰ ਨਰਮੇ ਦੀ ਫ਼ਸਲ ਦੀ ਸਾਂਭ ਸੰਭਾਲ ਵਿਚ ਮਦਦਗਾਰ ਸਿੱਧ ਹੋ ਰਿਹਾ ਹੈ।

ਰਿਲਾਇੰਸ ਫਾਊਂਡੇਸ਼ਨ ਦਾ 1800 419 8800 ਜ਼ਿਲ੍ਹਾ ਬਠਿੰਡਾ ਦੇ ਕਿਸਾਨਾਂ ਲਈ ਸਹੀ ਅਤੇ ਲੋੜੀਂਦੀ ਜਾਣਕਾਰੀ ਪ੍ਰਦਾਨ ਕਰਕੇ ਵਰਦਾਨ ਸਿੱਧ ਹੋ ਰਿਹਾ ਹੈ, ਇਸ ਸੰਬੰਧੀ, ਰਾਮ ਸਿੰਘ, ਨਿਵਾਸੀ ਪਿੰਡ ਗਾਟਵਾਲੀ, ਤਹਿਸੀਲ ਤਲਵੰਡੀ ਸਾਬੋ, ਜ਼ਿਲ੍ਹਾ ਬਠਿੰਡਾ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਦਸਿਆ ਕਿ ਉਸਨੇ ਇਸ ਮੁਫ਼ਤ ਸੇਵਾ ਨੰਬਰ ਰਾਹੀਂ ਨਰਮੇ ਦੀ ਫ਼ਸਲ ਦੀ ਸਾਂਭ ਸੰਭਾਲ ਅਤੇ ਨਵੀਆਂ

ਸਰਦਾਰ ਹਰੀ ਸਿੰਘ ਨਲੂਆ

ਸਿੱਖ ਧਰਮ ਮਹਾਨ ਯੋਧਿਆਂ ਦੀ ਬਦੌਲਤ ਸੰਸਾਰ ਵਿਚ ਅੱਵਲ ਸਥਾਨ 'ਤੇ ਹੈ। ਸੰਸਾਰ ਦੇ ਜਾਂਬਾਜ਼ ਯੋਧਿਆਂ 'ਚ ਖ਼ਾਲਸਾ ਰਾਜ ਦੇ ਮਹਾਨ ਜਰਨੈਲ ਸਰਦਾਰ ਹਰੀ ਸਿੰਘ ਨਲੂਆ ਦਾ ਨਾਂ ਬੜੇ ਫਖ਼ਰ ਨਾਲ ਲਿਆ ਜਾਂਦਾ ਹੈ। ਹਰੀ ਸਿੰਘ ਨਲੂਆ ਦਾ ਜਨਮ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਸਮੇ ਪਿੰਡ ਗੁਜਰਾਂਵਾਲੇ ਦੇ ਵਸ਼ਨੀਕ ਤੇ 'ਸ਼ੁੱਕਰਚਕੀਆ ਮਿਸਲ' ਦੇ ਕੁਮੇਦਾਨ ਸ. ਗੁਰਦਿਆਲ

ਪੰਜਾਬ ਬਚਾਉਣੈ ਹੀ ਸੁਣਾਈ ਦਿੰਦੈ, ਕਿਉਂ ਤੇ ਕਿਵੇਂ ਬਚਾਉਣੈ, ਇਸ ਦੀ ਗੱਲ ਨਹੀਂ ਹੋ ਰਹੀ-ਜੂਝਦਾ ਪੰਜਾਬ

ਪ੍ਰੈਸ ਕਲੱਬ ਚੰਡੀਗੜ੍ਹ ਵਿਖੇ ਨਾਮਵਰ ਸਖਸ਼ੀਅਤਾਂ ਵਲੋਂ ਪੰਜਾਬ ਦੇ ਮੁੱਦਿਆ ਪ੍ਰਤੀ ਗੰਭੀਰ ਹੁੰਦੇ 'ਜੂਝਦਾ ਪੰਜਾਬ' ਨਾਮੀ ਮੰਚ ਦੀ ਸਥਾਪਨਾ ਕੀਤੀ ਗਈ | ਇਸ ਮੌਕੇ ਪ੍ਰਸਿੱਧ ਗਾਇਕ ਤੇ ਅਦਾਕਾਰ ਬੱਬੂ ਮਾਨ, ਰਣਜੀਤ ਬਾਵਾ, ਫ਼ਿਲਮ ਨਿਰਮਾਤਾ ਤੇ ਨਿਰਦੇਸ਼ਕ ਅਮਿਤੋਜ ਮਾਨ, ਅਦਾਕਾਰਾ ਗੁਲ ਪਨਾਗ, ਗਿਆਨੀ ਕੇਵਲ ਸਿੰਘ, ਖੇਤੀ ਮਾਹਿਰ ਦਵਿੰਦਰ ਸ਼ਰਮਾ, ਡਾ. ਬਲਵਿੰਦਰ ਸਿੰਘ ਸਿੱਧੂ

