ਜੇ ਟੋਕੀਓ ਓਲੰਪਿਕ ਵਿੱਚ ਹਾਕੀ ਦਾ ਫਾਈਨਲ ਮੈਚ ਕੋਰੋਨਾ ਦੇ ਕਾਰਨ ਰੱਦ ਕਰ ਦਿੱਤਾ ਗਿਆ ਤਾਂ ਦੋਵੇਂ ਟੀਮਾਂ ਨੂੰ ਸੋਨੇ ਦੇ ਤਗਮੇ ਦਿੱਤੇ ਜਾਣਗੇ। ਇੰਟਰਨੈਸ਼ਨਲ ਹਾਕੀ ਫੈਡਰੇਸ਼ਨ (FIH) ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਐਫਆਈਐਚ ਦੇ ਮੁੱਖ ਕਾਰਜਕਾਰੀ ਅਧਿਕਾਰੀ ਥੈਰੀ ਵੇਲ ਨੇ ਕਿਹਾ ਕਿ ਕੋਰੋਨਾ ਕਾਰਨ ਟੀਮਾਂ ਨੂੰ ਵੀ ਇਸ ਮੁਕਾਬਲੇ ਚੋਂ ਪਿੱਛੇ ਹੱਟਣ ਦਾ ਅਧਿਕਾਰ
admin
Articles by this Author
ਰਿਲਾਇੰਸ ਫਾਊਡੇਸ਼ਨ ਜੋ ਕੇ ਰਿਲਾਇੰਸ ਇੰਡਸਟਰੀਜ਼ ਲਿਮਟਿਡ ਦੀ ਸਮਾਜ ਸੇਵੀ ਸੰਸਥਾ ਹੈ ਨੇ 15 ਜੁਲਾਈ ਨੂੰ ਵਿਸ਼ਵ ਨੌਜਵਾਨ ਹੁਨਰ ਵਿਕਾਸ ਦਿਵਸ ਮਨਾਇਆ। ਜਿਸ ਤਹਿਤ ਫਾਊਂਡੇਸ਼ਨ ਵੱਲੋ ਇੱਕ ਯੂ ਟਿਊਬ ਲਾਈਵ ਪਰੋਗਰਾਮ ਕੀਤਾ ਗਿਆ ਜਿਸ ਵਿੱਚ ਮੈਡਮ ਸੁਨੀਤਾ ਦੇਵੀ ਐੱਸ ਬੀ ਐੱਸ ਸਕਿੱਲ ਸੈਂਟਰ ਵੱਲੋਂ ਨੌਜਵਾਨਾਂ ਦੇ ਹੁਨਰ ਵਿਕਾਸ ਲਈ ਭਾਰਤ ਸਰਕਾਰ ਦੇ ਪੇਂਡੂ ਵਿਕਾਸ ਮੰਤਰਾਲੇ ਵੱਲੋ
ਕੈਲੇਫ਼ੋਰਨੀਆ ਯੂਨੀਵਰਸਿਟੀ ਦੇ ਵਿਗਿਆਨੀਆਂ ਦੀ ਇੱਕ ਟੀਮ ਨੇ ਸਟ੍ਰਿੱਪ ਤਿਆਰ ਕੀਤੀ ਹੈ ਜੋ ਮਨੁੱਖੀ ਸਰੀਰ ਦੁਆਰਾ ਪੈਦਾ ਕੀਤੀ ਜਾਣ ਵਾਲੀ ਊਰਜਾ ਦੀ ਵਰਤੋਂ ਸਮਾਰਟਫ਼ੋਨ ਤੇ ਘੜੀਆਂ ਨੂੰ ਚਾਰਜ ਕਰਨ ਲਈ ਕਰੇਗੀ। ਇਸ ਅਧਿਐਨ 'ਚ ਸ਼ਾਮਲ ਹੋਣ ਵਾਲੇ ਖੋਜਕਰਤਾ ਦਾ ਦਾਅਵਾ ਹੈ ਕਿ 10 ਘੰਟਿਆਂ ਦੀ ਨੀਂਦ ਦੌਰਾਨ ਵੀ ਇਸ ਸਟ੍ਰਿੱਪ ਨੂੰ ਪਹਿਣ ਕੇ ਇਲੈਕਟ੍ਰੋਨਿਕ ਉਪਕਰਣਾਂ ਨੂੰ ਚਾਰਜ ਕੀਤਾ
