Ujagar Singh

Articles by this Author

ਹਰਦੀਪ ਸਭਰਵਾਲ ਦਾ ‘ਔਰ ਕਿਤਨੇ ਦੁਰਯੋਧਨ’ ਸਮਾਜਿਕ ਸਰੋਕਾਰਾਂ ਦਾ ਕਾਵਿ ਸੰਗ੍ਰਹਿ

 

ਹਰਦੀਪ ਸਭਰਵਾਲ ਬਹੁ-ਭਾਸ਼ੀ ਅਤੇ ਬਹੁ-ਪੱਖੀ ਸਾਹਿਤਕਾਰ ਹੈ। ਉਹ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਭਾਸ਼ਾ ਵਿੱਚ ਕਵਿਤਾਵਾਂ ਅਤੇ ਕਹਾਣੀਆਂ ਲਿਖਦਾ ਹੈ। ਚਰਚਾ ਅਧੀਨ ਉਸ ਦਾ ਹਿੰਦੀ ਕਾਵਿ ਸੰਗ੍ਰਹਿ ‘ ਔਰ ਕਿਤਨੇ ਦੁਰਯੋਧਨ’ ਸੰਜੀਦਾ ਵਿਸ਼ਿਆਂ ਦੀ ਤਰਜਮਾਨੀ ਕਰਦਾ ਹੈ। ਇਸ ਕਾਵਿ ਸੰਗ੍ਰਹਿ ਵਿੱਚ ਉਸ ਦੀਆਂ 81 ਕਵਿਤਾਵਾਂ ਹਨ। ਉਸ ਦੀਆਂ ਬਹੁਤੀਆਂ ਕਵਿਤਾਵਾਂ ਸਮਾਜਿਕ ਤਾਣੇ ਵਿੱਚ

ਹਰਪ੍ਰੀਤ ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ‘ਬਦਲਦੀ’ ਹਵਾ ਇੱਕ ਵਿਸ਼ਲੇਸ਼ਣ

 

ਹਰਪ੍ਰੀਤ ਸਿੰਘ ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ‘ਬਦਲਦੀ ਹਵਾ’ ਦੀਆਂ ਕਹਾਣੀਆਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਨਿਤਾ ਕਰਦੀਆਂ ਹਨ। ਇਸ ਸੰਗ੍ਰਹਿ ਦੀਆਂ ਕਹਾਣੀਆਂ ਵਰਤਮਾਨ ਸਮਾਜਿਕ ਤਾਣੇ ਬਾਣੇ ਵਿੱਚ ਵਾਪਰ ਰਹੀਆਂ ਅਣਸੁਖਾਵੀਆਂ ਘਟਨਾਵਾਂ ਦਾ ਪਰਦਾ ਫਾਸ਼ ਕਰ ਰਹੀਆਂ ਹਨ। ਹਰਪ੍ਰੀਤ ਸਿੰਘ ਰਾਣਾ ਨੇ ਥੋੜ੍ਹੇ ਸ਼ਬਦਾਂ ਵਿੱਚ ਵੱਡੇ ਮੁੱਦਿਆਂ ਨੂੰ ਉਭਾਰਿਆ ਹੈ ਤਾਂ ਜੋ ਸਮਾਜ

ਨਸ਼ਿਆਂ ਦੇ ਕਾਰੋਬਾਰੀਆਂ ਨੇ ਕੈਨੇਡਾ ਵਿੱਚ ਪੰਜਾਬੀਆਂ ਦਾ ਅਕਸ ਖ਼ਰਾਬ ਕੀਤਾ

 

ਪੰਜਾਬ ਦੀ ਨੌਜਵਾਨੀ ਪਿਛਲੇ 15 ਸਾਲਾਂ ਤੋਂ ਨਸ਼ਿਆਂ ਦੀ ਦਲਦਲ ਵਿੱਚ ਫਸ ਚੁੱਕੀ ਹੈ। ਇਸ ਹਾਲਤ ਵਿੱਚੋਂ ਨਿਕਲਣ ਦੀ ਕੋਈ ਆਸ ਵੀ ਬੱਝ ਨਹੀਂ ਰਹੀ। ਇਸ ਲਈ ਮਾਪਿਆਂ ਨੇ ਆਪਣੇ ਜਿਗਰ ਦੇ ਟਕੜੇ ਬੱਚਿਆਂ ਦੇ ਭਵਿਖ ਨੂੰ ਬਚਾਉਣ ਲਈ ਉਨ੍ਹਾਂ ਨੂੰ ਪਰਵਾਸ ਵਿੱਚ ਪੜ੍ਹਾਈ ਦੇ ਬਹਾਨੇ ਕੈਨੇਡਾ, ਅਮਰੀਕਾ, ਆਸਟਰੇਲੀਆ, ਨਿਊਜੀਲੈਂਡ ਆਦਿ ਦੇਸ਼ਾਂ ਵਿੱਚ ਭੇਜਣਾ ਸ਼ੁਰੂ ਕਰ ਦਿੱਤਾ। ਇਥੋਂ

ਕੀ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਪੰਜਾਬ ਕਾਂਗਰਸ ਵਿੱਚ ਜਾਨ ਪਾ ਸਕੇਗੀ?


ਗਾਂਧੀ ਪਰਿਵਾਰ ਦਾ ਸ਼ਹਿਜ਼ਾਦਾ ਰਾਹੁਲ ਗਾਂਧੀ ਨੇ 7 ਸਤੰਬਰ 2022 ਨੂੰ ਕੰਨਿਆਕੁਮਾਰੀ (ਤਾਮਿਲਨਾਡੂ) ਤੋਂ ਭਾਰਤ ਜੋੜੋ ਯਾਤਰਾ ਸ਼ੁਰੂ ਕੀਤੀ ਹੈ। ਇਹ ਯਾਤਰਾ 10 ਜਨਵਰੀ ਨੂੰ ਸ਼ੰਭੂ ਸਰਹੱਦ ਤੋਂ ਪੰਜਾਬ ਵਿੱਚ ਸ਼ਾਮਲ ਹੋਵੇਗੀ ਅਤੇ 19 ਜਨਵਰੀ ਤੱਕ ਪੰਜਾਬ ਵਿੱਚ ਹੋਵੇਗੀ। ਇਸ ਇਤਿਹਾਸਕ ਯਾਤਰਾ ਦਾ ਲੁਕਿਆ ਮੰਤਵ ਭਾਵੇਂ ਕੁਝ ਵੀ ਹੋਵੇ ਪ੍ਰੰਤੂ ਰਾਹੁਲ ਗਾਂਧੀ ਕਹਿ ਰਿਹਾ ਹੈ ਕਿ