ਅਧਿਆਪਕ

ਜਿਉਂਦੇ ਰਹਿਣ ਅਧਿਆਪਕ ਸਾਰੇ,

ਲੱਗਣ ਇਹਨਾਂ ਨੂੰ ਦੁਆਵਾਂ।

ਬੱਚਿਆਂ ਨੂੰ ਦੇ ਕੇ ਗੁਣਾਂ ਦੀ ਗੁੜ੍ਹਤੀ,

ਤੋਰ ਦਿੰਦੇ ਨੇ ਵੱਲ ਜਿੰਦਗੀ ਦਿਆਂ ਰਾਹਵਾਂ।

ਕਦੇ ਹੱਸ ਕੇ ਤੇ ਕਦੇ ਗੁੱਸੇ ਹੋ ਕੇ,

ਸਿਖਾਉਂਦੇ ਨੇ ਅੱਖਰਾਂ ਦੀ ਭਾਸ਼ਾ।

ਖੁਦ ਦੀਵਾ ਬਣ ਕੇ ਦੇਣ ਰੌਸ਼ਨੀ,

ਬਦਲ ਦੇਣ ਇਹ ਜਿੰਦਗੀ ਦੀ ਪਰਿਭਾਸ਼ਾ।

ਕਮਜ਼ੋਰਾਂ ਨੂੰ ਇਹ ਬਲ ਦਿੰਦੇ ਨੇ,

ਉਲਝੀ ਹੋਈ

“MA ਕਰ ਰਹੀ ਹਰਨਾਜ਼ ਸੰਧੂ ਨੇ ਮਿਸ ਯੂਨੀਵਰਸ ਬਣ ਕੇ ਪੰਜਾਬ ਯੂਨੀਵਰਸਿਟੀ ਦਾ ਨਾਂ ਕੀਤਾ ਰੌਸ਼ਨ”

ਦੇਸ਼ ਨੂੰ 21 ਸਾਲਾਂ ਬਾਅਦ ਮਿਸ ਯੂਨੀਵਰਸ ਦਾ ਖਿਤਾਬ ਦਿਵਾਉਣ ਵਾਲੀ ਹਰਨਾਜ਼ ਕੌਰ ਸੰਧੂ ਪੰਜਾਬ ਯੂਨੀਵਰਸਿਟੀ ਦੀ ਵਿਦਿਆਰਥਣ ਹੈ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਰਾਜ ਕੁਮਾਰ ਨੇ ਹਰਨਾਜ਼ ਨੂੰ ਇਸ ਖਿਤਾਬ ਜਿੱਤਣ ਲਈ ਵਧਾਈ ਦਿੱਤੀ ਤੇ ਇਸ ਨੂੰ ਯੂਨੀਵਰਸਿਟੀ ਲਈ ਮਾਣ ਵਾਲੀ ਗੱਲ ਦੱਸਿਆ। ਉਨ੍ਹਾਂ ਕਿਹਾ ਕਿ ਹਰਨਾਜ਼ ਨੇ ਪੰਜਾਬ ਯੂਨੀਵਰਸਿਟੀ ਦਾ ਹੀ ਨਹੀਂ ਸਗੋਂ ਪੂਰੇ ਦੇਸ਼ ਦਾ

ਦਿੱਲੀ ਟਰੈਕਟਰ ਰੈਲੀ ‘ਚ ਗ੍ਰਿਫ਼ਤਾਰ ਕੀਤੇ ਗਏ ਹਰ ਕਿਸਾਨ ਨੂੰ ਸਰਕਾਰ ਵੱਲੋਂ ਦਿੱਤੇ ਜਾਣਗੇ 2 ਲੱਖ ਰੁਪਏ

ਪੰਜਾਬ ਸਰਕਾਰ ਵੱਲੋਂ ਜਨਵਰੀ ਵਿੱਚ ਗਣਤੰਤਰ ਦਿਵਸ ਤੇ ਕਿਸਾਨਾਂ ਦੀ ਟਰੈਕਟਰ ਰੈਲੀ ਦੌਰਾਨ ਹੋਈ ਹਿੰਸਾ ਤੋਂ ਬਾਅਦ ਦਿੱਲੀ ਵਿੱਚ ਗ੍ਰਿਫਤਾਰ ਕੀਤੇ ਗਏ 83 ਲੋਕਾਂ ਨੂੰ ਵਿੱਤੀ ਮਦਦ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਦੇ ਇਸ ਕਦਮ ਨਾਲ ਪੰਜਾਬ ਦੀ ਕਾਂਗਰਸ ਸਰਕਾਰ ਅਤੇ ਕੇਂਦਰ ਸਰਕਾਰ ਵਿਚਾਲੇ ਨਵਾਂ ਵਿਵਾਦ ਸ਼ੁਰੂ ਹੋਣ ਦੀ ਸੰਭਾਵਨਾ ਹੈ।

