admin

unknown

Articles by this Author

ਮੋਗਾ ਜਿਲ੍ਹੇ ਦਾ ਪਹਿਲਾ ਅੰਮ੍ਰਿਤਧਾਰੀ ਕੈਨੇਡੀਅਨ ਹਾਕੀ ਓਲੰਪੀਅਨ ਜਗਦੀਸ਼ ਸਿੰਘ ਗਿੱਲ

ਜਗਦੀਸ਼ ਸਿੰਘ ਦਾ ਜਨਮ ਪਿਤਾ ਸਰਦਾਰ ਜਗਤਾਰ ਸਿੰਘ ਗਿੱਲ ਅਤੇ ਮਾਤਾ ਅਮਰਜੀਤ ਕੌਰ ਗਿੱਲ ਦੇ ਘਰ ਦੋ ਵੱਡੀਆ ਭੈਣਾ ਤੋਂ ਬਾਅਦ ਪੰਜਾਬ ਦੇ ਮੋਗਾ ਜਿਲੇ ਦਾ ਪਿੰਡ ਮਾਣੂਕੇ ਗਿੱਲ ਹੋਇਆ। ਭਵਾਨੀਪੁਰ ਖਾਲਸਾ ਸਕੂਲ ਕਲਕੱਤਾ ਵਿੱਚ ਪੜਦਿਆਂ ਤੇਰਾਂ ਸਾਲ ਦੀ ਉਮਰ ਵਿੱਚ ਹਾਕੀ ਖੇਡਣੀ ਸ਼ੁਰੂ ਕੀਤੀ ਅਤੇ 2016 ਦੀਆਂ ਓਲੰਪਿਕ ਖੇਡਾਂ ਤੱਕ ਖੇਡਿਆ। ਬਾਰ੍ਹਵੀਂ ਤੱਕ ਖਾਲਸਾ ਸਕੂਲ ਪੜਿਆ

Punjab Image
ਹੁਣ ਬਾਹਰਲੇ ਦੇਸ਼ਾਂ ਨੂੰ ਵੀ ਝੱਲਣੀ ਪੈ ਰਹੀ ਹੈ ਗਰਮੀ ਦੀ ਮਾਰ

ਬਰਫੀਲੇ ਤੂਫ਼ਾਨਾਂ ਦੀ ਮਾਰ ਚੱਲਣ ਵਾਲਾ ਕੈਨੇਡਾ ਅੱਜ ਅਤਿ ਦੀ ਗਰਮੀ ਦਾ ਸਾਹਮਣਾ ਕਰ ਰਿਹਾ ਹੈ ਜਿੱਥੇ ਪਾਰਾ 49 ਡਿੱਗਰੀ ਤੱਕ ਪਹੁੰਚ ਗਿਆ ਤੇ ਗਰਮੀ ਨਾਲ 100+ ਮੌਤਾਂ ਹੋ ਚੁਕੀਆਂ | ਖਾਸ ਕਰ ਬ੍ਰਿਟਿਸ਼ ਕੋਲੰਬੀਆ ਜਿੱਥੇ ਬਹੁਤੇ ਲੋਕਾਂ ਦੇ ਘਰਾਂ ਵਿੱਚ AC ਤਾਂ ਛੱਡੋ ਪੱਖੇ ਨਹੀਂ ਉੱਥੇ ਲੋਕ ਅੱਜ ਕੱਲ ਦਿਨ ਵੇਲੇ ਜਾਂ ਤਾਂ ਝੀਲਾ ਕੰਡੇ, ਪਾਰਕਾ ਵਿੱਚ ਜਾਂ ਫੁਹਾਰਿਆ ਦੇ ਨਾਲ ਕੱਟ

