ਪੰਜਾਬ ਸਰਕਾਰ ਨੇ ਸਾਲ 2021-22 ਲਈ 8.50 ਲੱਖ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ‘ਆਯੂਸ਼ਮਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ’ ਦੇ ਤਹਿਤ ਸਿਹਤ ਬੀਮਾ ਸਕੀਮ ਹੇਠ ਲਿਆਉਣ ਦਾ ਫੈਸਲਾ ਕੀਤਾ ਹੈ। ਇਸ ਨਾਲ ‘ਜੇ’ ਫਾਰਮ ਅਤੇ ‘ਗੰਨਾ ਤੋਲ ਪਰਚੀ’ ਵਾਲੇ ਸਾਰੇ ਕਿਸਾਨ ਇਸ ਸਿਹਤ ਸਕੀਮ ਲਈ ਯੋਗ ਮੰਨੇ ਜਾਣਗੇ।
ਕਿਸਾਨਾਂ ਨੂੰ ਇਸ ਸਕੀਮ ਲਈ ਸੁਖਾਲੇ ਢੰਗ ਨਾਲ ਅਪਲਾਈ ਕਰਨ ਦੀ
admin
Articles by this Author
ਜੀ ਹਾਂ, ਇਹ ਬਿਲਕੁੱਲ ਸੱਚ ਹੈ ਕਿ ਪੂਰੇ 59 ਘਰਾਂ ਵਾਲੇ ਪੰਜਾਬ ਦੇ ਇੱਕ ਪਿੰਡ ਦਾ ਪੰਜਾਬ ਸਰਕਾਰ ਦੇ ਮਾਲ ਰਿਕਾਰਡ ਵਿੱਚ ਕੋਈ ਥਹੁ ਪਤਾ ਹੀ ਨਹੀਂ । ਗੱਲ ਕੀ , ਪੰਜਾਬ ਦੇ ਤਕਰੀਬਨ ਸਾਰੇ ਹੀ ਵਿਭਾਗ ਇਸ ਪਿੰਡ ਤੋਂ ਅਣਜਾਣ ਹਨ । ਇਹ ਵੀ ਇੱਕ ਭੇਤ ਬਣਿਆ ਹੋਇਆ ਹੈ ਕਿ ਇਸ ਪਿੰਡ ਨੂੰ ਕਿਹੜਾ ਰਾਹ ਜਾਂਦਾ ਹੈ ? ਗੱਲ ਕੀ ਪਿੰਡ ਦੀ ਹੋਂਦ ਨੂੰ ਲੈ ਕੇ ਅਨੇਕਾਂ ਚਰਚਾਵਾਂ ਹੋ ਰਹੀਆਂ
ਨੀਰਜ ਚੋਪੜਾ (Neeraj Chopra) ਨੇ ਟੋਕੀਓ ਓਲੰਪਿਕ (Tokyo Olympics) ਵਿੱਚ ਸੋਨ ਤਮਗਾ ਜਿੱਤ ਕੇ ਹਰ ਭਾਰਤੀ ਦਾ ਸੁਪਨਾ ਪੂਰਾ ਕੀਤਾ ਹੈ। ਟੋਕੀਓ ਓਲੰਪਿਕ ਵਿੱਚ ਉਸ ਦੇ ਭਾਲੇ ਨੇ 87.58 ਮੀਟਰ ਦੀ ਦੂਰੀ ਤੈਅ ਕੀਤੀ ਅਤੇ ਭਾਰਤ ਦਾ 100 ਸਾਲਾਂ ਦੀ ਉਡੀਕ ਖ਼ਤਮ ਹੋਈ। 23 ਸਾਲ ਦੇ ਨੀਰਜ ਨੂੰ ਉਸਦੇ ਸ਼ੁਰੂਆਤ ਦਿਨਾਂ ਵਿੱਚ ਟ੍ਰੇਨਿੰਗ ਦੇਣ ਵਾਲੇ ਕੋਚ ਨਸੀਮ ਅਹਿਮਦ (Naseem
