admin

unknown

Articles by this Author

ਫੇਸਬੁੱਕ ਨੇ ਕੰਪਨੀ ਦਾ ਨਾਂਅ ਬਦਲ ਕੇ ਮੇਟਾ ਕਰਨ ਦਾ ਕੀਤਾ ਐਲਾਨ

ਫੇਸਬੁੱਕ ਦੇ ਸੀਈਓ ਮਾਰਕ ਜ਼ੁਕਰਬਰਗ ਨੇ ਵੀਰਵਾਰ ਨੂੰ ਵੱਡਾ ਐਲਾਨ ਕੀਤਾ ਹੈ। ਇਸ ਐਲਾਨ ਵਿੱਚ ਫੇਸਬੁੱਕ ਦਾ ਨਾਂਅ ਬਦਲ ਕੇ ਮੇਟਾ ਕਰ ਦਿੱਤਾ ਗਿਆ ਹੈ। ਕੰਪਨੀ ਦੇ ਕਨੈਕਟ ਈਵੈਂਟ 'ਚ ਇਸ ਗੱਲ ਦਾ ਐਲਾਨ ਕੀਤਾ ਗਿਆ। ਇਸ ਦੌਰਾਨ ਫੇਸਬੁੱਕ ਤੋਂ ਟਵਿਟਰ 'ਤੇ ਲਿਖਿਆ ਗਿਆ, ''ਫੇਸਬੁੱਕ ਦਾ ਨਵਾਂ ਨਾਂ ਮੇਟਾ ਹੋਵੇਗਾ। ਮੈਟਾ ਮੇਟਾਵਰਸ ਬਣਾਉਣ 'ਚ ਮਦਦ ਕਰੇਗਾ। ਇੱਕ ਅਜਿਹੀ ਥਾਂ ਜਿੱਥੇ

ਕੈਨੇਡਾ 'ਚ ਦਸਤਾਰ ਨਾਲ ਜਾਨ ਬਚਾਉਣ ਵਾਲੇੇ 5 ਪੰਜਾਬੀਆਂ ਨੂੰ ਬਹਾਦਰੀ ਸਨਮਾਨ

ਰਾਇਲ ਕੈਨੇਡੀਅਨ ਪੁਲਿਸ ਨੇ ਸਰੀ ਨਿਵਾਸੀ 5 ਪੰਜਾਬੀ ਨੌਜਵਾਨਾਂ ਗਗਨਦੀਪ ਸਿੰਘ, ਗੁਰਪ੍ਰੀਤ ਸਿੰਘ, ਅਰਵਿੰਦਰਜੀਤ ਸਿੰਘ, ਕੁਲਜਿੰਦਰ ਸਿੰਘ ਤੇ ਅਜੇ ਕੁਮਾਰ ਦਾ ਕਮਿਊਨਿਟੀ ਲੀਡਰਜ਼ ਐਵਾਰਡ ਨਾਲ ਸਨਮਾਨ ਕੀਤਾ ਹੈ | ਇਹ ਸਨਮਾਨ ਉਨ੍ਹਾਂ ਨੂੰ 20 ਸਾਲ ਦੇ 2 ਨੌਜਵਾਨਾਂ ਦੀ ਜਾਨ ਬਚਾਉਣ ਬਦਲੇ ਦਿੱਤਾ ਹੈ | ਇਨ੍ਹਾਂ ਪੰਜਾਂ ਨੌਜਵਾਨਾਂ ਨੂੰ ਕੈਨੇਡਾ ਪੁਲਿਸ ਦੇ ਵਿਸ਼ੇਸ਼ ਸਰਟੀਫ਼ਿਕੇਟ

Punjab Image
ਭਾਰਤ-ਪਾਕਿ ਕ੍ਰਿਕਟ ਮੈਚ ਤੋਂ ਬਾਅਦ ਪੰਜਾਬ ਦੇ ਸੰਗਰੂਰ ਦੇ ਇੰਜੀਨੀਅਰਿੰਗ ਇੰਸਟੀਚਿਊਟ 'ਚ ਕਸ਼ਮੀਰੀ, ਯੂਪੀ, ਬਿਹਾਰ ਦੇ ਵਿਦਿਆਰਥੀਆਂ ਵਿਚਾਲੇ ਝੜਪ

