Ujagar Singh

Articles by this Author

ਜਗਜੀਤ ਸੰਧੂ ਦਾ ‘ਤਾਪਸੀ’ ਕਾਵਿ ਸੰਗ੍ਰਹਿ ਔਰਤਾਂ ਦੀ ਤਰਜਮਾਨੀ ਦੀ ਕਵਿਤਾ

ਜਗਜੀਤ ਸੰਧੂ ਕੈਨੇਡਾ ਵਿੱਚ ਰਹਿ ਰਿਹਾ ਹੈ। ਉਸਦੀ ਵਿਰਾਸਤ ਪੰਜਾਬ ਤੇ ਪੰਜਾਬੀ ਹੈ। ਉਸਨੇ ਪੰਜਾਬ ਵਿੱਚ ਔਰਤਾਂ ‘ਤੇ ਹੁੰਦੇ ਅਤਿਆਚਾਰ ਅਤੇ ਦਿਹਾਤੀ ਔਰਤਾਂ ਦੀ ਮਾਨਸਿਕਤਾ ਨੂੰ ਅਨੁਭਵ ਕੀਤਾ ਹੈ ਕਿ ਉਹ ਪਿਤਰੀ ਸਮਾਜ ਦਾ ਸੰਤਾਪ ਭੋਗ ਰਹੀਆਂ ਹਨ ਪ੍ਰੰਤੂ ਪਰਵਾਸ ਵਿੱਚ ਔਰਤ ਦੀ ਆਜ਼ਾਦੀ ਦਾ ਵੱਖਰਾ ਹੀ ਰੰਗ-ਢੰਗ ਵੇਖ ਕੇ ਉਹ ਆਪਣੀ ਵਿਰਾਸਤ ਤੇ  ਪਰਵਾਸ ਦੀਆਂ ਔਰਤਾਂ ਦੇ ਮਨ ਦੀ

30 ਸਤੰਬਰ ਨੂੰ ਅਹੁਦਾ ਸੰਭਾਲਣ ਸਮੇਂ ਅਮਰਪ੍ਰੀਤ ਸਿੰਘ ਭਾਰਤੀ ਹਵਾਈ ਫ਼ੌਜ ਦੇ ਨਵੇਂ ਏਅਰ ਚੀਫ਼ ਮਾਰਸ਼ਲ ਨਿਯੁਕਤ

ਪੰਜਾਬੀ/ਸਿੱਖ ਬਹਾਦਰ, ਦਲੇਰ, ਮਿਹਨਤੀ, ਸਿਰੜ੍ਹੀ, ਦ੍ਰਿੜ੍ਹ ਇਰਾਦੇ ਵਾਲੇ ਅਤੇ ਦੇਸ਼ ਭਗਤ ਹੁੰਦੇ ਹਨ। ਦੇਸ਼ ਦੀ ਆਜ਼ਾਦੀ ਦੇ ਅੰਦੋਲਨ ਸਮੇਂ ਅਤੇ ਦੇਸ਼ ਦੀਆਂ ਸਰਹੱਦਾਂ ਤੇ ਕੁਰਬਾਨੀਆਂ ਦੇਣ ਵਾਲੇ ਵੀ ਬਹੁਤੇ ਪੰਜਾਬੀ/ਸਿੱਖ ਹੀ ਹੁੰਦੇ ਹਨ। ਪੰਜਾਬੀਆਂ/ਸਿੱਖਾਂ ਨੂੰ ਦੇਸ਼ ਵਿੱਚ ਬਹੁਤ ਹੀ ਸਿਵਲ ਅਤੇ ਫ਼ੌਜ ਵਿੱਚ ਮਹੱਤਵਪੂਰਨ ਅਹੁਦਿਆਂ ਤੇ ਸੇਵਾ ਕਰਨ ਦਾ ਮਾਣ ਜਾਂਦਾ ਹੈ। ਫ਼ੌਜ ਵਿੱਚ