ਟੋਕਿਓ ਓਲੰਪਿਕ 'ਚ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਭਾਰਤੀ ਐਥਲੀਟ ਅੱਜ ਦੇਸ਼ ਪਰਤਣਗੇ। ਦੇਸ਼ ਲਈ ਮੈਡਲ ਜਿੱਤਣ ਵਾਲੇ ਸਾਰੇ ਖਿਡਾਰੀਆਂ ਨੂੰ ਅੱਜ ਸ਼ਾਮ ਮੇਜਰ ਧਿਆਨਚੰਦ ਨੈਸ਼ਨਲ ਸਟੇਡੀਅਮ 'ਚ ਰੱਖੇ ਇਕ ਪ੍ਰੋਗਰਾਮ 'ਚ ਸਨਮਾਨਿਤ ਕੀਤਾ ਜਾਵੇਗਾ।
ਜਾਣਕਾਰੀ ਮੁਤਾਬਕ ਇਸ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੀ ਵੀਡੀਓ ਕਾਨਫਰੰਸਿੰਗ ਜ਼ਰੀਏ ਖਿਡਾਰੀਆਂ ਦੇ ਰੂਬਰੂ ਹੋਣਗੇ।
ਟੋਕੀਓ ਓਲੰਪਿਕਸ ਵਿੱਚ, ਭਾਰਤ ਦੀ ਪੁਰਸ਼ ਹਾਕੀ ਟੀਮ ਨੇ 41 ਸਾਲਾਂ ਦੇ ਤਮਗ਼ੇ ਦੇ ਸੋਕੇ ਨੂੰ ਖਤਮ ਕਰਦੇ ਹੋਏ ਇਸ ਈਵੈਂਟ ਦਾ ਕਾਂਸੀ ਦਾ ਤਮਗ਼ਾ ਜਿੱਤ ਕੇ ਇੱਕ ਨਵਾਂ ਇਤਿਹਾਸ ਸਿਰਜਿਆ ਹੈ। ਕਾਂਸੀ ਦੇ ਤਮਗ਼ੇ ਦੇ ਮੁਕਾਬਲੇ ਵਿੱਚ ਭਾਰਤ ਨੇ ਜਰਮਨੀ ਨੂੰ 5-4 ਦੇ ਫਰਕ ਨਾਲ ਹਰਾਇਆ। ਇਸ ਇਤਿਹਾਸਕ ਜਿੱਤ ਦੇ ਨਾਲ, ਸੂਬਾ ਸਰਕਾਰਾਂ ਨੇ ਟੀਮ ਇੰਡੀਆ ਵਿੱਚ ਸ਼ਾਮਲ ਆਪੋ-ਆਪਣੇ ਰਾਜਾਂ ਦੇ
ਸਾਰਾਗੜ੍ਹੀ ਦੀ ਲੜਾਈ ਵਿਸ਼ਵ ਦੀਆਂ ਵਿਲੱਖਣ ਲੜਾਈਆਂ ਵਿੱਚੋਂ ਇਕ ਹੈ। ਇਹ ਲੜਾਈ ਬਰਤਾਨਵੀਂ ਭਾਰਤੀ ਸੈਨਾ ਵੱਲੋਂ 36 ਵੀਂ ਸਿੱਖ ਰੈਜੀਮੈਂਟ ਦੇ 21 ਬਹਾਦਰ ਸਿੱਖ ਸੈਨਿਕਾਂ ਅਤੇ ਅਫ਼ਗਾਨੀ ਪਠਾਣਾਂ ਦੇ ਹਜ਼ਾਰਾਂ ਉੜਕਜ਼ਈ ਅਤੇ ਅਫਰੀਦੀ ਕਬਾਇਲੀਆਂ ਦੇ ਵਿਚਕਾਰ 12 ਸਤੰਬਰ 1897 ਈ. ਨੂੰ ਸਾਰਾਗੜ੍ਹੀ ਵਿਚ ਲੜੀ ਗਈ। ਸਾਰਾਗੜ੍ਹੀ ਬਰਤਾਨਵੀ ਫਰੰਟੀਅਰ ਅਤੇ ਅਫ਼ਗਾਨਿਸਤਾਨ ਦੀ ਸਰਹੱਦ ਦੇ
