Ujagar Singh

Articles by this Author

Punjab Image
ਹਰਿਆਣਾ ਵਿੱਚ ਭਾਰਤੀ ਜਨਤਾ ਪਾਰਟੀ ਨੇ ਤੀਜੀ ਵਾਰ ਡਬਲ ਇੰਜਣ ਸਰਕਾਰ ਬਣਾਈ

ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਦੀ ਕਾਂਟੇ ਦੀ ਟੱਕਰ ਵਿੱਚ ਭਾਰਤੀ ਜਨਤਾ ਪਾਰਟੀ ਚੋਣ ਜਿੱਤ ਗਈ ਹੈ। ਗਿਣਤੀ ਸ਼ੁਰੂ ਹੋਣ ਤੋਂ ਸਵੇਰੇ 9.30 ਵਜੇ ਤੱਕ ਕਾਂਗਰਸ ਪਾਰਟੀ ਦੇ ਪੱਖ ਵਿੱਚ ਝੁਕਾਆ ਆ ਰਹੇ ਸਨ ਪ੍ਰੰਤੂ 9.40 ਮਿੰਟ ਝੁਕਾਆ ਬਦਲ ਕੇ ਭਾਰਤੀ ਜਨਤਾ ਪਾਰਟੀ ਦੇ ਹੱਕ ਵਿੱਚ ਆਉਣੇ ਸ਼ੁਰੂ ਹੋ ਗਏ ਜੋ ਅਖ਼ੀਰ ਤੱਕ ਭਾਰਤੀ ਜਨਤਾ ਦੇ

ਡਾ.ਹਰਕੇਸ਼ ਸਿੰਘ ਸਿੱਧੂ ਦੀ ਜੀਵਨਂੀ ‘ਸਰਪੰਚ ਤੋਂ ਡੀ.ਸੀ.ਤੱਕ’ ਨੌਜਵਾਨਾ ਲਈ ਪ੍ਰੇਰਨਾਸ੍ਰੋਤ

 ਪੰਜਾਬੀ ਵਿੱਚ ਜੀਵਨੀ ਸਾਹਿਤ ਵੱਡੀ ਮਾਤਰਾ ਵਿੱਚ ਲਿਖਿਆ ਜਾ ਰਿਹਾ ਹੈ। ਇਨ੍ਹਾਂ ਵਿੱਚੋਂ ਬਹੁਤੀਆਂ ਜੀਵਨੀਆਂ ਪੰਜਾਬੀ ਦੇ ਸਾਹਿਤਕਾਰਾਂ ਦੀਆਂ ਹਨ। ਹਰ ਵਿਅਕਤੀ ਇਹ ਸੋਚਦਾ ਹੈ ਕਿ ਉਸ ਨੇ ਆਪਣੀ ਜ਼ਿੰਦਗੀ ਵਿੱਚ ਵੱਡੇ ਮਾਅਰਕੇ ਮਾਰੇ ਹਨ। ਉਨ੍ਹਾਂ ਜ਼ਰੂਰ ਵੱਡੇ ਮਾਅਰਕੇ ਮਾਰੇ ਹੋਣਗੇ ਪ੍ਰੰਤੂ ਵੇਖਣ ਵਾਲੀ  ਗੱਲ ਇਹ ਹੁੰਦੀ ਹੈ ਕਿ ਉਨ੍ਹਾਂ ਦੀ ਜੀਵਨੀ ਤੋਂ ਸਮਾਜ ਨੂੰ ਕੋਈ ਪ੍ਰੇਰਨਾ

