ਕੋਈ ਹੀ ਦਿਨ ਅਜਿਹਾ ਹੋਣਾ ਜਿਸ ਦਿਨ ਖ਼ਬਰ ਨਾ ਛਪੀ ਹੋਵੇ ਕਿ ਨਸ਼ੇ ਦੀ ਓਵਰਡੋਜ਼ ਕਾਰਨ ਮੌਤਾਂ ਹੋ ਰਹੀਆਂ ਹਨ। ਨਸ਼ਿਆਂ ਦੇ ਆਦੀ ਨੌਜਵਾਨਾਂ ਦੀਆਂ ਸਰਿੰਜ ਲੱਗੀਆਂ ਲਾਸ਼ਾ ਫਿਰਨੀਆਂ ਵਿੱਚ, ਛੱਪੜਾਂ ਕੰਢੇ, ਸਟੇਡੀਅਮਾਂ ਜਾਂ ਬਾਥਰੂਮਾਂ ਵਿਚ ਪਈਆਂ ਮਿਲਦੀਆਂ ਹਨ। ਕਈ ਚੰਗੇ ਘਰ ਦੀਆਂ ਧੀਆਂ ਵੀ ਨਸ਼ੇ ਦੀ ਲੱਤ ਦਾ ਸ਼ਿਕਾਰ ਹੋ ਕੇ ਬਰਬਾਦੀ ਦੇ ਰਾਹ ਤੁਰ ਪਈਆਂ ਹਨ। ਸੰਪਾਦਕੀ ਪੰਨੇ ’ਤੇ
Sanjeev_Singh_Saini
Articles by this Author

ਹਾਲ ਹੀ ਵਿਚ ਮੋਹਾਲੀ ਦੇ ਸੋਹਾਣਾ ਵਿਖੇ ਡਿੱਗੀ ਇਮਾਰਤ ਵਿਚ ਦੋ ਜਣਿਆ ਦੀ ਮੌਤ ਹੋ ਗਈ। ਸਥਾਨਕ ਲੋਕਾਂ, ਪ੍ਰਸ਼ਾਸਨ ਤੇ ਐਂਨਡੀਆਰਐਂਫ ਦੀਆਂ ਟੀਮਾਂ ਵੱਲੋ ਰੈਸਕਿਊ ਅਭਿਆਨ ਚਲਾਇਆ ਗਿਆ। ਖ਼ਾਲੀ ਥਾਂ ’ਚ ਬੇਸਮੈਟ ਦੀ ਖੁਦਾਈ ਚੱਲ ਰਹੀ ਸੀ ਜਿਸ ਕਾਰਨ ਇਹ ਇਮਾਰਤ ਦੀ ਨੀਹ ਕਮਜ਼ੋਰ ਹੋ ਗਈ। ਸੰਘਣੀ ਆਬਾਦੀ ਵਾਲੇ ਖੇਤਰ ਵਿਚ ਸਬੰਧਤ ਵਿਭਾਗ ਦੀ ਮਨਜ਼ੂਰੀ ਤੋਂ ਬਿਨਾਂ ਕਿਸ ਤਰ੍ਹਾਂ ਖੁਦਾਈ

ਆਏ ਦਿਨ ਹਾਦਸਿਆਂ ਵਿਚ ਕਿੰਨੀਆਂ ਮਾਸੂਮ ਜਾਨਾਂ ਜਾ ਰਹੀਆਂ ਹਨ। ਤਰਨਤਾਰਨ ਵਿਖੇ ਦੋ ਸੜਕ ਹਾਦਸਿਆਂ ’ਚ ਮਾਂ ਪੁੱਤ ਸਣੇ 6 ਜਾਣਿਆਂ ਦੀ ਮੌਤ ਹੋ ਗਈ। ਆਹਮੋ-ਸਾਹਮਣੇ ਦੀ ਹੋਈ ਟੱਕਰ ਵਿਚ ਪੀੜਤ ਬਾਈਕ ਸਵਾਰਾਂ ਨੇ ਸਿਰ ’ਤੇ ਹੈਲਮਟ ਵੀ ਨਹੀਂ ਪਾਏ ਹੋਏ ਸਨ। ਪਟਿਆਲਾ ਵਿਖੇ ਸੜਕ ’ਤੇ ਖੜ੍ਹੇ ਟਿੱਪਰ ਨਾਲ ਦੋ ਵਾਹਨ ਟਕਰਾਅ ਗਏ। ਰੋਪੜ ਦੇ ਘਨੌਲੀ ਵਿਚ ਇਕ ਟਰੱਕ ਨੇ ਮੋਟਰਸਾਈਕਲ ਚਾਲਕ