ਨਿਰੰਜਨ ਸਿੰਘ ਗਰੇਵਾਲ ਦੀ ਯਾਦ ਵਿੱਚ ਮੈਮੋਰੀਅਲ ਟਰੱਸਟ ਬਣਾਈ ਜਾਵੇਗੀ

ਪ੍ਰਸਿੱਧ ਸਮਾਜ ਸੇਵੀ ਅਤੇ ਪੀ.ਆਰ.ਟੀ.ਸੀ. ਦੇ ਸੇਵਾ ਮੁਕਤ ਚੀਫ਼ ਇਨਸਪੈਕਟਰ ਨਿਰੰਜਨ ਸਿੰਘ ਗਰੇਵਾਲ ਦੀ ਯਾਦ ਵਿੱਚ ਉਨ੍ਹਾਂ ਦੇ ਪਰਿਵਾਰ ਵੱਲੋਂ ‘ਨਿਰੰਜਨ ਸਿੰਘ ਗਰੇਵਾਲ ਮੈਮੋਰੀਅਲ ਟਰੱਸਟ’ ਬਣਾਈ ਜਾਵੇਗੀ ਜਿਹੜੀ ਹਾਇਰ ਸੈਕੰਡਰੀ ਸਕੂਲ ਸਕਰੌਦੀ (ਸੰਗਰੂਰ) ਦੇ ਸਾਇੰਸ ਅਤੇ ਕੰਪਿਊਟਰ ਵਿਸ਼ਿਆਂ ਵਿੱਚੋਂ 9ਵੀਂ ਤੋਂ ਬਾਰਵੀਂ ਤੱਕ ਦੇ ਪਹਿਲੇ, ਦੂਜੇ ਤੇ ਤੀਜੇ ਨੰਬਰ ‘ਤੇ ਆਉਣ ਵਾਲੇ

ਪਵਨ ਹਰਚੰਦਪੁਰੀ ਦੀ ‘ਮਹਾਨ ਯੋਧਿਆਂ ਦੀਆਂ ਵਾਰਾਂ’ ਪੁਸਤਕ ਵਿਲੱਖਣ ਬਹਾਦਰੀ ਦੀ ਗਾਥਾ

ਪਵਨ ਹਰਚੰਦਪੁਰੀ ਬਹੁ-ਵਿਧਾਵੀ ਸਾਹਿਤਕਾਰ ਹੈ। ਉਸ ਦੀਆਂ ਹੁਣ ਤੱਕ 45 ਦੇ ਲਗਪਗ ਪੁਸਤਕਾਂ ਸਾਹਿਤ ਦੇ ਵੱਖ-ਵੱਖ ਰੂਪਾਂ ਦੀਆਂ ਪ੍ਰਕਾਸ਼ਤ ਹੋ ਚੁੱਕੀਆਂ ਹਨ, ਜਿਨ੍ਹਾਂ ਵਿੱਚ ਮਹਾਂ ਕਾਵਿ, ਅਖ਼ੰਡ ਕਾਵਿ, ਗ਼ਜ਼ਲ ਸੰਗ੍ਰਹਿ, ਗੀਤ ਸੰਗ੍ਰਹਿ, ਬਾਲ ਕਾਵਿ ਸੰਗ੍ਰਹਿ, ਬਾਲ ਕਾਵਿ ਕਹਾਣੀ ਸੰਗ੍ਰਹਿ, ਵਾਰਤਕ/ਖੋਜ, ਸੰਪਾਦਨਾ ਅਤੇ ਅਨੁਵਾਦ ਦੀਆਂ ਪੁਸਤਕਾਂ ਸ਼ਾਮਲ ਹਨ। ਵਿਚਾਰ ਚਰਚਾ ਅਧੀਨ ‘ਮਹਾਨ

ਡਾ.ਭਗਵੰਤ ਸਿੰਘ ਤੇ ਡਾ.ਰਮਿੰਦਰ ਕੌਰ ਦੀ ਮਹਾਰਾਜਾ ਰਣਜੀਤ ਸਿੰਘ ਖੋਜੀ ਪੁਸਤਕ

ਡਾ.ਭਗਵੰਤ ਸਿੰਘ ਅਤੇ ਡਾ.ਰਮਿੰਦਰ ਕੌਰ ਦੀ ਸੰਪਾਦਿਤ ਪੁਸਤਕ ਮਹਾਰਾਜਾ ਰਣਜੀਤ ਸਿੰਘ ਖਾਲਸਾ ਰਾਜ ਦੇ ਸੰਕਲਪ ਦੀ ਵਿਆਖਿਆ ਕਰਨ ਅਤੇ ਸੰਗਠਤ ਜਾਣਕਾਰੀ ਦੇਣ ਵਾਲੀ ਪੁਸਤਕ ਹੈ। ਇਸ ਪੁਸਤਕ ਦੀ ਖ਼ੂਬੀ ਹੈ ਕਿ ਇਹ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦੇ ਸਾਰੇ ਪੱਖਾਂ ਦੀ ਉਚ ਕੋਟੀ ਦੇ 14 ਵਿਦਵਾਨ ਇਤਿਹਾਸਕਾਰਾਂ ਵੱਲੋਂ ਆਪਣੇ ਲੇਖਾਂ ਵਿੱਚ ਦਿੱਤੀ ਗਈ ਸਾਰਥਿਕ ਤੱਥਾਂ ‘ਤੇ ਅਧਾਰਤ