ਪੁਲਿਸ ਨੇ ਸੋਮਵਾਰ ਨੂੰ ਦੱਸਿਆ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਟੀ-20 ਵਿਸ਼ਵ ਕੱਪ ਦੇ ਮੈਚ ਤੋਂ ਬਾਅਦ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਇੱਕ ਇੰਜੀਨੀਅਰਿੰਗ ਇੰਸਟੀਚਿਊਟ ਵਿੱਚ

ਕੁਝ ਕਸ਼ਮੀਰੀ ਵਿਦਿਆਰਥੀਆਂ ਅਤੇ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਵਿਦਿਆਰਥੀਆਂ ਵਿਚਕਾਰ ਝੜਪ ਹੋ ਗਈ। ਪੁਲਿਸ ਨੇ ਦੱਸਿਆ ਕਿ ਐਤਵਾਰ ਰਾਤ ਨੂੰ ਮੈਚ ਦੇ ਬਾਅਦ ਕੁਝ ਨਾਅਰੇ ਲਗਾਏ ਜਾਣ ਦੇ ਬਾਅਦ

ਕਿਲ੍ਹਾ ਗੋਬਿੰਦਗੜ੍ਹ ਦੀ ਤੋਸ਼ਾਖ਼ਾਨਾ ਇਮਾਰਤ ਦਾ ਅੰਦਰੂਨੀ ਢਾਂਚਾ ਬਣਿਆ ਬੁਝਾਰਤ

ਅੰਮਿ੍ਤਸਰ 'ਚ ਮੌਜੂਦ ਕਿਲ੍ਹਾ ਗੋਬਿੰਦਗੜ੍ਹ ਦੇ ਤੋਸ਼ਾਖ਼ਾਨਾ ਦੀ ਵਿਸ਼ਾਲ ਇਮਾਰਤ ਦਾ ਅੰਦਰੂਨੀ ਢਾਂਚਾ ਕਿਲ੍ਹਾ ਵੇਖਣ ਆਉਣ ਵਾਲੇ ਦਰਸ਼ਕਾਂ ਸਮੇਤ ਇਤਿਹਾਸਕਾਰਾਂ ਲਈ ਅਜੇ ਵੀ ਇਕ ਬੁਝਾਰਤ ਬਣਿਆ ਹੋਇਆ ਹੈ | ਤੋਸ਼ਾਖ਼ਾਨਾ ਦੀ ਉਕਤ ਇਮਾਰਤ ਦਾ ਨਿਰਮਾਣ ਸਿੱਖ ਰਾਜ ਦੌਰਾਨ ਮਹਾਰਾਜਾ ਰਣਜੀਤ ਸਿੰਘ ਨੇ ਕਿਲ੍ਹਾ ਗੋਬਿੰਦਗੜ੍ਹ ਦੀ ਉਸਾਰੀ ਦੇ 4 ਸਾਲ ਬਾਅਦ ਬੇਸ਼ਕੀਮਤੀ ਕੋਹੇਨੂਰ ਹੀਰੇ

ਚੀਨੀ ਐਪਸ ਮਗਰੋਂ ਹੁਣ ਚੀਨੀ ਸਮਾਰਟਫੋਨ ਬ੍ਰਾਂਡ ਵੀ ਜਾਂਚ ਅਧੀਨ

2020 ਵਿੱਚ ਭਾਰਤ ਸਰਕਾਰ ਨੇ ਭਾਰਤ ਵਿੱਚ 220 ਚੀਨੀ ਐਪਸ 'ਤੇ ਪਾਬੰਦੀ ਲਗਾ ਕੇ ਸਖ਼ਤ ਕਦਮ ਚੁੱਕਿਆ ਸੀ। ਇਸ ਫੈਸਲੇ ਦਾ ਕਾਰਨ ਚੀਨ ਤੇ ਭਾਰਤ ਵਿਚਾਲੇ ਚੱਲ ਰਹੇ ਤਣਾਅ ਦੇ ਵਿਚਕਾਰ ਸੁਰੱਖਿਆ ਚਿੰਤਾਵਾਂ ਸਨ। ਦ ਮਾਰਨਿੰਗ ਕੰਟੈਕਸਟ ਦੀ ਰਿਪੋਰਟ ਦੇ ਅਨੁਸਾਰ, ਅਜਿਹਾ ਲੱਗਦਾ ਹੈ ਕਿ ਭਾਰਤ ਸਰਕਾਰ ਹੁਣ ਚੀਨੀ ਸਮਾਰਟਫੋਨ ਬ੍ਰਾਂਡਾਂ ਨੂੰ ਨਿਸ਼ਾਨਾ ਬਣਾ ਰਹੀ ਹੈ ਤੇ ਫੋਨ ਵਿੱਚ ਵਰਤੇ