ਐਂਟੀਵਾਇਰਸ ਗੁਰੂ ਜੌਨ ਮੈਕਫੀ ਦੀ ਸਪੈਨਿਸ਼ ਦੀ ਜੇਲ੍ਹ ਵਿੱਚੋਂ ਮਿਲੀ ਲਾਸ਼

ਵਿਸ਼ਵ-ਵਿਆਪੀ ਐਂਟੀਵਾਇਰਸ ਗੁਰੂ ਜੌਨ ਮੈਕਫੀ ਨੇ ਸਪੈਨਿਸ਼ ਦੀ ਜੇਲ੍ਹ ਵਿਚ ਖ਼ੁਦਕੁਸ਼ੀ ਕਰ ਲਈ ਹੈ | 75 ਸਾਲਾ ਜੌਨ ਨੇ ਇਹ ਕਦਮ ਸਪੇਨ ਤੋਂ ਉਨ੍ਹਾਂ ਨੂੰ ਅਮਰੀਕਾ ਹਵਾਲਗੀ ਕਰਨ ਦੇ ਮਾਮਲੇ ਵਿਚ ਫੈਸਲਾ ਆਉਣ ਤੋਂ ਬਾਅਦ ਚੁੱਕਿਆ। ਉਸ ਦੇ ਵਕੀਲ ਨੇ ਬੁੱਧਵਾਰ ਨੂੰ ਹੀ ਇਸ ਫ਼ੈਸਲੇ ਬਾਰੇ ਜਾਣਕਾਰੀ ਦਿੱਤੀ ਸੀ। ਟੈਕਸ ਚੋਰੀ ਦੇ ਮਾਮਲਿਆਂ ਦੇ ਸੰਬੰਧ ਵਿਚ ਉਨ੍ਹਾਂ ਨੂੰ ਅਮਰੀਕਾ ਦੇ ਹਵਾਲੇ

ਪੰਜਾਬ ਪੁਲਿਸ ਦੇ ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ, ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ

ਬੇਅਦਬੀ ਮਾਮਲੇ ਵਿਚ ਜਾਂਚ ਕਰਨ ਵਾਲੀ ਐੱਸ. ਆਈ. ਟੀ. ਦੇ ਮੁਖੀ ਰਹਿ ਚੁੱਕੇ ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ।ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖੁਦ ਕੁੰਵਰ ਵਿਜੇ ਪ੍ਰਤਾਪ ਨੂੰ ਪਾਰਟੀ ਵਿੱਚ ਸ਼ਾਮਿਲ ਕਰਨ ਲਈ 12 ਵਜੇ ਅੰਮ੍ਰਿਤਸਰ ਪਹੁੰਚੇ ਅਤੇ ਕੁੰਵਰ ਵਿਜੇ ਪ੍ਰਤਾਪ

ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਬਾਣੀਕਾਰ ਗੁਰੂਆਂ ਦੀ ਬਾਣੀ

ਗੁਰੂ ਗ੍ਰੰਥ ਸਾਹਿਬ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ ਅਕਤੂਬਰ 1708 ਨੂੰ ਸ੍ਰੀਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਇਹ ਪੰਜ ਗੁਰੂ ਗੁਰੂ ਨਾਨਕ ਦੇਵਗੁਰੂ ਅੰਗਦ ਦੇਵਗੁਰੂ ਅਮਰਦਾਸਗੁਰੂ ਰਾਮਦਾਸਗੁਰੂ ਅਰਜਨ ਦੇਵ ਹਨ। 

ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਬਾਣੀਕਾਰ

ਪੰਜਾਬ ਸਰਕਾਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਲਈ ਲਿਆ ਇਹ ਫੈਸਲਾ

ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਜਿਥੇ 5, 8ਵੀਂ ਅਤੇ ਦਸਵੀਂ ਦੀਆਂ ਪ੍ਰੀਖਿਆਵਾਂ ਨੂੰ ਰੱਦ ਕੀਤਾ ਗਿਆ ਹੈ। ਉਥੇ ਹੀ 12 ਵੀ ਕਲਾਸ ਦੀਆਂ ਪ੍ਰੀਖਿਆਵਾਂ ਨੂੰ ਵੀ ਇੱਕ ਮਹੀਨੇ ਲਈ ਮੁਲਤਵੀ ਕੀਤਾ ਗਿਆ ਸੀ। ਪੰਜਾਬ ਵਿਚ ਵਧ ਰਹੇ ਕਰੋਨਾ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ। ਉਥੇ ਹੀ ਪਿਛਲੇ

ਬੀਜੇਪੀ ਸਾਂਸਦ ਜਾਂਗੜਾ ਦੀ ਜੁਬਾਨ ਹੋਈ ਬੇਲਗਾਮ !