ਹਾਲ ਹੀ ਵਿਚ ਹਰਿਆਣਾ ਨੂੰ ਚੰਡੀਗੜ੍ਹ ’ਚ ਵੱਖ ਵਿਧਾਨ ਸਭਾ ਬਣਾਉਣ ਲਈ ਜ਼ਮੀਨ ਦੇਣ ਦਾ ਮੁੱਦਾ ਗਰਮਾ ਗਿਆ ਹੈ। ਹਾਲਾਕਿ ਵੱਖ-ਵੱਖ ਪਾਰਟੀਆਂ ਵੱਲੋ ਇਸ ਫ਼ੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ। ਪੰਜਾਬ ਦੇ ਤਕਰੀਬਨ 22 ਪਿੰਡਾ ਨੂੰ ਉਜਾੜ ਕੇ ਚੰਡੀਗੜ੍ਹ ਬਣਾਇਆ ਗਿਆ ਸੀ। ਇੱਕੀ ਸਤੰਬਰ 1953 ਨੂੰ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਹੋਦ ਵਿਚ ਆਈ ਸੀ। ਹੁਣ ਤੱਕ 60:40 ਦੇ ਅਨੁਪਾਤ

ਅੱਜ ਮਨੁੱਖ ਅਨੇਕਾਂ ਪ੍ਰੇਸ਼ਾਨੀਆਂ ਵਿਚੋਂ ਗੁਜ਼ਰ ਰਿਹਾ ਹੈ। ਇਨਸਾਨ ਸਿਰਫ ਆਪਣੇ ਤੱਕ ਹੀ ਸੀਮਿਤ ਰਹਿ ਚੁੱਕਾ ਹੈ। ਪੈਸਾ ਹੋਣ ਦੇ ਬਾਵਜ਼ੂਦ ਵੀ ਇਨਸਾਨੀ ਜੀਵਨ ਵਿੱਚ ਸ਼ਾਂਤੀ ਨਹੀਂ ਹੈ। ਬੇਚੈਨੀ, ਉਦਾਸੀ, ਚਿੰਤਾ, ਇਕੱਲਾਪਣ, ਚੁੱਪ, ਬੱਚਿਆਂ ਦੇ ਭਵਿੱਖ, ਹੋਰ ਤਰ੍ਹਾਂ-ਤਰ੍ਹਾਂ ਦੀ ਪ੍ਰੇਸ਼ਾਨੀਆਂ ਨੇ ਇਨਸਾਨ ਦੇ ਅੰਦਰ ਘਰ ਕਰ ਲਿਆ ਹੈ। ਇਨ੍ਹਾਂ ਪ੍ਰੇਸ਼ਾਨੀਆਂ ਕਾਰਨ ਅੱਜ ਦਾ ਇਨਸਾਨ

ਵਗਦੇ ਦਰਿਆ ਹੀ ਚੰਗੇ ਲੱਗਦੇ ਹਨ। ਅਕਸਰ ਸਿਆਣੇ ਕਹਿੰਦੇ ਹਨ ਕਿ ਜੇ ਪਾਣੀ ਇੱਕ ਥਾਂ ਤੇ ਖੜਾ ਹੋ ਜਾਵੇ ਤਾਂ ਉਸ ਵਿੱਚੋਂ ਬਦਬੂ (ਮੁਸ਼ਕ) ਆਉਣ ਲੱਗ ਜਾਂਦੀ ਹੈ। ਇਸੇ ਤਰ੍ਹਾਂ ਸਾਡੀ ਜ਼ਿੰਦਗੀ ਹੈ। ਨਿੰਰਤਰ ਚਲਦੇ ਰਹਿਣਾ ਹੀ ਜ਼ਿੰਦਗੀ ਹੈ। ਸੁੱਖ ਦੁੱਖ ਹਰ ਇਨਸਾਨ ਦੀ ਜ਼ਿੰਦਗੀ ਵਿੱਚ ਗੇੜਾ ਜਰੂਰ ਮਾਰਦੇ ਹਨ। ਸੁੱਖ ਵੀ ਕੁਝ ਸਮੇਂ ਦਾ ਹੁੰਦਾ ਹੈ। ਖੁਸ਼ੀ ਵੀ ਥੋੜੇ ਸਮੇਂ ਲਈ ਹੀ ਹੁੰਦੀ

ਮਾਪੇ ਆਪ ਤੰਗੀਆਂ ਕੱਟ ਕੱਟ ਕੇ ਬੱਚਿਆਂ ਨੂੰ ਪਾਲਦੇ ਹਨ, ਉਨ੍ਹਾਂ ਦੇ ਭਵਿੱਖ ਲਈ ਪੈਸੇ ਵੀ ਜੋੜਦੇ ਹਨ ਤਾਂਕਿ ਉਨ੍ਹਾਂ ਦੀ ਔਲਾਦ ਨੂੰ ਭਵਿੱਖ ’ਚ ਤੰਗ ਨਾ ਹੋਣਾ ਪਵੇਗਾ। ਪ੍ਰੰਤੂ ਉਹੀ ਬੱਚੇ ਬੁਢਾਪੇ ਸਮੇਂ ਮਾਪਿਆਂ ਨੂੰ ਘਰੋਂ ਬਾਹਰ ਕੱਢ ਦਿੰਦੇ ਹਨ। ਕਈ ਬਜ਼ੁਰਗਾਂ ਨੂੰ ਦੇਖਦੇ ਹਾਂ ਜਿਨ੍ਹਾਂ ਕੋਲ ਬਹੁਤ ਜ਼ਿਆਦਾ ਜਾਇਦਾਦ ਜਾਂ ਪੈਸਾ ਹੈ, ਪ੍ਰੰਤੂ ਉਨ੍ਹਾਂ ਨੂੰ ਵੀ ਘਰੇ ਰੋਟੀ