ਸ਼੍ਰੀ ਗੁਰੁ ਗ੍ਰੰਥ ਸਾਹਿਬ  ਇੱਕ ਵਿਲੱਖਣ ਗ੍ਰੰਥ

ਸ਼੍ਰੀ ਗੁਰੂ  ਗ੍ਰੰਥ ਸਾਹਿਬ ਰਹੱਸਵਾਦ ਅਤੇ ਸ਼ਿਸ਼ਟਾਚਾਰ ਦਾ ਇੱਕ ਮਹਾਸਾਗਰ ਹੈ। ਇਹ ਗ੍ਰੰਥ ਆਪਣੇ ਆਪ ਵਿੱਚ ਸਤਿ ਸੰਤੋਖ ਅਤੇ ਨਾਮ ਰੂਪੀ ਖਜ਼ਾਨਾ ਸਮੋਈ ਬੈਠਾ ਹੈ। ਇਹ ਨਾ ਕੇਵਲ ਸਿੱਖਾਂ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ ਸਗੋਂ ਸਾਰੀ ਮਨੁੱਖ ਜਾਤੀ ਲਈ ਇੱਕ ਅਨਮੋਲ ਖਜ਼ਾਨਾ ਹੈ।ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਸਿੱਖ ਧਰਮ ਦੇ ਪੰਜਵੇਂ ਗੁਰੂ,ਸ਼੍ਰੀ ਗੁਰੂ ਅਰਜਨ ਦੇਵ ਜੀ ਨੇ 160

ਜਨਵਰੀ, 2022 ਤੋਂ ਕਾਰਡ ਰਾਹੀਂ ਭੁਗਤਾਨ 'ਤੇ ਹੋ ਰਿਹਾ ਇਹ ਵੱਡਾ ਬਦਲਾਅ

ਜਨਵਰੀ 2022 ਤੋਂ ਕ੍ਰੈਡਿਟ, ਡੈਬਿਟ ਕਾਰਡਾਂ ਦੀ ਵਰਤੋਂ ਕਰਦੇ ਹੋਏ ਆਨਲਾਈਨ ਭੁਗਤਾਨ ਵਧੇਰੇ ਸੁਰੱਖਿਅਤ ਹੋਵੇਗਾ। ਕਿਉਂਕਿ ਤੁਹਾਡੇ ਕਾਰਡ ਦੇ ਵੇਰਵੇ ਹੁਣ ਐਮਾਜ਼ਾਨ, ਫਲਿੱਪਕਾਰਟ ਵਰਗੀਆਂ ਕਮਰਸ਼ੀਅਲ ਸਾਈਟਾਂ 'ਤੇ ਸੇਵ ਨਹੀਂ ਹੋਣਗੇ, ਇਸ ਲਈ ਡਾਟਾ ਚੋਰੀ ਹੋਣ ਦਾ ਕੋਈ ਡਰ ਨਹੀਂ ਰਹੇਗਾ। ਵਪਾਰਕ ਅਤੇ ਈ-ਕਾਮਰਸ ਕੰਪਨੀਆਂ ਆਮ ਤੌਰ 'ਤੇ ਆਪਣੇ ਗਾਹਕਾਂ ਨੂੰ ਕਾਰਡ ਵੇਰਵੇ ਸੇਵ ਕਰਨ

ਕੈਪਟਨ ਦੇ ਤਖਤਾਪਲਟ ਮਗਰੋਂ, ਕੀ ਸੇਫ ਰਹੇਗੀ ਵਿਨ੍ਹੀ ਮਹਾਜਨ ਤੇ ਦਿਨਕਰ ਗੁਪਤਾ ਦੀ ਕੁਰਸੀ?