ਖੇਤੀ ਆਰਡੀਨੈਂਸਾਂ ਵਿਰੁੱਧ ਧਰਨੇ ‘ਤੇ ਸ਼ਾਂਤਮਈ ਅੰਦੋਲਨ ਕਰ ਕਰੇ ਦਿੱਲੀ ਬਾਰਡਰ ਉੱਤੇ ਕਿਸਾਨਾਂ ਵਿਰੁੱਧ ਰਾਜਸਭਾ ਦੇ ਸਾਂਸਦ ਜਾਂਗੜਾ ਵੱਲੋਂ ਦਿੱਤੇ ਵਿਵਾਦਿਤ ਬਿਆਨ ਨਾਲ ਜਾਂਗੜਾ ਦੀ ਜੁਬਾਨ ਬੇਲਗਾਮ ਹੋਈ ਪ੍ਰਤੀਤ ਹੋ ਰਹੀ ਹੈ । ਦੇਸ਼ ਦੇ ਅੰਨਦਾਤਾ ਨੂੰ ਦਿੱਲੀ ਦੇ ਬਾਰਡਰ ਉੱਤੇ ਮੁਫਤ ਵਿੱਚ ਰੋਟੀ ਖਾਣ ਵਾਲੇ ਅਤੇ ਸ਼ਰਾਬੀ ਕਹਿਕੇ ਅਪਮਾਨਜਨਕ ਟਿੱਪਣੀ ਕਰਨ ‘ਤੇ ਦੇਸ਼ ਦੇ

ਸਿਮਰਤਪਾਲ ਨੇ ਅਮਰੀਕਾ ‘ਚ ਕਰਾਈ ਬੱਲੇ ਬੱਲੇ !!

ਅੱਜ ਪੰਜਾਬੀ ਆਪਣੇ ਵਤਨੋਂ ਦੂਰ ਸੱਤ ਸਮੁੰਦਰੋਂ ਪਾਰ ਹਰ ਦੇਸ਼ ਵਿੱਚ ਆਪਣੀਆਂ ਬੁਲੰਦੀਆਂ ਦੇ ਝੰਡੇ ਝੁਲਾਉਂਦੇ ਹੋਏ ਪੰਜਾਬੀ ਭਾਈਚਾਰੇ ਦਾ ਦੁਨੀਆਂ ਵਿੱਚ ਨਾਮ ਰੌਸ਼ਨ ਕਰ ਰਹੇ ਹਨ । ਅਜਿਹਾ ਹੀ ਅਮਰੀਕਾ ਦੀ ਯੂ ਐੱਸ ਆਰਮੀ ਦੀ ਮਿਲਟਰੀ ਅਕੈਡਮੀ ਵਿੱਚ ਮੇਜਰ ਸਿਮਰਤਪਾਲ ਸਿੰਘ ਨੇ ‘ਮਿਲਟਰੀ ਅਕੈਡਮੀ ਟੀਚਰ’ ਬਣਕੇ ਪੰਜਾਬੀਆਂ ਦਾ ਮਾਣ ਵਧਾਇਆ ਹੈ । ਪੂਰੇ ਵਿਸ਼ਵ ਵਿੱਚ ਇਸ ਮੇਜਰ

ਦਿੱਲੀ ਧਰਨੇ ਵਿਰੁੱਧ ਕੇਂਦਰ ਚੱਲਣ ਲੱਗਾ ਨਵੀਂ ਚਾਲ !! ਮੋਦੀ ਸਰਕਾਰ ਨੇ ਕੈਪਟਨ ਨੂੰ ਭੇਜੀ ਇੱਕ ਗੁਪਤ ਚਿੱਠੀ !!

ਪ੍ਰਧਾਨ ਮੰਤਰੀ ਮੋਦੀ ਦੇ ਹਿੰਡੀ ਰਵਈਏ ਕਾਰਨ ਭਾਰਤ ਦੇ ਕਿਸਾਨ ਲੱਗਭੱਗ ਪਿਛਲੇ ਚਾਰ ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ ‘ਤੇ ਸ਼ਾਤਮਈ ਰੋਸ ਪ੍ਰਦਰਸ਼ਨ ਕਰ ਰਹੇ ਹਨ । ਸਰਕਾਰ ਤੇ ਕਿਸਾਨ ਜੱਥੇਬੰਦੀਆਂ ਦੀ ਕਈ ਦੌਰ ਦੀ ਬੈਠਕ ਖੇਤੀ ਕਾਨੂੰਨਾਂ ਉੱਤੇ ਸਹਿਮਤੀ ਨਾ ਹੋਣ ਕਰਕੇ ਬੇਨਤੀਜਾ ਰਹੀ ਹੈ । ਕਿਸਾਨਾਂ ਵੱਲੋਂ ਖੇਤੀ ਬਿੱਲਾਂ ਦੀ ਵਾਪਸੀ ਤੱਕ ਦਿੱਲੀ ਡੱਟੇ ਰਹਿਣ ਦਾ ਫੈਸਲਾ ਲੈ