ਮੁੱਕੇਬਾਜ਼ ਸਤੀਸ਼ ਕੁਮਾਰ ਨੇ ਪੁਰਸ਼ਾਂ ਦੇ ਸੁਪਰ ਹੈਵੀ (+ 91 ਕਿੱਲੋਗਰਾਮ) ਵਿਚ ਜਮੈਕਾ ਦੇ ਰਿਕਾਰਡੋ ਬਰਾਊਨ ਨੂੰ 4-1 ਨਾਲ ਹਰਾ ਕੇ ਕੁਆਰਟਰ ਫਾਈਨਲ ਲਈ ਕੁਆਲੀਫ਼ਾਈ ਕੀਤਾ।
admin
Articles by this Author
ਰਣਬੀਰ ਸਿੰਘ ਖੱਟੜਾ ਸਾਬਕਾ ਡੀ.ਆਈ.ਜੀ. ਪੰਜਾਬ ਪੁਲਿਸ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਪੜਤਾਲ ਕਰਨ ‘ਤੇ ਸੰਨ 2015 ਵਿੱਚ ਗਠਿਤ ਕੀਤੀ ਗਈ ਵਿਸ਼ੇਸ਼ ਜਾਂਚ ਕਮੇਟੀ ਦਾ ਮੁੱਖੀ ਬਣਾਇਆ ਗਿਆ ਸੀ। ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦੇ ਸੰਬੰਧ ਵਿੱਚ ਸ਼੍ਰੀ ਅਕਾਲ ਸਾਹਿਬ ਵਿਖੇ ਸਿੱਖ ਜੱਥੇਬੰਦੀਆਂ ਦੀ ਮੀਟਿੰਗ ਵਿੱਚ ਸ਼ਾਮਿਲ ਹੋਣ ਸਮੇਂ ਉਹ ਪਹਿਲੀ
ਟੋਕੀਓ ਉਲੰਪਿਕ ਵਿਚ ਭਾਰਤ ਦੀ ਮਹਿਲਾ ਤੀਰ-ਅੰਦਾਜ਼ ਦੀਪਕਾ ਕੁਮਾਰੀ ਨੇ ਭੁਟਾਨ ਦੀ ਬਹੁ ਕਰਮਾ ਨੂੰ 6-0 ਨਾਲ ਹਰਾ ਦਿੱਤਾ ਹੈ।
ਭਾਰਤੀ ਬੈਡਮਿੰਟਨ ਸਟਾਰ ਪੀ.ਵੀ. ਸੰਧੂ ਨੇ ਟੋਕੀਓ ਓਲੰਪਿਕ ਚ ਆਪਣੇ ਦੂਜੇ ਗਰੁੱਪ ਮੈਚ ਚ ਹਾਂਗਕਾਂਗ ਦੀ ਨਗਯਾਨ ਯੀ ਚਿਯੁੰਗ ਨੂੰ 21-9 / 21-16 ਨਾਲ ਹਰਾ ਕੇ ਪ੍ਰੀ ਕੁਆਟਰ ਫਾਈਨਲ 'ਚ ਜਗ੍ਹਾ ਬਣਾ ਲਈ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਿਧਾਨ ਸਭਾ ਚੋਣਾ ਵਿੱਚ ਕਵਰਿੰਗ ਉਮੀਦਵਾਰ ਰਹੇ ਅਤੇ ਉੱਘੇ ਸਾਬਕਾ ਲੋਕ ਮੈਂਬਰ ਜਗਦੇਵ ਸਿੰਘ ਖੁੱਡੀਆਂ ਦੇ ਸਪੁੱਤਰ ਗੁਰਮੀਤ ਸਿੰਘ ਖੁੱਡੀਆਂ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਜਿੰਨਾ 'ਚ ਲੰਬੀ ਹਲਕੇ ਨਾਲ ਸੰਬੰਧਿਤ ਸਰਪੰਚ, ਪੰਚ, ਸਮਿਤੀ ਮੈਂਬਰ ਵੀ ਸ਼ਾਮਲ ਹਨ। ਕਾਂਗਰਸੀ ਆਗੂ ਦਾ ਆਮ ਆਦਮੀ ਪਾਰਟੀ
ਭਾਰਤ ਦੇ ਭਗੌੜੇ ਕਾਰੋਬਾਰੀ ਵਿਜੇ ਮਾਲਿਆ ਨੂੰ ਸੋਮਵਾਰ ਨੂੰ ਯੂਕੇ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ। ਹਾਈ ਕੋਰਟ ਨੇ ਵਿਜੇ ਮਾਲਿਆ ਨੂੰ ਦੀਵਾਲੀਆ ਕਰਾਰ ਦਿੱਤਾ ਹੈ। ਧਿਆਨ ਯੋਗ ਹੈ ਕਿ ਇਸ ਤੋਂ ਪਹਿਲਾਂ ਸਟੇਟ ਬੈਂਕ ਆਫ਼ ਇੰਡੀਆ ਦੀ ਅਗਵਾਈ ਵਾਲੇ ਇੱਕ ਸੰਘ ਨੇ ਅਪਰੈਲ ਵਿੱਚ ਲੰਡਨ ਹਾਈ ਕੋਰਟ ਵਿੱਚ ਇੱਕ ਸੁਣਵਾਈ ਦੌਰਾਨ ਭਗੌੜੇ ਕਾਰੋਬਾਰੀ ਨੂੰ ਦੀਵਾਲੀਆ ਕਰਾਰ ਦੇਣ ਦੀ ਪੂਰੀ