ਪੰਜਾਬ ਵਿੱਚ ਚਰਨਜੀਤ ਸਿੰਘ ਚੰਨੀ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਨਵੇਂ ਮੁੱਖ ਮੰਤਰੀ ਬਣ ਗਏ ਹਨ। ਚੰਨੀ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਕਰੀਬੀ ਹਨ। ਹੁਣ ਪ੍ਰਸ਼ਾਸਕੀ ਗਲਿਆਰੇ ਵਿੱਚ ਵੱਡਾ ਸਵਾਲ ਇਹ ਹੈ ਕਿ ਕੀ ਸਭ ਤੋਂ ਸ਼ਕਤੀਸ਼ਾਲੀ ਅਫਸਰ ਜੋੜੇ ਦੀ ਕੁਰਸੀ ਬਚੇਗੀ ਜਾਂ ਨਹੀਂ?

ਮਤਲਬ ਪੰਜਾਬ ਦੇ ਮੁੱਖ ਸਕੱਤਰ ਵਿਨ੍ਹੀ ਮਹਾਜਨ ਤੇ ਉਨ੍ਹਾਂ ਦੇ ਪਤੀ

SC ਸਕਾਲਰਸ਼ਿਪ ਦੇ ਹੋਏ ਘੁਟਾਲੇ ਦੀ ਮੁੱਖ ਮੰਤਰੀ ਚੰਨੀ ਕਰਾਉਣ ਰਿਕਵਰੀ : ਪ੍ਰੋ. ਚੰਦੂਮਾਜਰਾ

ਸਾਬਕਾ ਸੰਸਦ ਮੈਂਬਰ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕਾਂਗਰਸ ਵੱਲੋਂ ਦਲਿਤ ਚਿਹਰੇ ਨੂੰ ਮੁੱਖ ਮੰਤਰੀ ਕੇਵਲ ਐਲਾਨ ਕਰਨ ਵਾਸਤੇ ਹੀ ਬਣਾਇਆ ਗਿਆ ਹੈ, ਕਿਉਂਕਿ ਹੁਣ ਕੰਮ ਕਰਨ ਦਾ ਸਮਾਂ ਹੀ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਇਕ ਦਲਿਤ ਹੋਣ ਦੇ ਨਾਤੇ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਫ਼ਰਜ਼ ਬਣਦਾ ਹੈ ਕਿ ਸਰਕਾਰ ਵੱਲ ਪਿਆ ਕਰੋੜਾਂ ਰੁਪਏ ਦਾ ਸਕਾਲਰਸ਼ਿਪ ਤੁਰੰਤ ਰਿਲੀਜ਼

ਮਹਾਰਾਜਾ ਰਣਜੀਤ ਸਿੰਘ

ਪੰਜਾਬ ਵਿੱਚ ਸਿੱਖ ਰਾਜ ਸਥਾਪਿਤ ਕਰਨ ਵਾਲੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੁਨੀਆਂ ਦੇ ਮਹਾਨ ਸ਼ਾਸ਼ਕਾਂ ਵਿੱਚੋਂ ਮੋਹਰੀ ਵਜੋਂ ਜਾਣੇ ਜਾਂਦੇ ਹਨ । ਉਹਨਾਂ ਨੂੰ ਸੰਸਾਰ ਦੇ ਇਤਿਹਾਸ ਵਿੱਚ ਇੱਕ ਸਿੱਖ ਜਾਂਬਾਜ਼ ਅਤੇ ਮਹਾਨ ਸੂਰਬੀਰ ਸਾਸ਼ਕ ਵਜੋਂ ਜਾਣਿਆਂ ਜਾਂਦਾ ਹੈ । ਆਪ ਸ਼ੁਕਰਚੱਕੀਆ ਮਿਸਲ ਦੇ ਜੱਥੇਦਾਰ ਮਹਾਂ ਸਿੰਘ ਦੇ ਸਪੁੱਤਰ ਸਨ ਅਤੇ ਉਹਨਾਂ ਦਾ ਇਲਾਕਾ ਲਹਿੰਦੇ