ਕਿਹਾ ਜਾਂਦਾ ਹੈ ਕਿ ਜੇ ਕੋਈ ਵਿਅਕਤੀ ਆਪਣੀ ਜ਼ਿੰਦਗੀ ਵਿੱਚ ਕੁਝ ਕਰ ਜਾਣ ਦੀ ਸੋਚ ਲੈਂਦਾ ਹੈ, ਤਾਂ ਫਿਰ ਉਸ ਨੂੰ ਸਫਲ ਹੋਣ ਵਿੱਚ ਕੋਈ ਵੀ ਨਹੀਂ ਰੋਕ ਸਕਦਾ । ਅਜਿਹਾ ਹੀ ਕੁਝ ਐਸ਼ਵਰਿਆ ਸ਼ੈਰਨ ਨੇ ਕਰ ਕੇ ਦਿਖਾਇਆ ਹੈ । ਅਸਲ ਵਿੱਚ ਐਸ਼ਵਰਿਆ ਸ਼ੈਰਨ ਨੇ ਮਾਡਲਿੰਗ ਦੇ ਖੇਤਰ ਵਿੱਚ ਚੰਗੀ ਪਛਾਣ ਬਣਾਈ ਹੈ। ਇਸ ਖੇਤਰ ਵਿੱਚ ਚੰਗੀ ਪਛਾਣ ਬਣਾਉਣ ਤੋਂ ਬਾਅਦ ਐਸ਼ਵਰਿਆ ਨੇ UPSC ਦੀ
ਅਮਰੀਕਾ ਦੇ ਹਵਾਬਾਜ਼ੀ ਪ੍ਰਸ਼ਾਸਨ (ਐਫ. ਏ. ਏ.) ਨੇ ਦੱਸਿਆ ਕਿ ਉਨ੍ਹਾਂ ਨੇ ਮਨੁੱਖ ਨੂੰ ਪੁਲਾੜ 'ਚ ਲੈ ਕੇ ਜਾਣ ਲਈ ਬਲਿਊ-ਓਰੀਜਨ ਕੰਪਨੀ ਨੂੰ ਲਾਇਸੈਂਸ ਦੀ ਮਨਜ਼ੂਰੀ ਦੇ ਦਿੱਤੀ ਹੈ | ਹੁਣ ਇਹ ਕੰਪਨੀ ਪੁਲਾੜ 'ਚ ਜਾਣ ਦੇ ਸ਼ੌਕੀਨਾਂ ਦਾ ਸੁਪਨਾ ਪੂਰਾ ਕਰੇਗੀ | ਜ਼ਿਕਰਯੋਗ ਹੈ ਕਿ ਬਲਿਊ-ਓਰੀਜਨ ਦੀ ਪਹਿਲੀ ਉਡਾਨ 'ਚ ਐਮਾਜ਼ਾਨ ਦੇ ਸਾਬਕਾ ਮੁੱਖ ਕਾਰਜਕਾਰੀ ਜ਼ੈੱਫ਼ ਬੇਜ਼ੋਸ 20
ਐਤਵਾਰ ਵਾਰਡ-10 ‘ਚ 2 ਮਾਸੂਮ ਬੱਚੀਆਂ ਵੱਲੋਂ ਸਲਫਾਸ ਖਾਣ ਦੇ ਮਾਮਲੇ ‘ਚ ਪੁਲਿਸ ਨੇ ਮਾਂ ਅਤੇ ਉਸ ਦੇ ਪੇਕੇ ਪਰਿਵਾਰ ਦੇ ਮੈਂਬਰਾਂ ਖਿਲਾਫ਼ ਹੱਤਿਆ ਦਾ ਮਾਮਲਾ ਦਰਜ ਕੀਤਾ ਹੈ। ਮਾਂ ਫਰਾਰ ਹੈ।
ਪੁਲਿਸ ਜਾਂਚ ‘ਚ ਪਤਾ ਲੱਗਾ ਹੈ ਕਿ ਦੋਵਾਂ ਬੱਚੀਆਂ ਆਯਤ (4) ਅਤੇ ਅਲੀਸ਼ਾ (6) ਨੂੰ ਉਨ੍ਹਾਂ ਦੀ ਮਾਂ ਹਿਨਾ ਨੇ ਹੀ ਪਤੀ ਦੀ ਮੌਤ ਤੋਂ ਬਾਅਦ ਬੀਮਾ ਕੰਪਨੀ ਤੋਂ ਪੈਸੇ ਲੈਣ ਲਈ
ਪੰਜਾਬ ਦੇ ਕੈਪਟਨ ਅਮਰਿੰਦਰ ਸਿੰਘ ਦੇ ਮੰਤਰੀ ਮੰਡਲ ਵਿੱਚ ਛੇਤੀ ਹੀ ਕੋਈ ਵੱਡਾ ਫੇਰਬਦਲ ਹੋ ਸਕਦਾ ਹੈ। ਜਾਣਕਾਰੀ ਲਈ ਤੁਹਾਨੂੰ ਦੱਸ ਦੇਈਏ ਕਿ ਸੋਨੀਆ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਪੰਜਾਬ ਕੈਬਨਿਟ ਵਿਚ ਭਾਰੀ ਤਬਦੀਲੀ ਦੀ ਤਿਆਰੀ ਕੀਤੀ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਤਿੰਨ ਚੋਟੀ ਦੇ ਮੰਤਰੀਆਂ ਦੀ ਕੈਬਨਿਟ ਤੋਂ ਛੁੱਟੀ ਕਰ ਦਿੱਤੀ ਜਾਵੇਗੀ ਅਤੇ ਕੁਝ ਨਵੇਂ ਚਿਹਰੇ