ਸੰਘਰਸ਼ ਹੀ ਜ਼ਿੰਦਗੀ ਹੈ। ਹਰ ਇਨਸਾਨ ਨੂੰ ਇਹਨਾਂ ਸੰਘਰਸ਼ਾਂ ਵਿਚੋਂ ਨਿਕਲਣਾ ਹੀ ਪੈਂਦਾ ਹੈ। ਪੀਰਾਂ ਫਕੀਰਾਂ ਨੇ ਵੀ ਇਹਨਾਂ ਸੰਘਰਸ਼ਾਂ ਦਾ ਸਾਹਮਣਾ ਕੀਤਾ ਹੈ। ਕਈ ਇਨਸਾਨ ਸੰਘਰਸ਼ ਦਾ ਸਾਹਮਣਾ ਨਹੀਂ ਕਰ ਪਾਉਂਦੇ ਤੇ ਉਹ ਪਹਿਲਾਂ ਹੀ ਆਪਣੀ ਹਾਰ ਮੰਨ ਲੈਂਦੇ ਹਨ। ਕੁੱਝ ਨਕਰਾਤਾਮਕ ਵਿਚਾਰ ਵਾਲੇ ਲੋਕ ਵੀ ਅਜਿਹੇ ਲੋਕਾਂ ਦੇ ਹੌਸਲੇ ਨੂੰ ਢਹਿ ਢੇਰੀ ਕਰ ਦਿੰਦੇ ਹਨ। ਜ਼ਿੰਦਗੀ ਨੂੰ ਇੰਨਾ

ਜੀਵਨ ’ਚ ਕੁੱਝ ਵੀ ਅਸੰਭਵ ਨਹੀਂ ਹੈ। ਹਰ ਇਨਸਾਨ ਦੀ ਜ਼ਿੰਦਗੀ ’ਚ ਸੁੱਖ-ਦੁੱਖ ਆਉਂਦੇ ਰਹਿੰਦੇ ਹਨ। ਉਤਾਰ-ਚੜਾਅ ਜ਼ਿੰਦਗੀ ਦਾ ਹਿੱਸਾ ਹਨ। ਜਦੋਂ ਵੀ ਮਾੜਾ ਸਮਾਂ ਆਉਂਦਾ ਹੈ ਤਾਂ ਸਾਨੂੰ ਉਸ ਦੌਰਾਨ ਸਾਕਾਰਾਤਮਿਕ ਸੋਚ, ਸਹਿਣਸ਼ੀਲਤਾ, ਸਹਿਜ ਹੋ ਕੇ ਹੀ ਚੱਲਣਾ ਪੈਂਦਾ ਹੈ। ਡਾਵਾਂਡੋਲ ਕਦੇ ਵੀ ਨਾ ਹੋਵੋ। ਹਰ ਸਮੱਸਿਆ ਦਾ ਹੱਲ ਹੈ। ਜੇਕਰ ਸਾਨੂੰ ਉਸ ਸਮੇਂ ਦਾ ਹੱਲ ਨਹੀਂ ਮਿਲਦਾ ਤਾਂ

ਹਰ ਸ਼ਹਿਰ ਵਿੱਚ ਸ਼ਾਮ ਨੂੰ ਇੱਕ ਜਗ੍ਹਾ ਤੇ ਜੋਕ ਫੂਡ ਦੀਆਂ ਰੇਹੜੀਆਂ ਲੱਗਦੀਆਂ ਹਨ। ਇਹ ਰੇੜੀਆਂ ਵਾਲੇ ਨਕਲੀ ਰਿਫਾਇਡ ਦੀ ਮਦਦ ਨਾਲ ਤਰ੍ਹਾਂ-ਤਰ੍ਹਾਂ ਦੇ ਜੰਕ ਫੂਡ ਲੋਕਾਂ ਨੂੰ ਪਰੋਸ ਰਹੇ ਹਨ। ਲੋਕਾਂ ਦੀ ਸਿਹਤ ਨਾਲ ਖਿਲਾਵੜ ਹੋ ਰਿਹਾ ਹੈ। ਫਿਰ ਉਨ੍ਹਾਂ ਦੇ ਖਿਲਾਫ਼ ਵਿਭਾਗੀ ਕਾਰਵਾਈ ਵੀ ਹੁੰਦੀ ਹੈ। ਵਿਚਾਰਨ ਵਾਲੀ ਗੱਲ ਹੈ ਕਿ ਖਾਣ-ਪੀਣ ਦੇ ਸ਼ੌਕੀਨ ਤਾਂ ਹਰ ਰੋਜ਼ ਹੀ ਕੁੱਝ ਨਾ