ਸਫ਼ਲ ਪ੍ਰਬੰਧਕ ਤੇ ਵਿਦਿਅਕ ਮਾਹਰ :ਮਰਹੂਮ ਉਪ ਕੁਲਪਤੀ ਡਾ.ਜੋਗਿੰਦਰ ਸਿੰਘ ਪੁਆਰ

ਜੋਗਿੰਦਰ ਸਿੰਘ ਪੁਆਰ ਮਾਹਿਰ ਭਾਸ਼ਾ ਵਿਗਿਆਨੀ ਸੀ। ਉਸ ਦਾ ਪੰਜਾਬੀ ਭਾਸ਼ਾ ਦੇ ਸ਼ਬਦ ਜੋੜਾਂ ਬਾਰੇ ਆਪਣਾ ਸਥਾਪਤ ਕੀਤਾ ਹੋਇਆ ਦ੍ਰਿਸ਼ਟੀਕੋਣ ਸੀ। ਉਸਦੀ ਜ਼ਿੰਦਗੀ ਜਦੋਜਹਿਦ ਵਾਲੀ ਸੀ। ਉਪ ਕੁਲ ਪਤੀ ਬਣਨਾਂ ਉਸ ਦਾ ਨਿਸ਼ਾਨਾ ਸੀ, ਜਿਸਦੀ ਪ੍ਰਾਪਤੀ ਦਾ ਬਿਖੜਾ ਪੈਂਡਾ ਇਸ ਪ੍ਰਕਾਰ ਸੀ ‘‘ਆਹ ਜਿਹੜਾ ਝੋਲਾ ਜਿਹਾ ਚੁੱਕੀ ਫਿਰਦੈਂ, ਇਸ ਨੇ ਇਨਕਲਾਬ ਨਹੀਂ ਲਿਆਉਣਾ ਜੁਗਿੰਦਰ ਸਿਆਂ। ਇਨਕਲਾਬ

Punjab Image
‘ਪੰਥ ਵਸੈ ਮੈਂ ਉਜੜਾਂ ਮਨੁ ਚਾਓ ਘਨੇਰਾ’ ਦੇ ਪਹਿਰੇਦਾਰ : ਗੁਰਚਰਨ ਸਿੰਘ ਟੌਹੜਾ

ਜਥੇਦਾਰ ਗੁਰਚਰਨ ਸਿੰਘ ਟੌਹੜਾ ਨੂੰ ਇਸ ਫ਼ਾਨੀ ਸੰਸਾਰ ਤੋਂ ਰੁਖਸਤ ਹੋਇਆਂ ਨੂੰ ਸਿਰਫ 20 ਸਾਲ ਹੋ ਗਏ ਹਨ। ਪ੍ਰੰਤੂ ਪੰਥਕ ਸੋਚ ਦੇ ਨਿਘਾਰ ਤੋਂ ਇਉਂ ਮਹਿਸੂਸ ਹੁੰਦਾ ਹੈ ਜਿਵੇਂ ਸਦੀਆਂ ਬੀਤ ਗਈਆਂ ਹਨ। ਸ਼੍ਰੋਮਣੀ ਅਕਾਲੀ ਦਲ ਦੀ ਸਿੱਖ/ ਪੰਥਕ ਲੀਡਰਸ਼ਿਪ ਦਾ ਖਲਾਅ ਪੈਦਾ ਹੋ ਗਿਆ ਹੈ। ਪੰਥਕ ਸੋਚ ਵਾਲੀ ਲੀਡਰਸ਼ਿਪ ਗਾਇਬ ਹੀ ਹੋ ਗਈ ਜਾਂ ਸਿਆਸੀ ਤਾਕਤ ਦੇ ਨਸ਼ੇ ਵਿੱਚ ਘੂਕ ਸੁੱਤੀ ਪਈ ਹੈ

ਜਗਜੀਤ ਸੰਧੂ ਦਾ ‘ਤਾਪਸੀ’ ਕਾਵਿ ਸੰਗ੍ਰਹਿ ਔਰਤਾਂ ਦੀ ਤਰਜਮਾਨੀ ਦੀ ਕਵਿਤਾ

ਜਗਜੀਤ ਸੰਧੂ ਕੈਨੇਡਾ ਵਿੱਚ ਰਹਿ ਰਿਹਾ ਹੈ। ਉਸਦੀ ਵਿਰਾਸਤ ਪੰਜਾਬ ਤੇ ਪੰਜਾਬੀ ਹੈ। ਉਸਨੇ ਪੰਜਾਬ ਵਿੱਚ ਔਰਤਾਂ ‘ਤੇ ਹੁੰਦੇ ਅਤਿਆਚਾਰ ਅਤੇ ਦਿਹਾਤੀ ਔਰਤਾਂ ਦੀ ਮਾਨਸਿਕਤਾ ਨੂੰ ਅਨੁਭਵ ਕੀਤਾ ਹੈ ਕਿ ਉਹ ਪਿਤਰੀ ਸਮਾਜ ਦਾ ਸੰਤਾਪ ਭੋਗ ਰਹੀਆਂ ਹਨ ਪ੍ਰੰਤੂ ਪਰਵਾਸ ਵਿੱਚ ਔਰਤ ਦੀ ਆਜ਼ਾਦੀ ਦਾ ਵੱਖਰਾ ਹੀ ਰੰਗ-ਢੰਗ ਵੇਖ ਕੇ ਉਹ ਆਪਣੀ ਵਿਰਾਸਤ ਤੇ  ਪਰਵਾਸ ਦੀਆਂ ਔਰਤਾਂ ਦੇ ਮਨ ਦੀ