ਸਾਹਿਤ ਤੇ ਸਮਾਜ ਸੇਵਾ ਦਾ ਸੁਮੇਲ : ਪਰਮਜੀਤ ਸਿੰਘ ਵਿਰਕ

ਸਾਹਿਤਕਾਰਾਂ ਦੇ ਸੁਭਾਅ ਆਮ ਲੋਕਾਂ ਨਾਲੋਂ ਵੱਖਰੀ ਤਰ੍ਹਾਂ ਦੇ ਹੁੰਦੇ ਹਨ। ਉਹ ਬਹੁਤ ਹੀ ਸੰਵੇਦਨਸ਼ੀਲ ਹੁੰਦੇ ਹਨ। ਸਮਾਜ ਵਿੱਚ ਵਾਪਰਨ ਵਾਲੀ ਹਰ ਘਟਨਾ ਉਨ੍ਹਾਂ ਦੇ ਮਨਾਂ ‘ਤੇ ਗਹਿਰਾ ਪ੍ਰਭਾਵ ਪਾਉਂਦੀ ਹੈ। ਫਿਰ ਉਹ ਉਸ ਪ੍ਰਭਾਵ ਨੂੰ ਆਪਣੀਆਂ ਰਚਨਾਵਾਂ ਰਾਹੀਂ ਪ੍ਰਗਟ ਕਰਦੇ ਹਨ। ਸਾਹਿਤ ਦੇ ਵੀ ਕਈ ਰੂਪ ਹੁੰਦੇ ਹਨ, ਸਾਰੇ ਭਾਵਨਾਵਾਂ ਨਾਲ ਜੁੜੇ ਹੁੰਦੇ ਹਨ। ਪ੍ਰੰਤੂ ਇਨ੍ਹਾਂ

ਗੁੱਡੀ ਫੂਕਣਾ ਪੁਰਾਤਨ ਰਸਮ- ਗੁੱਡੀ ਮਰਗੀ ਜਾਣ ਕੇ, ਹਰਾ ਦੁਪੱਟਾ ਤਾਣ ਕੇ

​​​​​​ਵਿਗਿਆਨ ਦੇ ਯੁਗ ਵਿੱਚ ਅੱਜ ਕੱਲ੍ਹ ਕੋਈ ਵੀ ਚਮਕਤਕਾਰ ਵਾਲੀਆਂ ਨਿਰਆਧਾਰ ਗੱਲਾਂ ਨੂੰ ਮੰਨਣ ਲਈ ਤਿਆਰ ਨਹੀਂ ਪ੍ਰੰਤੂ ਬਹੁਤ ਸਾਰੀਆਂ ਪਰੰਪਰਾਵਾਂ ਅਜਿਹੀਆਂ ਪ੍ਰਚਲਿਤ ਹਨ, ਜਿਹੜੀਆਂ ਵਿਗਿਆਨਕ ਤੱਥਾਂ ‘ਤੇ ਅਧਾਰਤ ਨਹੀਂ ਹਨ। ਸਾਡਾ ਸਮਾਜ ਉਨ੍ਹਾਂ ਪਰੰਪਰਾਵਾਂ ‘ਤੇ ਪਹਿਰਾ ਵੀ ਦੇ ਰਿਹਾ ਹੈ ਅਤੇ ਉਨ੍ਹਾਂ ਨੂੰ ਆਪਣੇ ਸੱਭਿਆਚਾਰ ਦਾ ਹਿੱਸਾ ਵੀ ਮੰਨ ਰਿਹਾ ਹੈ। ਪਿਛਲੇ ਸਾਲ