ਦੇਸ਼ ਭਰ ਦੇ ਆਈਆਈਟੀਜ਼ ਵਿੱਚ ਦਾਖਲੇ ਲਈ ਪ੍ਰੀਖਿਆ ਜੇਈਈ ਐਡਵਾਂਸਡ, 3 ਅਕਤੂਬਰ 2021 ਨੂੰ ਲਈ ਜਾਏਗੀ। ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਸੋਮਵਾਰ ਨੂੰ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਪ੍ਰੀਖਿਆ ਦੌਰਾਨ ਸਾਰੇ ਪ੍ਰੀਖਿਆ ਕੇਂਦਰਾਂ ‘ਤੇ ਕੋਵਿਡ -19 ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇਗੀ। ਇਸ ਦੌਰਾਨ ਵਿਦਿਆਰਥੀਆਂ ਦੀ ਸੁਰੱਖਿਆ
ਟੋਕੀਓ ਓਲੰਪਿਕ ਵਿੱਚ ਭਾਰਤ ਦੀ ਮੈਡਲਾਂ ਦੀ ਉਮੀਦ ਹੁਣ ਮਿਕਸਡ ਟੀਮ ਮੁਕਾਬਲੇ 'ਤੇ ਟਿਕੀ ਹੈ। ਇਸ ਦੌਰਾਨ ਭਾਰਤੀ ਹਾਕੀ ਟੀਮ ਨੇ ਸ਼ਾਨਦਾਰ ਵਾਪਸੀ ਕੀਤੀ ਹੈ। ਭਾਰਤੀ ਪੁਰਸ਼ ਹਾਕੀ ਟੀਮ ਨੇ ਸਪੇਨ ਨੂੰ 3-0 ਨਾਲ ਹਰਾ ਕੇ ਟੋਕੀਓ ਓਲੰਪਿਕ ਵਿੱਚ ਇੱਕਪਾਸੜ ਜਿੱਤ ਦਰਜ ਕੀਤੀ। ਆਸਟਰੇਲੀਆ ਤੋਂ ਮਿਲੀ ਹਾਰ ਤੋਂ ਬਾਅਦ, ਭਾਰਤੀ ਟੀਮ ਨੇ ਫਿਰ ਜਿੱਤ ਦੀ ਦਿਸ਼ਾ ਵੱਲ ਕਦਮ ਵਧਾ ਲਿਆ ਹੈ।
ਪੰਜਾਬੀ ਗਾਇਕ ਸਿੱਪੀ ਗਿੱਲ ਨੂੰ ਐਨੀਮਲ ਵੈਲਫੇਅਰ ਬੋਰਡ ਆਫ਼ ਇੰਡੀਆ ਵੱਲੋਂ ਨੋਟਿਸ ਜਾਰੀ ਹੋਇਆ ਹੈ ਜਿਸ ਦਾ ਜਵਾਬ 7 ਦਿਨਾਂ ਦੇ ਅੰਦਰ ਅੰਦਰ ਦੇਣਾ ਪਵੇਗਾ। ਦਰਅਸਲ, ਦੋ ਮਹੀਨੇ ਪਹਿਲਾਂ ਪੰਡਿਤਰਾਓ ਧਰੇਨਵਰ ਨੇ ਭਾਰਤ ਦੇ ਪਸ਼ੂ ਭਲਾਈ ਬੋਰਡ ਨੂੰ ਸ਼ਿਕਾਇਤ ਕੀਤੀ ਸੀ ਕਿ ਪੰਜਾਬੀ ਗਾਇਕ ਸਿੱਪੀ ਗਿੱਲ ਨੇ ਬਿਨ੍ਹਾਂ ਮਨਜ਼ੂਰੀ ਦੇ ਆਪਣੇ ਦੋ ਗਾਣਿਆਂ ਵਿੱਚ ਘੋੜਾ ਤੇ ਕੁੱਤਾ ਦਿਖਾਇਆ
ਦਿੱਲੀ ਸਿੱਖ ਗੁਰਦੁਆਰਾ ਮਨੇਜਮੈਂਟ ਕਮੇਟੀ ( ਡੀ ਐੱਸ ਜੀ ਐੱਮ ਸੀ ) ਦੇ ਪ੍ਰਧਾਨ ਵਿਰੁੱਧ ਲੁੱਕ ਆਊਟ ਨੋਟਿਸ ਜਾਰੀ ਹੋਇਆ ਹੈ। ਇਹ ਨੋਟਿਸ ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਨੇ ਜਾਰੀ ਕੀਤਾ ਹੈ। ਇਸ ਕਾਰਨ ਹੁਣ ਸਿਰਸਾ ਦੇਸ਼ ਛੱਡਕੇ ਕਿਧਰੇ ਵੀ ਬਾਹਰ ਨਹੀਂ ਜਾ ਸਕਦੇ। ਇਸ ਸਬੰਧੀ ਸਿਰਸਾ ਦੇ ਦੇਸ਼ ਤੋਂ ਬਾਹਰ ਜਾਣ ‘ਤੇ ਰੋਕ ਲਾਉਣ ਸਬੰਧੀ ਦਿੱਲੀ ਪੁਲੀਸ ਵੱਲੋਂ ਦੇਸ਼ ਦੇ