30 ਸਤੰਬਰ ਨੂੰ ਅਹੁਦਾ ਸੰਭਾਲਣ ਸਮੇਂ ਅਮਰਪ੍ਰੀਤ ਸਿੰਘ ਭਾਰਤੀ ਹਵਾਈ ਫ਼ੌਜ ਦੇ ਨਵੇਂ ਏਅਰ ਚੀਫ਼ ਮਾਰਸ਼ਲ ਨਿਯੁਕਤ

ਪੰਜਾਬੀ/ਸਿੱਖ ਬਹਾਦਰ, ਦਲੇਰ, ਮਿਹਨਤੀ, ਸਿਰੜ੍ਹੀ, ਦ੍ਰਿੜ੍ਹ ਇਰਾਦੇ ਵਾਲੇ ਅਤੇ ਦੇਸ਼ ਭਗਤ ਹੁੰਦੇ ਹਨ। ਦੇਸ਼ ਦੀ ਆਜ਼ਾਦੀ ਦੇ ਅੰਦੋਲਨ ਸਮੇਂ ਅਤੇ ਦੇਸ਼ ਦੀਆਂ ਸਰਹੱਦਾਂ ਤੇ ਕੁਰਬਾਨੀਆਂ ਦੇਣ ਵਾਲੇ ਵੀ ਬਹੁਤੇ ਪੰਜਾਬੀ/ਸਿੱਖ ਹੀ ਹੁੰਦੇ ਹਨ। ਪੰਜਾਬੀਆਂ/ਸਿੱਖਾਂ ਨੂੰ ਦੇਸ਼ ਵਿੱਚ ਬਹੁਤ ਹੀ ਸਿਵਲ ਅਤੇ ਫ਼ੌਜ ਵਿੱਚ ਮਹੱਤਵਪੂਰਨ ਅਹੁਦਿਆਂ ਤੇ ਸੇਵਾ ਕਰਨ ਦਾ ਮਾਣ ਜਾਂਦਾ ਹੈ। ਫ਼ੌਜ ਵਿੱਚ

ਨਿਰੰਜਨ ਸਿੰਘ ਗਰੇਵਾਲ ਦੀ ਯਾਦ ਵਿੱਚ ਮੈਮੋਰੀਅਲ ਟਰੱਸਟ ਬਣਾਈ ਜਾਵੇਗੀ

ਪ੍ਰਸਿੱਧ ਸਮਾਜ ਸੇਵੀ ਅਤੇ ਪੀ.ਆਰ.ਟੀ.ਸੀ. ਦੇ ਸੇਵਾ ਮੁਕਤ ਚੀਫ਼ ਇਨਸਪੈਕਟਰ ਨਿਰੰਜਨ ਸਿੰਘ ਗਰੇਵਾਲ ਦੀ ਯਾਦ ਵਿੱਚ ਉਨ੍ਹਾਂ ਦੇ ਪਰਿਵਾਰ ਵੱਲੋਂ ‘ਨਿਰੰਜਨ ਸਿੰਘ ਗਰੇਵਾਲ ਮੈਮੋਰੀਅਲ ਟਰੱਸਟ’ ਬਣਾਈ ਜਾਵੇਗੀ ਜਿਹੜੀ ਹਾਇਰ ਸੈਕੰਡਰੀ ਸਕੂਲ ਸਕਰੌਦੀ (ਸੰਗਰੂਰ) ਦੇ ਸਾਇੰਸ ਅਤੇ ਕੰਪਿਊਟਰ ਵਿਸ਼ਿਆਂ ਵਿੱਚੋਂ 9ਵੀਂ ਤੋਂ ਬਾਰਵੀਂ ਤੱਕ ਦੇ ਪਹਿਲੇ, ਦੂਜੇ ਤੇ ਤੀਜੇ ਨੰਬਰ ‘ਤੇ ਆਉਣ ਵਾਲੇ