ਸਿੱਖ/ਪੰਥਕ ਸੰਸਥਾਵਾਂ ਦੀ ਅਣਵੇਖੀ ਕਰਕੇ ਸ਼੍ਰੋਮਣੀ ਅਕਾਲੀ ਦਲ ਦਾ ਸੰਕਟ ਗਹਿਰਾ

ਪੰਥਕ ਸੋਚ ਤੇ ਗੁਰਮਤਿ ਦੇ ਧਾਰਨੀ ਸਿੱਖਾਂ ਨੂੰ ਸਿੱਖ/ਪੰਥਕ ਸੰਸਥਾਵਾਂ ਦੀ ਕਾਰਗੁਜ਼ਾਰੀ ਵਿੱਚ ਆਏ ਨਿਘਾਰ ਬਾਰੇ ਸੰਗਠਤ ਹੋ ਕੇ ਉਪਰਾਲੇ ਕਰਨੇ ਚਾਹੀਦੇ ਹਨ। ਸਿਆਸੀ ਜ਼ੁਲਮ ਦੇ ਵਿਰੁੱਧ ਆਵਾਜ਼ ਬਲੰਦ ਕਰਨ, ਸਿੱਖ ਵਿਚਾਰਧਾਰਾ ਦੀ ਪ੍ਰਫੁੱਲਤਾ, ਅਧਿਆਤਮਿਕ ਅਗਵਾਈ ਤੇ ਰਾਜਨੀਤਕ ਪ੍ਰਭੁਸਤਾ ਹਾਸਲ ਕਰਨ ਲਈ ਸ੍ਰੀ ਗੁਰੂ ਹਰਿ ਗੋਬਿੰਦ ਸਾਹਿਬ ਦੇ ਸ੍ਰੀ ਅਕਾਲ ਤਖ਼ਤ ਨੂੰ ਸਥਾਪਤ ਕਰਨ ਦੇ

ਦਵਿੰਦਰ ਪਟਿਆਲਵੀ ਦਾ ਕਾਵਿ ਸੰਗ੍ਰਹਿ ‘ਕੋਮਲ ਪੱਤੀਆਂ ਦਾ ਉਲਾਂਭਾ’ ਅਹਿਸਾਸਾਂ ਦੀ ਦਾਸਤਾਂ

ਦਵਿੰਦਰ ਪਟਿਆਲਵੀ ਮੁੱਢਲੇ ਤੌਰ ‘ਤੇ ਮਿੰਨੀ ਕਹਾਣੀਆਂ ਦਾ ਰਚੇਤਾ ਹੈ, ਪ੍ਰੰਤੂ ਸਾਹਿਤਕ ਰੁਚੀ ਤੇ ਕੋਮਲ ਦਿਲ ਦਾ ਮਾਲਕ ਹੋਣ ਕਰਕੇ ਸਾਹਿਤ ਦੀਆਂ ਹੋਰ ਵਿਧਾਵਾਂ ‘ਤੇ ਵੀ ਕਲਮ ਅਜਮਾਉਂਦਾ ਰਹਿੰਦਾ ਹੈ। ਹਰ ਇਨਸਾਨ ਦੇ ਉਪਰ ਉਸ ਦੇ ਪਰਿਵਾਰਿਕ ਅਤੇ ਸਮਾਜਿਕ ਵਾਤਵਰਨ ਦਾ ਪ੍ਰਭਾਵ ਪੈਂਦਾ ਹੈ। ਇਹ ਪ੍ਰਭਾਵ ਸਭ ਤੋਂ ਵੱਧ ਬੱਚਿਆ ਅਤੇ ਸਾਹਿਤਕਾਰਾਂ ਖਾਸ ਤੌਰ ‘ਤੇ ਕਵੀਆਂ ‘ਤੇ ਪੈਂਦਾ ਹੈ

ਅਮਰੀਕਾ ਵਿੱਚ ਬੰਦੂਕ ਸਭਿਆਚਾਰ ਪਾਲਿਸੀ ਹਿੰਸਕ ਘਟਨਾਵਾਂ ਦੀ ਜ਼ਿੰਮੇਵਾਰ

ਸੰਸਾਰ ਵਿੱਚ ਸ਼ਾਂਤੀ ਸਥਾਪਤ ਕਰਨ ਦੇ ਦਮਗਜ਼ੇ ਮਾਰਨ ਵਾਲਾ ਅਮਰੀਕਾ ਆਪਣੇ ਦੇਸ਼ ਵਿੱਚ ਹੋ ਰਹੀਆਂ ਹਿੰਸਕ ਕਾਰਵਾਈਆਂ ‘ਤੇ ਕਾਬੂ ਪਾਉਣ ਵਿੱਚ ਅਸਮਰੱਥ ਸਾਬਤ ਹੋ ਰਿਹਾ ਹੈ। ਅਮਰੀਕਾ ਨੂੰ ਦੁਨੀਆਂ ਦਾ ਸਭ ਤੋਂ ਜ਼ਿਆਦਾ ਵਿਕਸਤ ਤੇ ਖ਼ੁਸ਼ਹਾਲ ਦੇਸ਼ ਕਿਹਾ ਜਾਂਦਾ ਹੈ। ਪ੍ਰੰਤੂ ਮਹਿੰਗਾਈ ਅਤੇ ਬੇਰੋਜ਼ਗਾਰੀ ਨੇ ਲੋਕਾਂ ਦੇ ਨੱਕ ਵਿੱਚ ਦਮ ਲਿਆਂਦਾ ਪਿਆ ਹੈ। ਨੌਜਵਾਨ ਬੇਰੋਜ਼ਗਾਰੀ ਕਰਕੇ ਮਾਨਸਿਕ