ਪੂੰਜੀਵਾਦੀ ਯੁੱਗ ਦੀ ਅਜੋਕੀ ਭੱਜ-ਦੌੜ ਭਰੀ ਜ਼ਿੰਦਗੀ ਵਿੱਚ ਖਿਝਣਾ, ਅੜਨਾ, ਸੜਨਾ ਤੇ ਨਿੱਕੀ-ਨਿੱਕੀ ਗੱਲ ’ਤੇ ਘੂਰੀਆਂ ਵੱਟਣਾ ਆਮ ਜਿਹਾ ਵਰਤਾਰਾ ਬਣ ਚੁੱਕਾ ਹੈ। ਇਸ ਮੁਕਾਬਲੇ ਦੇ ਯੁੱਗ ਨੇ ਇਨਸਾਨ ਨੂੰ ਸਰੀਰਕ ਅਤੇ ਮਾਨਸਿਕ ਦੋਵੇਂ ਤਰ੍ਹਾਂ ਥਕਾ ਕੇ ਰੱਖ ਦਿੱਤਾ ਹੈ। ਆਪਣੀਆਂ ਬੇਲੋੜੀਆਂ ਖਾਹਸ਼ਾਂ ਦੀ ਪੂਰਤੀ ਲਈ ਇਨਸਾਨ ਅੱਠੇ ਪਹਿਰ ਦੌੜਿਆ ਫਿਰਦਾ ਹੈ, ਜਿਸ ਕਾਰਨ ਉਹ ਆਪਣੇ ਸਭ