ਪਵਨ ਹਰਚੰਦਪੁਰੀ ਦੀ ‘ਮਹਾਨ ਯੋਧਿਆਂ ਦੀਆਂ ਵਾਰਾਂ’ ਪੁਸਤਕ ਵਿਲੱਖਣ ਬਹਾਦਰੀ ਦੀ ਗਾਥਾ

ਪਵਨ ਹਰਚੰਦਪੁਰੀ ਬਹੁ-ਵਿਧਾਵੀ ਸਾਹਿਤਕਾਰ ਹੈ। ਉਸ ਦੀਆਂ ਹੁਣ ਤੱਕ 45 ਦੇ ਲਗਪਗ ਪੁਸਤਕਾਂ ਸਾਹਿਤ ਦੇ ਵੱਖ-ਵੱਖ ਰੂਪਾਂ ਦੀਆਂ ਪ੍ਰਕਾਸ਼ਤ ਹੋ ਚੁੱਕੀਆਂ ਹਨ, ਜਿਨ੍ਹਾਂ ਵਿੱਚ ਮਹਾਂ ਕਾਵਿ, ਅਖ਼ੰਡ ਕਾਵਿ, ਗ਼ਜ਼ਲ ਸੰਗ੍ਰਹਿ, ਗੀਤ ਸੰਗ੍ਰਹਿ, ਬਾਲ ਕਾਵਿ ਸੰਗ੍ਰਹਿ, ਬਾਲ ਕਾਵਿ ਕਹਾਣੀ ਸੰਗ੍ਰਹਿ, ਵਾਰਤਕ/ਖੋਜ, ਸੰਪਾਦਨਾ ਅਤੇ ਅਨੁਵਾਦ ਦੀਆਂ ਪੁਸਤਕਾਂ ਸ਼ਾਮਲ ਹਨ। ਵਿਚਾਰ ਚਰਚਾ ਅਧੀਨ ‘ਮਹਾਨ

ਡਾ.ਭਗਵੰਤ ਸਿੰਘ ਤੇ ਡਾ.ਰਮਿੰਦਰ ਕੌਰ ਦੀ ਮਹਾਰਾਜਾ ਰਣਜੀਤ ਸਿੰਘ ਖੋਜੀ ਪੁਸਤਕ

ਡਾ.ਭਗਵੰਤ ਸਿੰਘ ਅਤੇ ਡਾ.ਰਮਿੰਦਰ ਕੌਰ ਦੀ ਸੰਪਾਦਿਤ ਪੁਸਤਕ ਮਹਾਰਾਜਾ ਰਣਜੀਤ ਸਿੰਘ ਖਾਲਸਾ ਰਾਜ ਦੇ ਸੰਕਲਪ ਦੀ ਵਿਆਖਿਆ ਕਰਨ ਅਤੇ ਸੰਗਠਤ ਜਾਣਕਾਰੀ ਦੇਣ ਵਾਲੀ ਪੁਸਤਕ ਹੈ। ਇਸ ਪੁਸਤਕ ਦੀ ਖ਼ੂਬੀ ਹੈ ਕਿ ਇਹ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦੇ ਸਾਰੇ ਪੱਖਾਂ ਦੀ ਉਚ ਕੋਟੀ ਦੇ 14 ਵਿਦਵਾਨ ਇਤਿਹਾਸਕਾਰਾਂ ਵੱਲੋਂ ਆਪਣੇ ਲੇਖਾਂ ਵਿੱਚ ਦਿੱਤੀ ਗਈ ਸਾਰਥਿਕ ਤੱਥਾਂ ‘ਤੇ ਅਧਾਰਤ

ਸਾਹਿਤ ਤੇ ਸਮਾਜ ਸੇਵਾ ਦਾ ਸੁਮੇਲ : ਪਰਮਜੀਤ ਸਿੰਘ ਵਿਰਕ

ਸਾਹਿਤਕਾਰਾਂ ਦੇ ਸੁਭਾਅ ਆਮ ਲੋਕਾਂ ਨਾਲੋਂ ਵੱਖਰੀ ਤਰ੍ਹਾਂ ਦੇ ਹੁੰਦੇ ਹਨ। ਉਹ ਬਹੁਤ ਹੀ ਸੰਵੇਦਨਸ਼ੀਲ ਹੁੰਦੇ ਹਨ। ਸਮਾਜ ਵਿੱਚ ਵਾਪਰਨ ਵਾਲੀ ਹਰ ਘਟਨਾ ਉਨ੍ਹਾਂ ਦੇ ਮਨਾਂ ‘ਤੇ ਗਹਿਰਾ ਪ੍ਰਭਾਵ ਪਾਉਂਦੀ ਹੈ। ਫਿਰ ਉਹ ਉਸ ਪ੍ਰਭਾਵ ਨੂੰ ਆਪਣੀਆਂ ਰਚਨਾਵਾਂ ਰਾਹੀਂ ਪ੍ਰਗਟ ਕਰਦੇ ਹਨ। ਸਾਹਿਤ ਦੇ ਵੀ ਕਈ ਰੂਪ ਹੁੰਦੇ ਹਨ, ਸਾਰੇ ਭਾਵਨਾਵਾਂ ਨਾਲ ਜੁੜੇ ਹੁੰਦੇ ਹਨ। ਪ੍ਰੰਤੂ ਇਨ੍ਹਾਂ