ਮਸ਼ਹੂਰ ਪੰਜਾਬੀ ਗਾਇਕਾ ਅਨਮੋਲ ਗਗਨ ਜਿੱਥੇ ਗਾਇਕੀ ਦੀ ਦੁਨੀਆ ਵਿਚ ਆਪਣਾ ਇਕ ਵੱਖਰਾ ਮੁਕਾਮ ਰੱਖਦੀ ਹੈ। ਪਿਛਲੇ ਕੁਝ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਲਗਾਤਾਰ ਜੁੜੀ ਹੋਈ ਹੈ। ਪੰਜਾਬ ਵਿੱਚ ਜਿੱਥੇ ਆਉਣ ਵਾਲੀਆਂ ਅਗਲੇ ਸਾਲ 2022 ਦੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਆਪਣਾ ਕੁਨਬਾ ਮਜਬੂਤ ਕੀਤਾ ਜਾ ਰਿਹਾ ਹੈ। ਜਾਰੀ ਕੀਤੀ ਗਈ ਲਿਸਟ ਦੇ ਅਧਾਰ ਤੇ ਵਿਧਾਨ ਸਭਾ ਹਲਕਾ ਖਰੜ
ਆਕਲੈਂਡ ਦੇ ਹੈਮਿਲਟਨ ਏਅਰਪੋਰਟ ਉੱਤੇ ਲੰਘੇ ਮੰਗਲਵਾਰ ਪੰਜਾਬੀ ਨੌਜੁਆਨ ਟੈਕਸੀ ਡਰਾਈਵਰ ਸੁਖਜੀਤ ਸਿੰਘ ਰੱਤੂ (29) ਉੱਤੇ ਨਸਲੀ ਹਮਲਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਜਿਕਰਯੋਗ ਹੈ ਕਿ ਜਦੋਂ ਉਹ ਏਅਰਪੋਰਟ ਦੇ ਬਾਹਰ ਆਪਣੀ ਟੈਕਸੀ ਵਿੱਚ ਬੈਠਾ ਗਾਹਕ ਦੀ ਉਡੀਕ ਕਰ ਰਿਹਾ ਸੀ ਤਾਂ ਅਚਾਨਕ ਇੱਕ ਵਿਅਕਤੀ ਨੇ ਉਸਦੇ ਕੋਲ ਆ ਕੇ ਉਸਦੀ ਟੇਕਸੀ ਦੀ ਟਾਕੀ ਖੋਲ੍ਹਕੇ ਉਸਦੇ ਮੂੰਹ ‘ਤੇ
ਕਰਾਚੀ (ਪਾਕਿਸਤਾਨ) ਦੀ ਰਹਿਣ ਵਾਲੀ ਸੁਮਨ ਰੈਨੀਤਾਲ ਨੂੰ ਗੁਰਦਾਸਪੁਰ ਦੇ ਸ਼੍ਰੀ ਹਰਗੋਬਿੰਦਪੁਰ ਨਿਵਾਸੀ ਅਮਿਤ ਨਾਲ ਫੇਸਬੁੱਕ 'ਤੇ ਪਿਆਰ ਹੋ ਗਿਆ। ਦੋਵਾਂ ਦੇ ਪਰਿਵਾਰ ਵੀ ਇਕ-ਦੂਜੇ ਨੂੰ ਪਸੰਦ ਕਰਦੇ ਹਨ। ਪਰ ਕੋਰੋਨਾ ਕਾਰਨ ਭਾਰਤ-ਪਾਕਿ ਸਰਹੱਦ ਬੰਦ ਹੋਣ ਕਾਰਨ ਉਹ ਵੀਜ਼ਾ ਪ੍ਰਾਪਤ ਕਰਨ ਵਿੱਚ ਅਸਮਰਥ ਰਿਹਾ। ਇਸ ਨਾਲ ਦੋਵੇਂ ਪਰਿਵਾਰ ਨਿਰਾਸ਼ ਹੋ ਗਏ। ਦੋਵੇਂ ਪਰਿਵਾਰ ਸੋਚਦੇ