ਵਿਦਿਆਰਥੀ ਦਾ ਸਮਰਪਣ ਅਤੇ ਸਖਤ ਮਿਹਨਤ ਦੋਵੇਂ ਰੰਗ ਦਿਖਾਉਂਦੀ ਹੈ ਭਾਵੇਂ ਖੇਤਰ ਪੱਛੜਿਆ ਹੋਵੇ, ਪਰ ਜੋ ਵਿਦਿਆਰਥੀ ਸਖਤ ਮਿਹਨਤ ਕਰਦਾ ਹੈ ਉਹ ਹਮੇਸ਼ਾ ਉਚਾਈਆਂ ਪ੍ਰਾਪਤ ਕਰਦਾ ਹੈ। ਹਰਸ਼ਿਤ ਦੀ ਪੜ੍ਹਾਈ ਦੇ ਖੇਤਰ ਵਿੱਚ ਇੰਨੀ ਵੱਡੀ ਕਾਰਗੁਜਾਰੀ ਨਾਲ ਅਧਿਆਪਕਾਂ ਅਤੇ ਮਾਪਿਆਂ ਵਿੱਚ ਖੁਸ਼ੀ ਪਾਈ ਜਾ ਰਹੀ ਹੈ ਅਤੇ ਹੋਰ ਉਤਸ਼ਾਹਤ ਕੀਤਾ ਜਾ ਰਿਹਾ ਹੈ। ਹਰਸ਼ਿਤ ਨਾਲ ਗੱਲ ਕਰਨ 'ਤੇ ਉਸਨੇ
ਦੇਸ਼ ਭਰ ‘ਚ ਇਕ ਵਿਅਕਤੀ ਦੇ ਨਾਂਅ ‘ਤੇ ਵੱਖ-ਵੱਖ ਹਿੱਸਿਆਂ ‘ਚ ਬਣਾਏ ਜਾਣ ਵਾਲੇ ਵੱਖ-ਵੱਖ ਪਛਾਣ ਪੱਤਰਾਂ ਨੂੰ ਰੋਕਣ ਲਈ ਚੋਣ ਕਮਿਸ਼ਨ ਵੱਲੋਂ ਇਸ ਆਧਾਰ ਨੂੰ ਲਿੰਕ ਕਰਨ ਦਾ ਪ੍ਰਸਤਾਵ ਦਿੱਤਾ ਗਿਆ ਹੈ। ਕਾਨੂੰਨ ਤੇ ਨਿਆਂ ਮੰਤਰਾਲੇ ਨੇ ਬੁੱਧਵਾਰ ਲੋਕਸਭਾ ‘ਚ ਕਿਹਾ ਕਿ ਇਸ ਮਾਮਲੇ ‘ਤੇ ਸਰਕਾਰ ਵਿਚਾਰ ਕਰ ਰਹੀ ਹੈ।
ਆਧਾਰ ਕਾਰਡ ਵਰਤਮਾਨ ਸਮੇਂ ‘ਚ ਵਿਅਕਤੀ ਦੀ ਪਛਾਣ ਦੇ ਸਭ ਤੋਂ
ਭਾਰਤੀ ਹਾਕੀ ਟੀਮ ਨੇ ਜਰਮਨੀ ਨੂੰ 5-4 ਦੇ ਫ਼ਰਕ ਨਾਲ ਹਰਾ ਕੇ ਕਾਂਸੀ ਦਾ ਤਮਗ਼ਾ ਜਿੱਤਿਆ ਹੈ। ਭਾਰਤ ਨੇ 41 ਸਾਲਾਂ ਬਾਅਦ ਓਲੰਪਿਕ ਵਿੱਚ ਹਾਕੀ ਮੈਡਲ ਜਿੱਤਿਆ ਹੈ। ਇਸ ਤੋਂ ਪਹਿਲਾਂ ਭਾਰਤ ਨੇ 1980 ਮਾਸਕੋ ਓਲੰਪਿਕ ਵਿੱਚ ਵਾਸੁਦੇਵਨ ਭਾਸਕਰਨ ਦੀ ਕਪਤਾਨੀ ਵਿੱਚ ਸੋਨ ਤਮਗ਼ਾ ਜਿੱਤਿਆ ਸੀ। ਭਾਰਤ ਲਈ ਸਿਮਰਨਜੀਤ ਸਿੰਘ ਨੇ ਦੋ ਗੋਲ ਕੀਤੇ, ਹਰਮਨਪ੍ਰੀਤ ਸਿੰਘ, ਰੁਪਿੰਦਰ ਪਾਲ ਸਿੰਘ ਤੇ