ਜ਼ਿਕਰਯੋਗ ਹੈ ਕਿ ਕੇਂਦਰ

ਜਸਰਾਜ ਸਿੰਘ ਹੱਲਣ ਨੂੰ ਦੂਜੀ ਵਾਰ ਸ਼ੈਡੋ ਮੰਤਰੀ ਬਣਾਇਆ

ਪੂਰਨ ਗੁਰਸਿੱਖ ਅੰਮਿ੍ਤਧਾਰੀ ਜਸਰਾਜ ਸਿੰਘ ਹੱਲਣ ਸੰਸਦ ਮੈਂਬਰ ਕੈਲਗਰੀ ਫਾਰੈਸਟ ਲਾਅਨ ਨੂੰ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਐਰਿਨ ਓ. ਟੂਲ ਵਲੋਂ ਦੂਜੀ ਵਾਰ ਇਮੀਗ੍ਰੇਸ਼ਨ, ਰਿਫਿਊਜ਼ੀ ਅਤੇ ਸਿਟੀਜ਼ਨਸ਼ਿਪ ਸ਼ੈਡੋ ਮੰਤਰੀ ਬਣਾਇਆ ਗਿਆ ਹੈ | ਉਨ੍ਹਾਂ ਦੀ ਇਸ ਨਿਯੁਕਤੀ 'ਤੇ ਪੰਜਾਬੀ ਭਾਈਚਾਰੇ ਵਲੋਂ ਬੜਾ ਮਾਣ ਮਹਿਸੂਸ ਕੀਤਾ ਜਾ ਰਿਹਾ ਹੈ | ਇਸ ਸਮੇਂ ਜਸਰਾਜ ਸਿੰਘ ਹੱਲਣ ਨੇ ਕਿਹਾ

ਮੁੱਖ ਮੰਤਰੀ ਚਰਨਜੀਤ ਚੰਨੀ ਦਾ ਇੱਕ ਹੋਰ ਧਮਾਕਾ! ਕਿਸਾਨਾਂ ਨੂੰ ਦਿੱਤੀ ਵੱਡੀ ਰਾਹਤ, ਕੰਟਰੈਕਟ ਫਾਰਮਿੰਗ ਕਾਨੂੰਨ ਰੱਦ

ਮੁੱਖ ਮੰਤਰੀ ਚਰਨਜੀਤ ਚੰਨੀ ਦੀ ਸਰਕਾਰ ਨੇ ਕਿਸਾਨਾਂ ਦੇ ਹੱਕ ਵਿੱਚ ਵੱਡਾ ਫੈਸਲਾ ਲਿਆ ਹੈ। ਸਰਕਾਰ ਵੱਲੋਂ ‘ਦ ਪੰਜਾਬ ਕੰਟਰੈਕਟ ਫਾਰਮਿੰਗ ਐਕਟ-2013’ ਨੂੰ ਰੱਦ ਕਰਨ ਤੇ ਪੰਜਾਬ ਐਗਰੀਕਲਚਰਲ ਪ੍ਰੋਡਿਊਸ ਮਾਰਕਿਟ ਐਕਟ-1961’ ਦੇ ਕਿਸਾਨ ਵਿਰੋਧੀ ਉਪਬੰਧਾਂ ਨੂੰ ਹਟਾਉਣ ਦਾ ਐਲਾਨ ਕੀਤਾ ਹੈ। ਮੰਗਲਵਾਰ ਨੂੰ ਕੈਬਨਿਟ ਮੀਟਿੰਗ ਵਿੱਚ ਇਨ੍ਹਾਂ ਫੈਸਲਿਆਂ ਉੱਪਰ ਮੋਹਰ ਲੱਗ ਗਈ ਹੈ।

ਸਿੱਧੂ ਨੂੰ ਰਾਸ ਨਹੀਂ ਆਏ ਚੰਨੀ ਦੇ ਦੀਵਾਲੀ ' Lolipop'

ਪੰਜਾਬ ਕਾਂਗਰਸ  'ਚ ਮੁੜ ਕਲੇਸ਼ ਛਿੜ ਗਿਆ ਹੈ। ਨਵਜੋਤ ਸਿੱਧੂ  ਨੇ ਸੋਮਵਾਰ ਨੂੰ ਸਸਤੀ ਬਿਜਲੀ ਦੇ ਫ਼ੈਸਲੇ ਨੂੰ ਲੈ ਕੇ ਚੰਨੀ ਸਰਕਾਰ  ਨੂੰ ਖੂਬ ਖਰੀਆਂ-ਖੋਟੀਆਂ ਸੁਣਾਈਆਂ। ਸਿੱਧੂ ਦੇ ਇਸ ਬਿਆਨ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਵੱਡਾ ਐਕਸ਼ਨ ਲਿਆ। ਉਨ੍ਹਾਂ ਨੇ ਤੁਰੰਤ ਐਡਵੋਕੇਟ ਜਨਰਲ (ਏਜੀ) ਏਪੀਐਸ ਦਿਓਲ ਦਾ ਅਸਤੀਫ਼ਾ ਰੱਦ ਕਰ ਦਿੱਤਾ। ਸਿੱਧੂ ਦੇ ਦਬਾਅ ਹੇਠ